ਪੜਚੋਲ ਕਰੋ

Modi govt on farmers: ਵੱਡੇ ਤੇ ਅਮੀਰ ਕਿਸਾਨਾਂ ਦੀਆਂ ਜੇਬਾਂ ਢਿੱਲੀਆਂ ਕਰਵਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, RBI ਨੇ ਦਿੱਤੇ ਸੰਕੇਤ !

Central govt on farmers: ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, 'ਕਿਸਾਨਾਂ ਨੂੰ ਸਰਕਾਰੀ ਅਦਾਇਗੀ ਇੱਕ ਸਮਾਨ ਹੈ। ਨੈਗੇਟਿਵ ਇਨਕਮ ਟੈਕਸ ਇਸ ਤੋਂ ਇਲਾਵਾ, ਘੱਟ ਦਰਾਂ ਅਤੇ ਘੱਟ ਛੋਟਾਂ ਵਾਲੇ ਅਮੀਰ ਕਿਸਾਨਾਂ ਲਈ ਇੱਕ ਸਕਾਰਾਤਮਕ ਆਮਦਨ ਟੈਕਸ

Budget 2024: ਇਕ ਪਾਸੇ ਕੇਂਦਰ ਸਰਕਾਰ ਛੋਟੇ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜ ਉਹਨਾਂ ਦੀ ਆਰਥਿਕ ਮਦਦ ਕਰ ਰਹੀ ਹੈ ਤਾਂ ਦੂਜੇ ਪਾਸੇ  ਅਮੀਰ ਕਿਸਾਨ ਜਾਂ ਫਿਰ ਆਖ ਲਵੋ ਵੱਡੇ ਕਿਸਾਨਾਂ 'ਤੇ ਹੁਣ ਟੈਕਸ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। 

ਕੇਂਦਰ ਸਰਕਾਰ ਜ਼ਿਆਦਾ ਕਮਾਈ ਕਰਨ ਵਾਲੇ ਕਿਸਾਨਾਂ ਨੂੰ ਟੈਕਸ ਦੇ ਘੇਰੇ 'ਚ ਲਿਆਉਣ 'ਤੇ ਵਿਚਾਰ ਕਰ ਸਕਦੀ ਹੈ।' ਇਹ ਦਾਅਵਾ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੈਂਬਰ ਆਸ਼ਿਮਾ ਗੋਇਲ ਨੇ ਕਹੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਮੀਡੀਆ ਨੇ ਗੋਇਲ ਤੋਂ ਪੁੱਛਿਆ ਸੀ ਕਿ ਕੀ ਖੇਤੀ ਤੋਂ ਹੋਣ ਵਾਲੀ ਆਮਦਨ ਨੂੰ ਟੈਕਸ ਦੇ ਘੇਰੇ 'ਚ ਲਿਆਂਦਾ ਜਾ ਸਕਦਾ ਹੈ?

ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, 'ਕਿਸਾਨਾਂ ਨੂੰ ਸਰਕਾਰੀ ਅਦਾਇਗੀ ਇੱਕ ਸਮਾਨ ਹੈ। ਨੈਗੇਟਿਵ ਇਨਕਮ ਟੈਕਸ ਇਸ ਤੋਂ ਇਲਾਵਾ, ਘੱਟ ਦਰਾਂ ਅਤੇ ਘੱਟ ਛੋਟਾਂ ਵਾਲੇ ਅਮੀਰ ਕਿਸਾਨਾਂ ਲਈ ਇੱਕ ਸਕਾਰਾਤਮਕ ਆਮਦਨ ਟੈਕਸ ਲਾਗੂ ਕੀਤਾ ਜਾ ਸਕਦਾ ਹੈ।

ਐਨਐਸਐਸਓ ਦੇ ਸਰਵੇਖਣ ਅਨੁਸਾਰ 2019 ਵਿੱਚ ਦੇਸ਼ ਦੇ ਕਿਸਾਨ ਪਰਿਵਾਰ ਦੀ ਔਸਤ ਮਾਸਿਕ ਆਮਦਨ 10218 ਰੁਪਏ ਸੀ। ਜੋ ਕਿ 13 ਵਿੱਚ 6426 ਰੁਪਏ ਸੀ। ਪਰ ਹੁਣ ਵੱਧ ਜ਼ਮੀਨ ਵਾਲੇ ਦੇਸ਼ ਦੇ 3% ਕਿਸਾਨਾਂ ਦੀ ਸਾਲਾਨਾ ਆਮਦਨ 18 ਲੱਖ ਰੁਪਏ ਹੈ। ਅਤੇ ਕਾਫ਼ੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਆਮਦਨ ਇਸ ਤੋਂ ਵੀ ਵੱਧ ਹੈ।
  
ਜੇਕਰ ਕੇਂਦਰ ਸਰਕਾਰ ਅਮੀਰ ਕਿਸਾਨ ਜਾਂ ਫਿਰ ਵੱਡੇ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਆਮਦਨ ਟੈਕਸ ਦੇ ਘੇਰੇ ਵਿੱਚ ਸ਼ਾਮਲ ਕਰਦੇ ਹਨ ਤਾਂ ਕਿਸਾਨਾਂ ਦਾ ਵੱਡਾ ਤਬਕਾ ਇਸ ਦਾ ਵਿਰੋਧ ਕਰ ਸਕਦਾ ਹੈ। ਫਿਲਹਾਲ ਹਾਲੇ ਤੱਕ ਸਰਕਾਰ ਨੇ ਇਸ 'ਤੇ ਵਿਚਾਰ ਕਰਨ ਦੀ ਗੱਲ ਤਾਂ ਨਹੀਂ ਰੱਖੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget