ਪੜਚੋਲ ਕਰੋ

ਪੰਜਾਬ ਸਰਕਾਰ ਨੂੰ 21 ਕਿਸਾਨਾਂ ਨੂੰ ਦਿੱਲੀ ਪੇਸ਼ ਕਰਨ ਦੀ ਹਦਾਇਤ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ’ਚ ਇਹ ਬਿਆਨ ਦਿੱਤਾ ਗਿਆ ਕਿ ਉਨ੍ਹਾਂ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਸਹਾਇਤਾ ਦਿੱਤੀ ਹੈ ਤਾਂ ਬੈਂਚ ਨੇ ਪੰਜਾਬ ਸਰਕਾਰ ਨੂੰ 13 ਅਕਤੂਬਰ ਨੂੰ 21 ਕਿਸਾਨ ਪੇਸ਼ ਕਰਨ ਦੀ ਹਦਾਇਤ ਕੀਤੀ। ਬੈਂਚ ਨੇ ਕਿਹਾ, ‘‘ਦੋ ਸਾਲਾਂ ਤੋਂ ਅਸੀਂ ਉਡੀਕ ਕਰ ਰਹੇ ਹਾਂ ਕਿ ਤੁਸੀਂ (ਪੰਜਾਬ) ਸਾਡੀਆਂ ਹਦਾਇਤਾਂ ਦੀ ਪਾਲਣਾ ਕਰੋਗੇ। ਅਸੀਂ ਘੱਟੋ ਘੱਟ ਇਕ ਜ਼ਿਲ੍ਹੇ ਦੀ ਕਾਰਜ ਯੋਜਨਾ ਪੇਸ਼ ਕਰਨ ਲਈ ਕਿਹਾ। ਇਸ ਬਾਬਤ ਤੁਸੀਂ ਕੀ ਕਦਮ ਚੁੱਕੇ? ਕੀ ਤੁਸੀਂ ਪੂਰੇ ਪੰਜਾਬ ’ਚੋਂ ਇਕ ਵੀ ਕਿਸਾਨ ਸਾਡੇ ਮੂਹਰੇ ਪੇਸ਼ ਕਰ ਸਕਦੇ ਹੋ ਅਤੇ ਆਖ ਸਕਦੇ ਹੋ ਕਿ ਤੁਸੀਂ ਉਸ ਨੂੰ ਕਿਸੇ ਕਿਸਮ ਦੀ ਸਹਾਇਤਾ ਦਿੱਤੀ ਹੈ। ਇਹ ਕੋਈ ਸਿਆਸੀ ਮੁੱਦਾ ਨਹੀਂ ਹੈ ਸਗੋਂ ਇਹ ਵਾਤਾਵਰਨ ਨਾਲ ਸਬੰਧਤ ਮੁੱਦਾ ਹੈ।’’ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਆਈ ਜੀ ਕਪਿਲਾ ਨੇ ਇਕ ਅਖ਼ਬਾਰ ਦੀ ਰਿਪੋਰਟ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਅਤੇ ਕੁਝ ਹੋਰ ਬਾਇਓ ਮਾਸ ਬਿਜਲੀ ਇਕਾਈਆਂ ਨੇ ਨਾਲ ਲਗਦੇ ਸੂਬਿਆਂ ’ਚ ਫ਼ਸਲੀ ਰਹਿੰਦ-ਖੂੰਹਦ ਕਿਸਾਨਾਂ ਤੋਂ ਖ਼ਰੀਦਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹਾਇਤਾ ਲਈ ਕੋਈ ਪੁਖ਼ਤਾ ਕਦਮ ਨਹੀਂ ਚੁੱਕੇ ਹਨ। ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਕੱਲਰ ਮਾਜਰੀ ਨੂੰ ਮਾਡਲ ਪ੍ਰਾਜੈਕਟ ਵਜੋਂ ਦਰਸਾਇਆ ਸੀ। ਅਦਾਲਤ ਦੇ ਕਮਰੇ ਬਾਹਰ ਇਕ ਕਿਸਾਨ ਨੇ ਕਿਹਾ ਕਿ ਪਿੰਡ ਦੇ ਕਿਸਾਨਾਂ ਨੂੰ ਸਰਕਾਰ ਤੋਂ ਕੋਈ ਮਸ਼ੀਨਰੀ ਜਾਂ ਵਿੱਤੀ ਸਹਾਇਤਾ ਨਹੀਂ ਮਿਲੀ ਹੈ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget