ਪੜਚੋਲ ਕਰੋ

ਸਰਕਾਰ ਤੋਂ ਬਾਗ਼ੀ ਹੋਏ ਇਸ ਪਿੰਡ ਦੇ ਕਿਸਾਨ...

ਸੰਗਰੂਰ: ਪਿੰਡ ਡਸਕਾ ਦੇ ਕਿਸਾਨ ਸਰਕਾਰ ਤੋਂ ਬਾਗ਼ੀ ਹੋ ਗਏ ਹਨ। ਕਿਸਾਨਾਂ ਨੇ ਸਰਕਾਰ ਦੇ ਫ਼ੈਸਲੇ ਦੇ ਖ਼ਿਲਾਫ਼ ਪਿੰਡ ਦੀ 9 ਹਜ਼ਾਰ ਏਕੜ ਤੋਂ ਜ਼ਿਆਦਾ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਹਰਕੇਸ਼ ਸਿੰਘ, ਅੰਗਰੇਜ਼ ਸਿੰਘ, ਭੁਪਿੰਦਰ ਸਿੰਘ ਅਤੇ ਸੁਬੇਗ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣਾ ਉਨ੍ਹਾਂ ਦਾ ਸ਼ੌਕ ਨਹੀਂ ਮਜਬੂਰੀ ਹੈ। ਇਸ ਦੇ ਧੂੰਆਂ ਨਾਲ ਸਭ ਤੋਂ ਪਹਿਲਾਂ ਉਨ੍ਹਾਂ ਦੇ ਆਪਣੇ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦਾ ਬਦਲ ਦਿੱਤੇ ਬਿਨਾਂ ਹੀ ਸਰਕਾਰ ਨੇ ਆਪਣਾ ਫ਼ੈਸਲਾ ਕਿਸਾਨਾਂ ਉੱਤੇ ਥੋਪ ਦਿੱਤਾ ਹੈ। ਕਿਸਾਨਾਂ ਨੇ  ਕਿਹਾ ਕਿ ਨਾ ਤਾਂ ਉਹ ਮਹਿੰਗੀਆਂ ਮਸ਼ੀਨਾਂ ਖ਼ਰੀਦ ਸਕਦੇ ਹਨ ਤੇ ਨਾਂ ਹੀ ਇਸ ਨੂੰ ਅੱਗ ਨਾ ਲਾਕੇ ਉਹ ਆਰਥਿਕ ਨੁਕਸਾਨ ਝੱਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਾ ਤਾਂ ਮਸ਼ੀਨ ਦੇ ਰਹੀ ਹੈ ਨਾ ਹੀ ਕੋਈ ਆਰਥਿਕ ਮਦਦ ਦੇ ਰਹੀ ਹੈ ਜਿਸ ਕਾਰਨ ਉਨ੍ਹਾਂ ਨੇ ਪਿੰਡ ਪੱਧਰ ਉੱਤੇ ਪਰਾਲੀ ਨੂੰ ਅੱਗ ਲਾਉਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਤੋਂ ਸੰਗਰੂਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਐੱਮ ਪੀ ਭਗਵੰਤ ਮਾਨ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ। ਉਨ੍ਹਾਂ ਨੇ ਸਰਕਾਰ ਦੀ ਕਿਸਾਨਾਂ ਪ੍ਰਤੀ ਸਖ਼ਤਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਨ ਟ੍ਰਿਬਿਊਨਲ ਦਾ ਪਰਾਲੀ ਨੂੰ ਅੱਗ ਨਾ ਲਾਉਣ ਦਾ ਫ਼ੈਸਲਾ ਤਾਂ ਲਾਗੂ ਕਰ ਦਿੱਤਾ ਹੈ ਪਰ ਦੂਜੇ ਪਾਸੇ ਇਸੇ ਟ੍ਰਿਬਿਊਨਲ ਦਾ ਕਿਸਾਨਾਂ ਨੂੰ ਮੁਆਵਜ਼ਾ ਤੇ ਮਸ਼ੀਨਾਂ ਮੁਹੱਈਆ ਕਰਾਉਣ ਦਾ ਫ਼ੈਸਲਾ ਨਹੀਂ ਲਾਗੂ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਹਿਲਾਂ ਕਿਸਾਨਾਂ ਨੂੰ ਪਰਾਲੀ ਦਾ ਠੋਸ ਹੱਲ ਦੇਵੇ ਨਹੀਂ ਉਹ ਖ਼ੁਦ ਇਸ ਮਾਮਲੇ ਵਿੱਚ ਕਿਸਾਨਾਂ ਦੇ ਨਾਲ ਹੋ ਜਾਣਗੇ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget