ਪੜਚੋਲ ਕਰੋ

ਬਜਟ ਤੋਂ ਕਿਸਾਨ ਨਹੀਂ ਹੋਏ ਖੁਸ਼

ਚੰਡੀਗੜ੍ਹ: ਅਰੁਣ ਜੇਤਲੀ ਦਾ ਬਜਟ ਕਿਸਾਨ ਵਿਰੋਧੀ ਹੈ ਤੇ ਕਿਸਾਨਾਂ ਨਾਲ ਧੋਖਾ ਹੈ। ਇਹ ਸਰਕਾਰ ਕਾਰਪੋਰੇਟ ਦੇ ਪੱਖ ਵਿੱਚ ਕੰਮ ਕਰ ਰਹੀ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲ 'ਤੇ 50 ਫ਼ੀਸਦੀ ਮੁਨਾਫੇ ਦੇਣ ਦੀ ਗੱਲ ਕਹਿਣਾ ਝੂਠ ਹੈ ਕਿਉਂਕਿ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਲਿਮਟ ਵਧਾਉਣ ਵਾਲੀ ਗੱਲ ਨਾਲ ਵੀ ਕਿਸਾਨਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ ਨਾਲ ਕਿਸਾਨਾਂ ਤੇ ਹੋਰ ਕਰਜ਼ ਚੜ੍ਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਖੇਤੀਬਾੜੀ ਅਧਾਰਤ ਹੋਣ ਦੇ ਬਾਵਜੂਦ ਸਰਕਾਰਾਂ ਕਿਸਾਨੀ ਦਾ ਧਿਆਨ ਬਜਟ ਵਿੱਚ ਨਹੀਂ ਰੱਖਦੀਆਂ। ਉਨ੍ਹਾਂ ਕਿਹਾ ਹੁਣ ਤੱਕ ਸਭ ਸਰਕਾਰਾਂ ਨੇ ਕਿਸਾਨਾਂ ਦੇ ਵਿਰੋਧ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਭ ਤੋਂ ਵੱਡਾ ਮਸਲਾ ਕਿਸਾਨੀ ਹੈ ਤੇ ਜੇ ਕਿਸਾਨੀ ਬਚੇਗੀ ਤਾਂ ਹੀ ਦੇਸ਼ ਬਚੇਗਾ। ਰਾਜੇਵਾਲ ਨੇ ਕਿਹਾ ਕਿ ਉਹ ਸਰਕਾਰ ਨੂੰ ਰਾਏ ਦਿੰਦੇ ਹਨ ਕਿ ਜੇ ਖੇਤੀਬਾੜੀ ਨੂੰ ਬਚਾਉਣਾ ਹੈ ਤਾਂ ਸੰਸਾਰ ਵਪਾਰ ਸੰਸਥਾ ਦੇ ਘੇਰੇ ਵਿੱਚੋਂ ਬਾਹਰ ਹੋਵੇ ਤਾਂ ਹੀ ਦੇਸ਼ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਂਦਾ ਜਾ ਸਕਦਾ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget