Sugarcane FRP Hike : ਗੰਨਾ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫਾ, ਗੰਨੇ ਦੀ ਖਰੀਦ ਕੀਮਤ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
Cabinet Meeting Decisions : ਸਾਉਣੀ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਯਾਨੀ MSP ਵਧਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ
Cabinet Meeting Decisions : ਸਾਉਣੀ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਯਾਨੀ MSP ਵਧਾਉਣ ਤੋਂ ਬਾਅਦ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੀ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਮੋਦੀ ਸਰਕਾਰ ਨੇ ਅਗਲੇ ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਭਾਅ ਵਿੱਚ ਵਾਧਾ (Fair and Remunerative Prices) ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਕਮੇਟੀ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ 2023-24 ਸੀਜ਼ਨ ਲਈ ਗੰਨੇ ਦੀ ਐਫਆਰਪੀ ਵਿੱਚ 10 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਗੰਨੇ ਦੀ ਨਵੀਂ ਐਫਆਰਪੀ ਹੁਣ 315 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ।
ਇਹ ਵੀ ਪੜ੍ਹੋ : ATM 'ਚੋਂ ਪੈਸੇ ਨਹੀਂ ਪੂਰੀ ਮਸ਼ੀਨ ਹੀ ਕਰ ਦਿੰਦੇ ਸੀ ਗਾਇਬ , ਪੁਲਿਸ ਦੇ ਅੜਿੱਕੇ ਚੜ੍ਹੇ 3 ਚੋਰ
ਇਹ ਵੀ ਪੜ੍ਹੋ :: ਸ਼ਿਮਲਾ ਦੇ ਰਾਮਪੁਰ 'ਚ 500 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਚਾਰ ਦੀ ਮੌਤ, ਇਕ ਗੰਭੀਰ ਜ਼ਖਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ