ਪੜਚੋਲ ਕਰੋ

Paddy: ਪੰਜਾਬ 'ਚ ਝੋਨੇ ਦੀ ਖਰੀਦ ਤੋਂ ਪਹਿਲਾਂ ਪੜ੍ਹੋ ਪੰਜਾਬ ਸਰਕਰ ਦੀਆਂ ਇਹ ਸ਼ਰਤਾਂ, ਮੰਤਰੀ ਕਟਾਰੂਚੱਕ ਨੇ ਦਿੱਤੀ ਜਾਣਕਾਰੀ 

Buying Paddy in Punjab: ਕਿਸਾਨਾਂ ਨੂੰ ਜਿਣਸ (ਫਸਲ) ਦੀ ਅਦਾਇਗੀ ਕਰਨ ਦੇ ਮੱਦੇਨਜ਼ਰ ਸਕੱਤਰ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਅਦਾਇਗੀ  ਹੋ ਜਾਂਦੀ ਹੈ, ਪਰ ਅੱਜ  (2 ਅਕਤੂਬਰ) ਨੂੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ ਅੱਜ 2023-24 ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। 

ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਤੇ ਚੁਕਾਈ (ਲਿਫਟਿੰਗ) ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਕੱਤਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਹੱਡ-ਭੰਨਵੀਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਦਾਣੇ-ਦਾਣੇ  ਦੀ ਖ਼ਰੀਦ ਕਰਨ ਤੋਂ ਇਲਾਵਾ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਕਿਸਾਨਾਂ ਨੂੰ ਜਿਣਸ (ਫਸਲ) ਦੀ ਅਦਾਇਗੀ ਕਰਨ ਦੇ ਮੱਦੇਨਜ਼ਰ ਸਕੱਤਰ ਨੇ ਕਿਹਾ ਕਿ ਭਾਵੇਂ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਅਦਾਇਗੀ  ਹੋ ਜਾਂਦੀ ਹੈ, ਪਰ ਅੱਜ  (2 ਅਕਤੂਬਰ) ਨੂੰ ਛੁੱਟੀ ਹੋਣ ਕਰਕੇ ਬੈਂਕ ਬੰਦ ਹਨ, ਇਸ ਲਈ ਪਹਿਲੇ ਦਿਨ ਦੀ ਖਰੀਦ ਦੀ ਅਦਾਇਗੀ 3 ਅਕਤੂਬਰ ਨੂੰ ਕੀਤੀ ਜਾਵੇਗੀ। ਹਾਲਾਂਕਿ, ਬਿੱਲਾਂ ਨੂੰ ਤਿਆਰ ਕਰਵਾਉਣ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 3 ਅਕਤੂਬਰ ਨੂੰ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾ ਸਕਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਨੇ ਦੱਸਿਆ ਕਿ ਮੰਡੀ ਬੋਰਡ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਵੀ ਯਕੀਨੀ ਬਣਾ ਰਿਹਾ ਹੈ।  ਕਿਸਾਨਾਂ ਦੇ ਫ਼ੋਨਾਂ ’ਤੇ ਜੇ-ਫਾਰਮ ਸਿੱਧਾ ਭੇਜਿਆ ਜਾਵੇਗਾ ਤਾਂ ਜੋ ਜੇ-ਫਾਰਮ ਲੈਣ ਲਈ ਦਫ਼ਤਰਾਂ ਦੇ ਚੱਕਰ ਕੱਢਣ ਤੋਂ ਬਚਿਆ ਜਾ ਸਕੇ । ਇਸ ਤੋਂ ਇਲਾਵਾ ਸ਼ੈਲਰ ਦੀ ਅਲਾਟਮੈਂਟ, ਰਜਿਸਟਰੇਸ਼ਨ ਅਤੇ ਲਿੰਕੇਜ ਸਬੰਧੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਹਰੇਕ ਮੰਡੀ ਨੂੰ ਇੱਕ ਸ਼ੈਲਰ ਨਾਲ Çਲੰਕ  ਕਰ (ਜੋੜ) ਦਿੱਤਾ ਗਿਆ ਹੈ।

ਸਕੱਤਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਨਮੀ ਖ਼ਤਮ ਹੋਣ ਤੋਂ ਬਾਅਦ ਹੀ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਕਿਉਂਕਿ ਨਮੀ ਦੀ ਮਾਤਰਾ ਫਸਲ ਦੇ ਸੁੱਕਣ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣਦੀ ਹੈ, ਜਿਸ ਨਾਲ ਮੰਡੀਆਂ ਵਿੱਚ ਸੁਚੱਜੇ ਢੰਗ ਨਾਲ ਫਸਲ ਸਾਂਭਣ ਵਿੱਚ ਪਰੇਸ਼ਾਨੀ ਪੇਸ਼ ਆਉਂਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget