ਪੜਚੋਲ ਕਰੋ

ਬੀਜੇਪੀ ਸਰਕਾਰ ਵੱਲੋਂ ‘ਭੰਗ ਦੀ ਖੇਤੀ ਸ਼ੁਰੂ ਕਰਨ ਦੀਆਂ ਤਿਆਰੀਆਂ’

ਹਿਮਾਚਲ ਵਿਧਾਨ ਸਭਾ ’ਚ ਭੰਗ ਦੀ ਖੇਤੀ ਸ਼ੁਰੂ ਕਰਨ ਦਾ ਮੁੱਦਾ ਕਈ ਵਾਰ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਕੁੱਲੂ-ਮਨਾਲੀ, ਮੰਡੀ, ਸ਼ਿਮਲਾ, ਸਿਰਮੌਰ ਤੇ ਚੰਬਾ ਜਿਹੇ ਹਿਮਾਚਲ ਦੇ ਕਈ ਭਾਗਾਂ ਵਿੱਚ ਭੰਗ ਦੀ ਖੇਤੀ ਲਈ ਅਨੁਕੂਲ ਮੌਸਮ, ਆਬੋਹਵਾ ਅਤੇ ਮਾਹੌਲ ਹੈ।

ਸ਼ਿਮਲਾ: ਹਿਮਾਚਲ ਪ੍ਰਦੇਸ਼ (Himachal Pradesh) ਦੀ ਬੀਜੇਪੀ ਸਰਕਾਰ (BJP Government) ਵੱਲੋਂ ‘ਭੰਗ ਦੀ ਖੇਤੀ ਸ਼ੁਰੂ ਕਰਨ ਦੀਆਂ ਤਿਆਰੀਆਂ’ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀ ਵੱਖ-ਵੱਖ ਮੰਤਵਾਂ ਲਈ ਭੰਗ ਦੀ ਕੰਟਰੋਲਡ ਖੇਤੀ ਕਰਨ ਦੀ ਯੋਜਨਾ ਹੈ। ਭੰਗ (Cannabis Cultivation) ਨੂੰ ਮੁੱਖ ਤੌਰ ਉੱਤੇ ਮੈਡੀਕਲ ਉਦੇਸ਼ਾਂ ਲਈ ਵਰਤਿਆ ਜਾਂਦਾ ਹੈ। ਸਰਕਾਰ ਨੇ ਹੁਣ ਉੱਤਰਾਖੰਡ ਤੇ ਹੋਰਨਾਂ ਰਾਜਾਂ ਤੋਂ ਸੁਝਾਅ ਮੰਗੇ ਹਨ। ਜੇ ਹਿਮਾਚਲ ਸਰਕਾਰ ਦੇ ਇਸ ਪ੍ਰਸਤਾਵ ਬਾਰੇ ਕੋਈ ਅੰਤਿਮ ਫ਼ੈਸਲਾ ਲੈ ਲਿਆ ਗਿਆ, ਤਾਂ ਘੱਟ ਨਸ਼ੇ ਵਾਲੀਆਂ ਭੰਗ ਦੀਆਂ ਕਿਸਮਾਂ ਦੀ ਖੇਤੀ ਹਿਮਾਚਲ ਪ੍ਰਦੇਸ਼ ਵਿੱਚ ਸ਼ੁਰੂ ਹੋ ਸਕਦੀ ਹੈ। ਇਸ ਪ੍ਰਸਤਾਵ ਦੇ ਹੱਕ ਵਿੱਚ ਖੜ੍ਹੇ ਅਧਿਕਾਰੀਆਂ ਦੀ ਦਲੀਲ ਹੈ ਕਿ ਭੰਗ ਦੀ ਖੇਤੀ ਨਾਲ ਸੂਬੇ ਦੀ ਦਿਹਾਤੀ ਅਰਥ-ਵਿਵਸਥਾ ਮਜ਼ਬੂਤ ਹੋਵੇਗੀ। ਹਿਮਾਚਲ ਵਿਧਾਨ ਸਭਾ ’ਚ ਭੰਗ ਦੀ ਖੇਤੀ ਸ਼ੁਰੂ ਕਰਨ ਦਾ ਮੁੱਦਾ ਕਈ ਵਾਰ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਕੁੱਲੂ-ਮਨਾਲੀ, ਮੰਡੀ, ਸ਼ਿਮਲਾ, ਸਿਰਮੌਰ ਤੇ ਚੰਬਾ ਜਿਹੇ ਹਿਮਾਚਲ ਦੇ ਕਈ ਭਾਗਾਂ ਵਿੱਚ ਭੰਗ ਦੀ ਖੇਤੀ ਲਈ ਅਨੁਕੂਲ ਮੌਸਮ, ਆਬੋਹਵਾ ਅਤੇ ਮਾਹੌਲ ਹੈ। HSRP Explained: ਗੱਡੀਆਂ ’ਤੇ HSRP ਤੇ ਕੱਲਰ ਕੋਡਿਡ ਸਟਿੱਕਰ ਲਈ ਨਹੀਂ ਚੱਲੇਗੀ ਪੁਲਿਸ ਦੀ ਸਖਤੀ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ ਕੁੱਲੂ ਹਲਕੇ ਦੇ ਵਿਧਾਇਕ ਸੁੰਦਰ ਠਾਕੁਰ ਨੇ ਕਿਹਾ ਕਿ ਭੰਗ ਦੇ ਪੌਦੇ ਦੇ ਹਰੇਕ ਹਿੱਸੇ ਦੀ ਵਰਤੋਂ ਹੁੰਦੀ ਹੈ। ਤੁਸੀਂ ਉਸ ਨੂੰ ਖਾਣ ਲਈ ਵੀ ਵਰਤ ਸਕਦੇ ਹੋ, ਇਸ ਪੌਦੇ ਤੋਂ ਤੁਸੀਂ ਜੁੱਤੀਆਂ ਵੀ ਬਣਾ ਸਕਦੇ ਹੋ, ਕੱਪੜੇ, ਰੱਸੀਆਂ ਤੇ ਦਵਾਈਆਂ ਵੀ ਤਿਆਰ ਕਰ ਸਕਦੇ ਹੋ। ਉਂਝ ਇਸ ਸੂਬੇ ਦੇ ਕਈ ਹਿੱਸਿਆਂ ਵਿੱਚ ਭੰਗ ਦੀ ਗ਼ੈਰ-ਕਾਨੂੰਨੀ ਕਾਸ਼ਤ ਦੀਆਂ ਖ਼ਬਰਾਂ ਵੀ ਆਉਂਦੀਆਂ ਰਹਿੰਦੀਆਂ ਹਨ ਪਰ ਅਜਿਹੇ ਨਾਜਾਇਜ਼ ਕਾਰੋਬਾਰਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਕਦੇ ਵੀ ਨਹੀਂ ਪੈ ਸਕਦੀ। Breaking- ਕਿਸਾਨ ਅੰਦੋਲਨ ਦਾ 30ਵਾਂ ਦਿਨ, ਅੱਜ ਤੋਂ 3 ਦਿਨਾਂ ਲਈ ਹਰਿਆਣਾ 'ਚ ਟੋਲ ਪਲਾਜ਼ਾ ਹੋਣਗੇ ਫ੍ਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget