ਪੜਚੋਲ ਕਰੋ

ਚੋਣਾਂ ਦਾ ਅਸਰ: ਕੈਪਟਨ ਦਾ ਕਿਸਾਨਾਂ ਲਈ ਇੱਕ ਹੋਰ ਵੱਡਾ ਐਲਾਨ

ਚੋਣਾਂ ਦੇ ਮਾਹੌਲ ਵਿੱਚ ਕੈਪਟਨ ਸਰਕਾਰ ਕਿਸਾਨਾਂ 'ਤੇ ਕਾਫੀ ਮਿਹਰਬਾਨ ਹੈ। ਝੋਨੇ ਦੀ ਲੁਆਈ 20 ਦੀ ਬਜਾਏ 13 ਜੂਨ ਤੋਂ ਕਰਨ ਦੀ ਛੂਟ ਦੇਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿੱਚ ਨਮੀ ਕਰਕੇ ਕਣਕ ਦੀ ਪ੍ਰਤੀ ਕੁਇੰਟਲ 4.60 ਰੁਪਏ ਦੀ ਕੀਤੀ ਕਟੌਤੀ ਦੀ ਭਰਪਾਈ ਜੇ ਕੇਂਦਰ ਸਰਕਾਰ ਨੇ ਨਾ ਕੀਤੀ ਤਾਂ ਫਿਰ ਪੰਜਾਬ ਸਰਕਾਰ ਕਿਸਨਾਂ ਨੂੰ ਮੁਆਵਜ਼ਾ ਦੇਵੇਗੀ।

ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿੱਚ ਕੈਪਟਨ ਸਰਕਾਰ ਕਿਸਾਨਾਂ 'ਤੇ ਕਾਫੀ ਮਿਹਰਬਾਨ ਹੈ। ਝੋਨੇ ਦੀ ਲੁਆਈ 20 ਦੀ ਬਜਾਏ 13 ਜੂਨ ਤੋਂ ਕਰਨ ਦੀ ਛੂਟ ਦੇਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੰਡੀਆਂ ਵਿੱਚ ਨਮੀ ਕਰਕੇ ਕਣਕ ਦੀ ਪ੍ਰਤੀ ਕੁਇੰਟਲ 4.60 ਰੁਪਏ ਦੀ ਕੀਤੀ ਕਟੌਤੀ ਦੀ ਭਰਪਾਈ ਜੇ ਕੇਂਦਰ ਸਰਕਾਰ ਨੇ ਨਾ ਕੀਤੀ ਤਾਂ ਫਿਰ ਪੰਜਾਬ ਸਰਕਾਰ ਕਿਸਨਾਂ ਨੂੰ ਮੁਆਵਜ਼ਾ ਦੇਵੇਗੀ। ਇਹ ਕਟੌਤੀ ਬੇਮੌਸਮੀ ਬਾਰਸ਼ ਨਾਲ ਕਣਕ ਦੇ ਬਦਰੰਗ ਹੋਣ ਤੇ ਨਮੀ ਵਧਣ ਕਰਕੇ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਕੁਦਰਤੀ ਕਹਿਰ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ’ਤੇ ਅਜਿਹਾ ‘ਜੁਰਮਾਨਾ’ ਨਹੀਂ ਥੋਪਿਆ ਜਾਣਾ ਚਾਹੀਦਾ। ਚੋਣਾਂ ਕਰਕੇ ਕੈਪਟਨ ਸਰਕਾਰ ਕਿਸਾਨਾਂ ਨੂੰ ਨਰਾਜ਼ ਨਹੀਂ ਕਰਨਾ ਚਾਹੁੰਦੀ। ਇਸ ਲਈ ਚੋਣਾਂ ਦੇ ਮਾਹੌਲ 'ਚ ਕਿਸਾਨਾਂ ਦੇ ਵਾਰੇ-ਨਿਆਰੇ ਹਨ। ਚੋਣਾਂ ਦੀ ਬਦੌਲਤ ਹੀ ਮਾਲਵਾ ਦੀ ਨਰਮਾ ਪੱਟੀ ਵਿੱਚ 24 ਘੰਟੇ ਬਿਜਲੀ ਮਿਲ ਰਹੀ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਲਈ 20 ਦੀ ਬਜਾਏ 13 ਜੂਨ ਤੋਂ ਖੁੱਲ੍ਹ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੀਂਹ ਤੇ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਹੋਣ ਨਾਲ ਸੜੀ ਕਣਕ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਚੋਣਾਂ ਸਿਰ 'ਤੇ ਹੋਣ ਕਰਕੇ ਕੈਪਟਨ ਸਰਕਾਰ ਕਿਸੇ ਵੀ ਕੀਮਤ 'ਤੇ ਕਿਸਾਨਾਂ ਨੂੰ ਗੁੱਸੇ ਨਹੀਂ ਕਰਨਾ ਚਾਹੁੰਦੀ। ਨਰਮਾ ਪੱਟੀ ਵਿੱਚ ਮਈ ਤੋਂ ਹੀ ਬਿਜਲੀ ਦੀ ਲੋੜ ਹੁੰਦੀ ਹੈ ਪਰ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ 20 ਜੂਨ ਦੀ ਤਾਰੀਖ ਤੈਅ ਕੀਤੀ ਹੋਣ ਕਰਕੇ ਹਰ ਸਾਲ ਕਿਸਾਨਾਂ ਨੂੰ ਧਰਨੇ ਦੇਣੇ ਪੈਂਦੇ ਹਨ। ਇਸ ਸਾਲ ਪਾਵਰਕੌਮ ਨੇ ਪਹਿਲੀ ਮਈ ਤੋਂ ਹੀ ਨਰਮਾ ਪੱਟੀ ਲਈ ਦਿਨ-ਰਾਤ ਦੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ। ਪਾਵਰਕੌਮ ਨੇ ਜ਼ਿਲ੍ਹਾ ਬਠਿੰਡਾ, ਮਾਨਸਾ, ਮੁਕਤਸਰ ਤੇ ਫਾਜ਼ਿਲਕਾ ਵਿੱਚ ਖੇਤੀ ਸੈਕਟਰ ਨੂੰ 24 ਘੰਟੇ ਬਿਜਲੀ ਸਪਲਾਈ ਦੇਣੀ ਸ਼ੁਰੂ ਕੀਤੀ ਹੈ। ਉਂਝ ਵੀ ਪਹਿਲਾਂ ਨਰਮਾ-ਕਪਾਹ ਦੀ ਬਿਜਾਈ ਵੇਲੇ 12 ਘੰਟੇ ਬਿਜਲੀ ਸਪਲਾਈ ਮਿਲਦੀ ਰਹੀ ਹੈ। ਉਧਰ, ਵਿਰੋਧੀ ਧਿਰਾਂ ਕੈਪਟਨ ਦੇ ਐਲਾਨਾਂ ਨੂੰ ਚੋਣ ਜ਼ਾਬਤਾ ਤਾਂ ਮੰਨਦੀਆਂ ਹਨ ਪਰ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਨਹੀਂ ਕਰਨਾ ਚਾਹੁੰਦੀਆਂ। ਸਾਰੀਆਂ ਧਿਰਾਂ ਨੂੰ ਪਤਾ ਹੈ ਕਿ ਅਜਿਹਾ ਕਰਨਾ ਉਲਟਾ ਪੈ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget