ਪੜਚੋਲ ਕਰੋ

ਕੈਨੇਡਾ ਵੱਸਣ ਦਾ ਸੁਨਹਿਰੀ ਮੌਕਾ

ਓਟਾਵਾ: ਕੈਨੇਡਾ ਸਰਕਾਰ ਨੇ ਤਿੰਨ ਲੱਖ ਪ੍ਰਵਾਸੀਆਂ ਨੂੰ ਦੇਸ਼ ਵਿੱਚ ਸੱਦਣ ਦਾ ਐਲਾਨ ਕੀਤਾ ਹੈ। ਇਸ ਦਾ ਮਕਸਦ ਦੇਸ਼ ਦੇ ਆਰਥਿਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਵਧਾਉਣਾ ਹੋਵੇਗਾ। ਇਸ ਗੱਲ ਦਾ ਐਲਾਨ ਕੈਨੇਡਾ ਦੇ ਸ਼ਰਨਾਰਥੀ ਤੇ ਇਮੀਗ੍ਰੇਸ਼ਨ ਮੰਤਰੀ ਜੌਹਨ ਮੈਕਲਮ ਨੇ ਕੀਤਾ ਹੈ। ਹਾਊਸ ਆਫ਼ ਕਾਮਨਜ਼ ਵਿੱਚ ਬੋਲਦੇ ਹੋਏ ਮੰਤਰੀ ਜੌਹਨ ਮੈਕਲਮ ਆਖਿਆ ਹੈ ਕਿ ਇਮੀਗ੍ਰੇਸ਼ਨ ਕਾਨੂੰਨ ਤਹਿਤ 3 ਲੱਖ ਪ੍ਰਵਾਸੀਆਂ ਨੂੰ ਦੇਸ਼ ਦੀ ਨਾਗਰਿਕਤਾ ਦਿੱਤੀ ਜਾਵੇਗੀ। ਯਾਦ ਰਹੇ ਕਿ ਲਿਬਰਲ ਸਰਕਾਰ ਨੂੰ ਇਮੀਗ੍ਰੇਸ਼ਨ ਦੀ ਮਾਮਲੇ ਵਿੱਚ ਕਾਫ਼ੀ ਨਰਮ ਮੰਨਿਆ ਜਾਂਦਾ ਹੈ। ਇਸ ਲਈ ਸਰਕਾਰ ਨੇ ਨਵੀਂ ਇਮੀਗ੍ਰੇਸ਼ਨ ਨੀਤੀ ਬਣਾਈ ਹੈ। ਕੈਨੇਡਾ ਦੀ ਇਮੀਗ੍ਰੇਸ਼ਨ ਯੋਜਨਾ ਤਹਿਤ ਅਗਲੇ ਸਾਲ ਆਰਥਿਕ ਵਰਗ ਦੇ 1,60,600 ਲੋਕਾਂ ਨੂੰ ਕੈਨੇਡਾ ਵਿਚ ਸੱਦਿਆ ਜਾਵੇਗਾ। ਇਨ੍ਹਾਂ ‘ਚ ਤਜਰਬੇਕਾਰ ਤੇ ਪ੍ਰਤਿਭਾਸ਼ਾਲੀ ਲੋਕ, ਬਿਜ਼ਨਸਮੈਨ ਤੇ ਦੇਖਭਾਲ ਦਾ ਕੰਮ ਕਰਨ ਵਾਲੇ ਲੋਕ ਸ਼ਾਮਲ ਹੋਣਗੇ। ਇਸ ਤਰ੍ਹਾਂ ਪਰਿਵਾਰਕ ਪ੍ਰੋਗਰਾਮ ਦੇ ਅਧੀਨ ਕੈਨੇਡਾ ਅਗਲੇ ਸਾਲ 80,000 ਲੋਕਾਂ ਨੂੰ ਸੱਦੇਗਾ। ਇਸ ਅਧੀਨ ਕੈਨੇਡਾ ਦੇ ਪਰਵਾਸੀ ਨਾਗਰਿਕ ਅਗਲੇ ਸਾਲ ਆਪਣੇ ਜੀਵਨ ਸਾਥੀ, ਬੱਚਿਆਂ, ਮਾਪਿਆਂ ਤੇ ਦਾਦਾ-ਦਾਦੀ ਨੂੰ ਕੈਨੇਡਾ ਬੁਲਾ ਸਕਣਗੇ। ਮਨੁੱਖੀ ਸ਼੍ਰੇਣੀ ਤਹਿਤ 55,800 ਲੋਕਾਂ ਨੂੰ ਕੈਨੇਡਾ ਵਿੱਚ ਸ਼ਰਨ ਮਿਲੇਗੀ। ਇਸ ਅਧੀਨ ਸ਼ਰਨਾਰਥੀ, ਸੁਰੱਖਿਆ ਹਾਸਲ ਕਰਨ ਵਾਲੇ ਲੋਕ ਤੇ ਹੋਰ 3600 ਲੋਕਾਂ ਕੈਨੇਡਾ ਆਉਣ ਦਾ ਮੌਕਾ ਮਿਲੇਗਾ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget