ਪੜਚੋਲ ਕਰੋ

ਕਿਸਾਨੀ ਖ਼ੁਦਕੁਸ਼ੀਆਂ 'ਤੇ ਬੀਜੇਪੀ ਮੰਤਰੀ ਦੀ ਤਿਲ੍ਹਕੀ ਜ਼ੁਬਾਨ, ਕਿਹਾ IAS-IPS ਵੀ ਕਰਦੇ ਆਤਮਹੱਤਿਆ

ਭੁਪਾਲ: ਮੱਧ ਪ੍ਰਦੇਸ਼ ਦੇ ਮੰਤਰੀ ਬਾਲਕ੍ਰਿਸ਼ਨ ਪਾਰਟੀਦਾਰ ਨੇ ਕਿਸਾਨੀ ਖ਼ੁਦਕੁਸ਼ੀ 'ਤੇ ਵਿਵਾਦਤ ਬਿਆਨ ਦਿੱਤਾ ਹੈ। ਬਾਲਕ੍ਰਿਸ਼ਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਖ਼ੁਦਕੁਸ਼ੀ ਪੂਰੇ ਵਿਸ਼ਵ ਦੀ ਸਮੱਸਿਆ ਹੈ, ਕਦੇ ਐਸਪੀ ਖ਼ੁਦਕੁਸ਼ੀ ਕਰ ਲੈਂਦਾ ਹੈ ਤੇ ਕਦੇ ਆਈਏਐਸ-ਆਈਪੀਐਸ ਅਧਿਕਾਰੀ ਵੀ ਆਤਮਹੱਤਿਆ ਕਰ ਲੈਂਦੇ ਹਨ। ਵਪਾਰੀ ਵੀ ਕਰਦਾ ਹੈ, ਮਜ਼ਦੂਰ ਵੀ ਕਰਦਾ ਹੈ। ਖ਼ੁਦਕੁਸ਼ੀ ਦਾ ਜੋ ਕਾਰਨ ਹੈ, ਉਹ ਸਿਰਫ਼ ਖ਼ੁਦਕੁਸ਼ੀ ਕਰਨ ਵਾਲਾ ਹੀ ਜਾਣਦਾ ਹੈ।   ਕਰਜ਼ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਖ਼ੁਦਕੁਸ਼ੀ ਨਾਲ ਪੂਰਾ ਦੇਸ਼ ਚਿੰਤਾ ਵਿੱਚ ਹੈ। ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਜਿਣਸਾਂ ਦੀ ਕੀਮਤ ਵਿੱਚ ਭਾਰੀ ਕਮੀ ਹੋਣ ਕਾਰਨ ਕਿਸਾਨ ਕਰਜ਼ਦਾਰ ਹੁੰਦਾ ਜਾ ਰਿਹਾ ਹੈ। ਇਸ ਵਾਰ ਮੀਂਹ ਦੀ ਕਮੀ ਦੇ ਚਲਦਿਆਂ ਫ਼ਸਲ ਵੀ ਚੰਗੀ ਨਹੀਂ ਹੋਈ। ਇਸੇ ਲਈ ਕਿਸਾਨ ਮਜਬੂਰਨ ਖ਼ੁਦਕੁਸ਼ੀ ਜਿਹੇ ਕਦਮ ਚੁੱਕ ਰਿਹਾ ਹੈ। ਅਜਿਹੇ ਵਿੱਚ ਮੰਤਰੀ ਬਾਲਕ੍ਰਿਸ਼ਨ ਪਾਟੀਦਾਰ ਦਾ ਬਿਆਨ ਕਿਸਾਨਾਂ ਦੇ ਜ਼ਖ਼ਮਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣ ਵਰਗਾ ਹੈ। ਮੱਧ ਪ੍ਰਦੇਸ਼ 'ਚ ਰੋਜ਼ਾਨਾ ਤਿੰਨ ਕਿਸਾਨ ਕਰ ਰਹੇ ਖ਼ੁਦਕੁਸ਼ੀ ਮੰਤਰੀ ਬਾਲਕ੍ਰਿਸ਼ਨ ਪਾਟੀਦਾਰ ਨੂੰ ਕਿਸਾਨਾਂ ਦੀ ਖ਼ੁਦਕੁਸ਼ੀ ਭਾਵੇਂ ਆਮ ਜਿਹੀ ਗੱਲ ਲੱਗ ਰਹੀ ਹੋਵੇ ਪਰ ਇਸ ਬਾਰੇ ਜੋ ਅੰਕੜੇ ਸਾਹਮਣੇ ਆਏ ਹਨ, ਉਹ ਹੈਰਾਨੀਜਨਕ ਹਨ। ਸਾਲ 2013 ਤੋਂ ਲਗਾਤਾਰ ਮੱਧ ਪ੍ਰਦੇਸ਼ ਵਿੱਚ ਕਿਸਾਨਾਂ ਦੀ ਖ਼ੁਦਕੁਸ਼ੀ ਦੇ ਮਾਮਲੇ ਵਧ ਰਹੇ ਹਨ। ਸਾਲ 2013 ਵਿੱਚ 1090, 2014 ਵਿੱਚ 1198, 2015 ਵਿੱਚ 1290 ਤੇ 2016 ਵਿੱਚ 1321 ਕਿਸਾਨਾਂ ਨੇ ਮੌਤ ਨੂੰ ਗਲ਼ ਲਾਇਆ। ਅੰਕੜਿਆਂ ਦੀ ਮੰਨੀਏ ਤਾਂ ਮੱਧ ਪ੍ਰਦੇਸ਼ ਵਿੱਚ ਹਰ ਰੋਜ਼ ਤਿੰਨ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ।

ਟਾਪ ਹੈਡਲਾਈਨ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Embed widget