ਪੜਚੋਲ ਕਰੋ

ਫਸਲਾਂ ਦੀ ਅਦਾਇਗੀ ਬਾਰੇ ਕੈਪਟਨ ਆੜ੍ਹਤੀਆਂ ਨਾਲ ਡਟੇ

ਫਸਲਾਂ ਦੀ ਸਿੱਧੀ ਕਿਸਾਨਾਂ ਨੂੰ ਅਦਾਇਗੀ ਦੀ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀਐਫਐਮਐਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ।

ਚੰਡੀਗੜ੍ਹ: ਫਸਲਾਂ ਦੀ ਸਿੱਧੀ ਕਿਸਾਨਾਂ ਨੂੰ ਅਦਾਇਗੀ ਦੀ ਚਰਚਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨੇ ਆੜ੍ਹਤੀਆਂ ਦੇ ਖਦਸ਼ੇ ਦੂਰ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਮਿੱਥੇ ਅਮਲ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀਐਫਐਮਐਸ) ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਇਹ ਮਾਮਲਾ ਕੇਂਦਰ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਵਲੋਂ ਆੜ੍ਹਤੀਆਂ ਦੀ ਪੇਸ਼ ਕੀਤੀ ਮੁੱਖ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਭੰਡਾਰ ਲਈ ਕਣਕ ਤੇ ਝੋਨੇ ਦੇ ਖਰੀਦ ਅਮਲ ’ਚੋਂ ਆੜ੍ਹਤੀਆਂ ਨੂੰ ਬਾਹਰ ਕਰਨ ਲਈ ਏਪੀਐਮਸੀ ਐਕਟ ’ਚ ਸੋਧ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆੜ੍ਹਤੀਆਂ ਨਾਲ ਪੁਰਾਣੇ ਸਬੰਧ ਹਨ ਤੇ ਸੂਬਾ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫਸਲ ਦੀ ਅਦਾਇਗੀ ਕਰਨ ਦਾ ਅਮਲ ਜਾਰੀ ਰੱਖੇਗੀ। ਲੈਣ-ਦੇਣ ਦੇ ਮਾਮਲਿਆਂ ਵਿਚ ਕਿਸਾਨਾਂ ਵੱਲੋਂ ਆੜ੍ਹਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਉਣ ਬਾਰੇ ਕੈਪਟਨ ਨੇ ਕਿਹਾ ਕਿ ਅਜਿਹਾ ਨਹੀਂ ਹੋਵੇਗਾ, ਪਰ ਉਹ ਇਸ ਬਾਰੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ। ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਨੂੰ ਪੀਐਫਐਮਐਸ ਸਾਫਟਵੇਅਰ ਵਰਤਣ ਦੀ ਸਿਖਲਾਈ ਦੇਣ ਦੇ ਹੁਕਮ ਦਿੰਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ਨੂੰ ਪੀਐਫਐਮਐਸ ’ਤੇ ਅਪਲੋਡ ਕਰਨ ਤੇ ਆੜ੍ਹਤੀਆਂ ਦੇ ਬੈਂਕ ਖਾਤਿਆਂ ਨਾਲ ਲਿੰਕ ਕਰਨ ਲਈ ਆਖਿਆ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget