ਪੜਚੋਲ ਕਰੋ

ਕੈਪਟਨ ਵਲੋਂ ਝੋਨੇ ਦੀ ਲਟਕੀ ਰਕਮ 48 ਘੰਟੇ 'ਚ ਦੇਣ ਦੇ ਨਿਰਦੇਸ਼

ਚੰਡੀਗੜ੍ਹ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵਲੋਂ ਨਗਦ ਕਰਜ਼ਾ ਹੱਦ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖ਼ਰੀਦ ਸਬੰਧੀ ਲਟਕ ਰਿਹਾ ਸਾਰਾ ਭੁਗਤਾਨ ਕਿਸਾਨਾਂ ਨੂੰ 48 ਘੰਟੇ ਦੇ ਵਿਚ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਦੇਰੀ ਨੂੰ ਨਾ ਸਹਿਣ ਕਰਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿਤਾ ਹੈ। ਨਵੰਬਰ 2017 ਦੇ ਆਖ਼ਰ ਤਕ ਝੋਨੇ ਦੀ ਮੌਜੂਦਾ ਖ਼ਰੀਦ ਵਾਸਤੇ ਆਰ.ਬੀ.ਆਈ ਵਲੋਂ ਨਕਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਰੁਪਏ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬੇ ਦੇ ਪ੍ਰਮੁੱਖ ਸਕੱਤਰ ਵਿੱਤ ਨੂੰ ਪ੍ਰਾਪਤ ਹੋਏ ਇਕ ਪੱਤਰ ਦੇ ਅਨੁਸਾਰ ਆਰ.ਬੀ.ਆਈ ਵਲੋਂ ਸਾਉਣੀ 2017-18 ਦੇ ਹੇਠ ਝੋਨੇ ਦੀ ਖ਼ਰੀਦ ਲਈ ਸੂਬਾ ਸਰਕਾਰ ਦੀ 30 ਨਵੰਬਰ, 2017 ਤਕ ਨਕਦ ਕਰਜ਼ਾ ਹੱਦ ਵਧਾਏ ਜਾਣ ਦੀ ਵੈਧਤਾ ਸਬੰਧੀ ਬੇਨਤੀ ਸ਼ਰਤਾਂ ਦੇ ਤਹਿਤ ਪ੍ਰਵਾਨ ਕਰ ਲਈ ਗਈ ਹੈ। ਪੰਜਾਬ ਵਲੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਦੇ ਹੇਠ ਸਹਿਮਤੀ ਪੱਤਰ ਜੋ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਹੋਇਆ ਹੈ, ਪੇਸ਼ ਕੀਤੇ ਜਾਣ ਤੋਂ ਬਾਅਦ ਭਾਰਤੀ ਸਟੇਟ ਬੈਂਕ ਵਲੋਂ ਫ਼ੰਡ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਵਿਚ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਝੋਨੇ ਦੀ ਚਲ ਰਹੀ ਖਰੀਦ ਵਾਸਤੇ ਜਾਰੀ ਕੀਤੀ ਸੀ। ਬੁਲਾਰੇ ਅਨੁਸਾਰ ਮੁੱਖ ਮੰਤਰੀ ਵਲੋਂ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਖਪਤਕਾਰ ਮਾਮਲਿਆਂ, ਖ਼ੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰੀ ਰਾਮ ਵਿਲਾਸ ਪਾਸਵਾਨ ਕੋਲ ਇਹ ਮੁੱਦਾ ਉਠਾਉਣ ਦੇ ਨਤੀਜੇ ਵਜੋਂ ਨਵੰਬਰ ਦੀ ਨਕਦ ਕਰਜ਼ਾ ਹੱਦ ਦੀ ਪ੍ਰਵਾਨਗੀ ਦਿਤੀ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget