ਪੜਚੋਲ ਕਰੋ

ਇਸ ਇਲਾਕੇ 'ਚ ਝੋਨੇ ਦੀ ਪਰਾਲੀ ਨੇ ਕਿਸਾਨਾਂ ਦੇ ਕੀਤੇ ਵਾਰੇ ਨਿਆਰੇ

ਚੰਡੀਗੜ੍ਹ: ਮਾਨਸਾ ਦਾ ਪਿੰਡ ਖੋਖਰ ਖੁਰਦ ਵਿੱਚ ਲਾਏ ਬਾਇਓਮਾਸ ਪਾਵਰ ਪਲਾਂਟ ਵੱਲੋਂ ਮਾਲਵਾ ਪੱਟੀ ਦੇ ਕਿਸਾਨਾਂ ਲਈ ਲਾਹੇਵੰਦ ਬਣ ਰਿਹਾ ਹੈ। ਇਹ ਪਲਾਂਟ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਤੋਂ ਇਲਾਵਾ ਪਾਥੀਆਂ, ਸਫੈਦੇ ਦੇ ਪੱਤੇ, ਨਰਮੇ ਦੀਆਂ ਛਟੀਆਂ, ਕਰਚੇ ਅਤੇ ਪੌਪਲਰ ਦੇ ਪੱਤੇ ਵੀ ਖ਼ਰੀਦ ਰਿਹਾ ਹੈ। ਇਸ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਖ਼ਰੀਦ ਕੇ ਪ੍ਰਦੂਸ਼ਣ ਘਟਾਉਣ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਦਾ ਸਾਧਨ ਬਣ ਗਈ ਹੈ। 80 ਕਰੋੜ ਦੀ ਲਾਗਤ ਨਾਲ ਬਣੇ 10 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਪਾਵਰ ਪਲਾਂਟ ਦਾ ਉਦਘਾਟਨ ਤਿੰਨ ਸਾਲ ਪਹਿਲਾਂ ਕੀਤਾ ਗਿਆ ਸੀ। ਪਲਾਂਟ ਲਈ ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਕਿਸਾਨਾਂ ਦੇ ਖੇਤਾਂ ’ਚੋਂ ਪਰਾਲੀ ਖ਼ਰੀਦਣ ਦੇ ਉਪਰਾਲੇ ਕਰਦੀ ਹੈ ਤਾਂ ਆਉਣ ਵਾਲੇ ਵਰ੍ਹਿਆਂ ਵਿੱਚ ਮਾਲਵੇ ਦੇ ਖੇਤਾਂ ਦੀ ਪਰਾਲ਼ੀ ਵਿਕਣ ਦਾ ਚੰਗਾ ਪ੍ਰਬੰਧ ਹੋ ਸਕਦਾ ਹੈ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਜੇ ਸਰਕਾਰ ਹਰ ਸੁਸਾਇਟੀ ਵਿੱਚ ਘੱਟੋ-ਘੱਟ ਦੋ-ਤਿੰਨ ਬੇਲਰ ਮੁਹੱਈਆ ਕਰਵਾਏ ਤਾਂ ਹਰ ਕਿਸਾਨ ਪਰਾਲੀ ਵੇਚ ਕੇ ਇਸ ਬਾਇਓਮਾਸ ਪਾਵਰ ਪਲਾਂਟ ਵਿੱਚ ਸੁੱਟ ਸਕਦਾ ਹੈ। ਇਸ ਨਾਲ ਕਿਸਾਨ ਦੀ ਆਮਦਨ ਵਧਣ ਦੇ ਨਾਲ-ਨਾਲ ਪ੍ਰਦੂਸ਼ਣ ਨੂੰ ਪੱਕੇ ਤੌਰ ’ਤੇ ਠੱਲ੍ਹਿਆ ਜਾ ਸਕਦਾ ਹੈ। ਮਾਨਸਾ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਪਲਾਂਟ ਦਾ ਨਿਰੀਖਣ ਕਰਨ ਤੋਂ ਬਾਅਦ ਦੱਸਿਆ ਕਿ ਹੁਣ ਤੱਕ 90 ਹਜ਼ਾਰ ਕੁਇੰਟਲ ਫ਼ਸਲਾਂ ਦੀ ਰਹਿੰਦ-ਖੂੰਹਦ ਪਲਾਂਟ ਵੱਲੋਂ ਖ਼ਰੀਦੀ ਜਾ ਚੁੱਕੀ ਹੈ ਅਤੇ ਤਕਰੀਬਨ 150 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਲਾਂਟ ਦੀ ਤਿੰਨ ਹਜ਼ਾਰ ਕੁਇੰਟਲ ਦੀ ਰੋਜ਼ਾਨਾ ਖ਼ਪਤ ਹੈ ਅਤੇ ਇਸ ਖ਼ਪਤ ਅਨੁਸਾਰ ਅਨੁਸਾਰ ਰੋਜ਼ਾਨਾ 1200 ਤੋਂ ਲੈ ਕੇ 1500 ਕੁਇੰਟਲ ਝੋਨੇ ਦੀ ਪਰਾਲ਼ੀ ਖ਼ਰੀਦੀ ਜਾ ਰਹੀ ਹੈ। ਸੀਜ਼ਨ ਦੇ ਹਿਸਾਬ ਨਾਲ ਬਾਕੀ ਰਹਿੰਦ-ਖੂੰਹਦ ਵੀ ਖ਼ਰੀਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਲਾਂਟ ਨੂੰ ਵ੍ਹਾਈਟਨ ਐਨਰਜੀ ਪ੍ਰਾਈਵੇਟ ਲਿਮਟਿਡ ਵੱਲੋਂ ਚਲਾਇਆ ਜਾ ਰਿਹਾ ਹੈ। ਕੰਪਨੀ ਵੱਲੋਂ ਛਟੀਆਂ ਖ਼ਰੀਦਣ ਲਈ ਜ਼ਿਲ੍ਹਾ ਮਾਨਸਾ ਵਿੱਚ ਤਕਰੀਬਨ 25 ਸੈਂਟਰ ਸਥਾਪਤ ਕੀਤੇ ਜਾ ਰਹੇ ਹਨ ਅਤੇ ਛਟੀਆਂ ਦਾ ਕੁਤਰਾ ਕਰਨ ਲਈ ਇਲਾਕੇ ਦੇ ਲੋਕਾਂ ਨੂੰ ਠੇਕਾ ਦਿੱਤਾ ਗਿਆ ਹੈ। ਇਸ ਪਲਾਂਟ ਸਦਕਾ ਪਰਾਲ਼ੀ ਨੂੰ ਅੱਗ ਲਾਉਣ ਦਾ ਰੁਝਾਨ ਖ਼ਤਮ ਹੋ ਰਿਹਾ ਹੈ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਲਾਂਟ ਦਾ ਲਾਹਾ ਲੈ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਇਸ ਬਿਜਲੀ ਪਲਾਂਟ ਤੋਂ 62.5 ਮੈਗਾਵਾਟ ਬਿਜਲੀ ਪੈਦਾ ਹੋਣ ਲੱਗੀ ਹੈ ਅਤੇ ਇਸ ਵੇਲੇ ਪੰਜਾਬ ਵਿੱਚ ਛੇ ਹੋਰ ਪਲਾਂਟ ਕੰਮ ਕਰਨ ਲੱਗੇ ਹਨ। ਪੰਜਾਬ ਵਿੱਚ ਸਾਲਾਨਾ 150 ਲੱਖ ਟਨ ਝੋਨੇ ਦੀ ਪਰਾਲੀ ਅਤੇ 50 ਲੱਖ ਟਨ ਹੋਰ ਖੇਤੀ ਰਹਿੰਦ-ਖੂੰਹਦ ਪੈਦਾ ਹੁੰਦੀ ਹੈ, ਜਿਸ ਤੋਂ 600 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
Embed widget