ਪੜਚੋਲ ਕਰੋ

ਕਿਸਾਨਾਂ ਦਾ ਝੋਨਾ ਵਾਹੁਣ ਖਿਲਾਫ ਡਟੇ ਭਗਵੰਤ ਮਾਨ

ਸੰਗਰੂਰ: ਤੈਅ ਕੀਤੇ ਦਿਨ ਤੋਂ ਪਹਿਲਾਂ ਝੋਨਾ ਲਾਉਣ ਕਾਰਨ ਸਰਕਾਰ ਵੱਲੋਂ ਕਿਸਾਨ ਦੀ ਫਸਲ ਵਾਹੇ ਜਾਣ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਗ਼ਲਤ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਪ੍ਰਤੀ ਨਰਮ ਰੁਖ਼ ਅਪਣਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਮਾਨ ਨੇ ਸਿਮਰਨਜੀਤ ਸਿੰਘ ਬੈਂਸ ਵਿਰੁੱਧ ਕੇਸ ਦਰਜ ਕਰਨ 'ਤੇ ਸਰਕਾਰ ਦੀ ਆਲੋਚਨਾ ਕੀਤੀ।   ਲੋਕ ਸਭਾ ਮੈਂਬਰ ਨੇ ਇੱਥੇ ਦੱਸਿਆ ਕਿ 20 ਜੂਨ ਤੋਂ ਪਹਿਲਾਂ ਝੋਨਾ ਲਾਏ ਜਾਣ 'ਤੇ ਕਾਰਵਾਈ ਕਰਨ ਸਬੰਧੀ ਸੰਵਿਧਾਨ ਵਿੱਚ ਨਹੀਂ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੇ ਬੀਤੇ ਦਿਨ ਪਏ ਮੀਂਹ ਦਾ ਲਾਹਾ ਲੈਂਦਿਆਂ ਫ਼ਸਲ ਪਾਲਣ ਲਈ ਬਿਜਲੀ ਤੇ ਪਾਣੀ ਦੀ ਖਪਤ ਘਟਾਉਣ ਲਈ ਇਹ ਕਦਮ ਚੁੱਕਿਆ ਸੀ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਫਸਲ ਤਬਾਹ ਕਰਨ ਦੀ ਬਜਾਏ ਨਰਮ ਰੁਖ਼ ਅਪਨਾਉਣਾ ਚਾਹੀਦਾ ਹੈ। ਬੇਸ਼ੱਕ ਲੋਕ ਇਨਸਾਫ਼ ਪਾਰਟੀ ਨੇ ਆਮ ਆਦਮੀ ਪਾਰਟੀ ਨਾਲੋਂ ਆਪਣਾ ਗਠਜੋੜ ਤੋੜ ਲਿਆ ਪਰ ਫਿਰ ਵੀ ਪੰਜਾਬ 'ਆਪ' ਦੇ ਲੀਡਰ ਆਪਣੇ ਪੁਰਾਣੇ ਸਾਥੀ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦਰਜ ਹੋਣ 'ਤੇ ਭਗਵੰਤ ਮਾਨ ਨੇ ਸਰਕਾਰ ਦੀ ਨੁਕਤਾਚੀਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੱਚ ਬੋਲਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਹਮੇਸ਼ਾ ਹੀ ਉਨ੍ਹਾਂ ਉੱਪਰ ਹੀ ਮਾਮਲਾ ਦਰਜ ਕਰ ਦਿੰਦੀ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸਰਕਾਰ ਨੂੰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget