ਪੜਚੋਲ ਕਰੋ

ਕਰਜ਼ ਮੁਆਫ਼ੀ ਦੇ ਨਾਲ ਗੁਰਦਾਸਪੁਰ ਲਈ ਕੈਪਟਨ ਦਾ ਵੱਡਾ ਐਲਾਨ

ਗੁਰਦਾਸਪੁਰ: ਕਿਸਾਨ ਕਰਜ਼ ਮੁਆਫ਼ੀ ਦੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਗੁਰਦਾਸਪੁਰ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦੀ ਤੀਜੀ ਕਿਸ਼ਤ ਤਹਿਤ ਪ੍ਰਮਾਣ ਪੱਤਰ ਵੰਡਣ ਆਏ ਸੀ। ਇੱਥੇ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਪੜਾਅ ਤਹਿਤ ਸਰਕਾਰ ਕਿਸਾਨਾਂ ਦਾ ਬੈਂਕਾਂ ਤੋਂ ਲਿਆ ਕਰਜ਼ ਮੁਆਫ਼ ਕਰੇਗੀ। ਕੈਪਟਨ ਨੇ ਅੱਜ ਮਾਝੇ ਦੇ ਛੇ ਜ਼ਿਲ੍ਹਿਆਂ ਦੇ ਤਕਰੀਬਨ 27 ਹਜ਼ਾਰ ਕਿਸਾਨਾਂ ਦਾ 156 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਖ਼ੁਦ ਕਰਜ਼ਈ ਹੋਣ ਦੇ ਬਾਵਜੂਦ ਸੂਬੇ ਦੇ ਇੱਕ ਲੱਖ ਤੋਂ ਵੱਧ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਦੇ ਸਹਿਕਾਰੀ ਸਭਾਵਾਂ ਦਾ ਫ਼ਸਲੀ ਕਰਜ਼ ਮੁਆਫ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਰਾਕ ਵਿੱਚ ਮਾਰੇ ਗਏ 39 ਭਾਰਤੀਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਪੰਜਾਬ ਸਰਕਾਰ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਸੰਸਦ ਦਾ ਇਜਲਾਸ ਕਰੋੜਾਂ ਰੁਪਏ ਦੇ ਖ਼ਰਚ ਨਾਲ ਚੱਲ ਰਿਹਾ ਹੈ ਪਰ ਭਾਜਪਾ ਉੱਥੇ ਕਿਸੇ ਸੰਸਦ ਮੈਂਬਰ ਨੂੰ ਬੋਲਣ ਨਹੀਂ ਦੇ ਰਹੀ ਤੇ ਉੱਥੇ ਕੋਈ ਕੰਮ ਨਹੀਂ ਹੋ ਰਿਹਾ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਨੂੰ ਕਰਜ਼ ਮੁਆਫ਼ੀ ਸਰਟੀਫਿਕੇਟ ਵੰਡਣ ਤੇ ਗੁਰਦਾਸਪੁਰ ਲਈ ਮੈਡੀਕਲ ਕਾਲਜ ਦੇ ਐਲਾਨ ਤੋਂ ਬਾਅਦ ਬਟਾਲਾ ਦੀ ਖੰਡ ਮਿਲ ਦਾ ਆਧੁਨੀਕੀਕਰਨ ਦਾ ਐਲਾਨ ਵੀ ਕੀਤਾ।

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget