ਪੜਚੋਲ ਕਰੋ

ਕੈਪਟਨ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ

ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ ਖਰੀਦ ਸਕਦੇ।

ਚੰਡੀਗੜ੍ਹ: ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ ਖਰੀਦ ਸਕਦੇ। ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ। ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ’ਤੇ ‘ਬੇਹੱਦ ਗੰਭੀਰ’ ਮਾਪੀ ਗਈ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ। ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਨੇ ਕਿਹਾ ਕਿ ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ’ਤੇ ਤਾਲਮੇਲ ਰੱਖੇਗਾ। ਕਰੀਬ 300 ਟੀਮਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget