ਪੜਚੋਲ ਕਰੋ

ਰੰਧਾਵਾ ਨੇ ਮੰਤਰੀ ਬਣਦਿਆਂ ਵਾਪਸ ਕਰਵਾਏ 'ਕਰੋੜਾਂ ਦੇ ਕਰਜ਼'

ਸ਼ਾਹਕੋਟ: ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਦੀ ਆਪਣੇ ਦੋਵੇਂ ਵਿਭਾਗਾਂ ਵਿੱਚ ਸਖ਼ਤੀ ਨੇ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਤੋਂ ਕਰਜ਼ਾ ਮੁੜਵਾਉਣ ਤੋਂ ਬਾਅਦ ਰੰਧਾਵਾ ਨੇ ਕਾਂਗਰਸੀ ਲੀਡਰ ਰਮਨ ਭੱਲਾ ਤੋਂ ਇਲਾਵਾ ਸਾਬਕਾ ਟ੍ਰਾਂਸਪੋਰਟ ਮੰਤਰੀ ਤੋਂ ਕਰਜ਼ੇ ਵਾਪਸ ਕਰਵਾ ਲਏ ਹਨ।   ਮੰਤਰੀ ਮੁਤਾਬਕ ਰਮਨ ਭੱਲਾ ਨੇ ਤਕਰੀਬਨ 20 ਲੱਖ ਦਾ ਕਰਜ਼ਾ ਮੋੜ ਦਿੱਤਾ ਤੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਨੇ ਵੀ 8 ਲੱਖ ਰੁਪਇਆ ਮੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਕੁੱਲ 7 ਕਰੋੜ ਦੀ ਰਿਕਵਰੀ ਦੇ ਨੇੜੇ ਪਹੁੰਚ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ ਜਿਹੜਾ ਕਰਜ਼ਾ ਨਹੀਂ ਮੋੜੇਗਾ ਉਸ ਦੀ ਲਿਸਟ ਜਨਤਕ ਸਾਹਮਣੇ ਲਿਆਂਦੀ ਜਾਵੇਗੀ ਤੇ ਅਪੀਲ ਕੀਤੀ ਜਾਵੇਗੀ ਕਿ ਕਰਜ਼ਾ ਮੋੜਿਆ ਜਾਵੇ ਤਾਂ ਜੋ ਮਜ਼ਬੂਰੀ ਵਿੱਚ ਸਾਨੂੰ ਕੋਈ ਹੋਰ ਕਦਮ ਨਾ ਚੁੱਕਣ ਪਵੇ। ਸ਼ਾਹਕੋਟ ਜ਼ਿਮਨੀ ਚੋਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਵਿਧਾਨਸਭਾ ਵਿੱਚ ਕਾਂਗਰਸੀ ਦੋ ਤਿਹਾਈ ਹੋ ਜਾਣ। ਕੋਹਾੜ ਨੇ ਗਲੀਆਂ ਅਤੇ ਸੜਕਾਂ ਨਾਲ ਵੀ ਇਨਸਾਫ ਨਹੀਂ ਕੀਤਾ। ਲੀਡਰਾਂ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ 'ਤੇ ਮੰਤਰੀ ਬੋਲੇ ਕਿ ਆਮ ਆਦਮੀ ਪਾਰਟੀ ਪਿੰਡਾਂ ਵਿੱਚ ਕਾਂਗਰਸ ਦੇ ਨਾਲ ਚੱਲ ਰਹੀ ਹੈ। ਲੰਗਰ 'ਤੇ ਜੀਐਸਟੀ ਮੁਆਫ਼ ਕੀਤੇ ਜਾਣ 'ਤੇ ਅਕਾਲੀ ਦਲ 'ਤੇ ਵਰ੍ਹਦਿਆਂ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ 'ਪਾਵਰ ਹੰਗਰੀ' ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਨੂੰ ਤਾਂ ਛੱਡ ਸਕਦੇ ਹਨ ਪਰ ਵਜ਼ੀਰੀਆਂ ਨਹੀਂ ਛੱਡ ਸਕਦੇ, ਇਹ ਗੁਰੂ ਦੀ ਗੋਲਕ ਛੱਕ ਸਕਦੇ ਹਨ ਪਰ ਉਸ ਵਿੱਚ ਪੈਸਾ ਪਾਉਣ ਨੂੰ ਤਿਆਰ ਨਹੀਂ। ਉਨ੍ਹਾਂ ਸੁਖਬੀਰ ਬਾਦਲ ਦੇ ਅੰਮ੍ਰਿਤਧਾਰੀ ਹੋਣ 'ਤੇ ਇੱਕ ਵਾਰ ਫਿਰ ਸ਼ਬਦੀ ਹਮਲੇ ਕੀਤੇ ਅਤੇ ਮਹਿੰਗੇ ਡੀਜ਼ਲ ਤੇ ਪੈਟਰੋਲ ਦੇ ਮੁੱਦੇ ਉਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਖ਼ੂਬ ਰਗੜੇ ਲਾਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
Punjab Weather Update : ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ , ਪੰਜਾਬ ਸਮੇਤ ਕੁੱਝ ਸੂਬਿਆਂ 'ਚ ਮੀਂਹ ਦੀ ਸੰਭਾਵਨਾ ,ਜਾਣੋ ਕਿਹੋ ਜਿਹਾ ਰਹੇਗਾ ਮੌਸਮ 
Punjab Weather Update : ਅੱਤ ਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ , ਪੰਜਾਬ ਸਮੇਤ ਕੁੱਝ ਸੂਬਿਆਂ 'ਚ ਮੀਂਹ ਦੀ ਸੰਭਾਵਨਾ ,ਜਾਣੋ ਕਿਹੋ ਜਿਹਾ ਰਹੇਗਾ ਮੌਸਮ 
Monsoon 2026 : ਕਦੋਂ ਆਵੇਗਾ ਮਾਨਸੂਨ ? IMD ਨੇ ਦੱਸੀ ਤਾਰੀਖ, ਗਰਮੀ ਤੋਂ ਮਿਲੇਗੀ ਵੱਡੀ ਰਾਹਤ
Monsoon 2026 : ਕਦੋਂ ਆਵੇਗਾ ਮਾਨਸੂਨ ? IMD ਨੇ ਦੱਸੀ ਤਾਰੀਖ, ਗਰਮੀ ਤੋਂ ਮਿਲੇਗੀ ਵੱਡੀ ਰਾਹਤ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget