ਪੜਚੋਲ ਕਰੋ

ਕੈਪਟਨ ਨੇ ਕੀਤਾ ਕਿਸਾਨਾਂ ਨਾਲ ਵਾਅਦਾ ਪੂਰਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ। ਦਰਅਸਲ ਕੈਪਟਨ ਗਰਮੀ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀਐਸਪੀਸੀਐਲ ਤੇ ਪੀਐਸਟੀਸੀਐਲ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਸਰਕਾਰ ਖੇਤੀਬਾੜੀ ਲਈ 100 ਫੀਸਦ ਲਾਗਤ ਸਬਸਿਡੀ ਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦ੍ਰਿੜ੍ਹ ਹੈ। ਮੀਟਿੰਗ ਦੌਰਾਨ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ 14,000 ਮੈਗਾਵਾਟ ਦੀ ਮੰਗ ਨਾਲ ਨਿਜੱਠਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੁੱਖ ਮੰਤਰੀ ਨੇ ਦੋਵਾਂ ਬਿਜਲੀ ਕੰਪਨੀਆਂ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਗਰਮੀਆਂ ਦੌਰਾਨ 24 ਘੰਟੇ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਬਿਜਲੀ ਕੰਪਨੀਆਂ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਦੱਸਿਆ ਵਿੱਤੀ ਸਾਲ 2018-19 ਦੌਰਾਨ ਪੰਜਾਬ ਦੇ 34,52,600 ਖਪਤਕਾਰਾਂ ਨੂੰ 8855 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। 2019-20 ਦੌਰਾਨ 37,40,348 ਖਪਤਕਾਰਾਂ ਨੂੰ 9674 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਐਸਸੀ, ਗੈਰ-ਐਸਸੀ, ਬੀਪੀਐਲ ਤੇ ਬੀਸੀ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਾਈ ਜਾ ਰਹੀ ਹੈ। ਇਹ ਬਿਜਲੀ ਯੂਨਿਟਾਂ ਦੀ ਖਪਤ ਗਿਣਤੀ ਦੀ ਕਿਸੇ ਵੀ ਸ਼ਰਤ ਤੋਂ ਬਿਨਾਂ ਮੁਹੱਈਆ ਕਰਾਈ ਜਾ ਰਹੀ ਹੈ ਜੋ ਕਿ 21 ਲੱਖ ਰੁਪਏ ਤੋਂ ਵੱਧ ਬਣਦੀ ਹੈ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਖੇਤੀਬਾੜੀ ਲਈ 14 ਲੱਖ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ 1,44,000 ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਮੁਹੱਈਆ ਕਰਾ ਰਹੀ ਹੈ। ਤਕਰੀਬਨ 1,05,000 ਛੋਟੇ ਬਿਜਲੀ ਖਪਤਕਾਰਾਂ ਤੋਂ ਪ੍ਰਤੀ ਯੂਨਿਟ 4.99 ਰੁਪਏ ਦੀ ਦਰ ਨਾਲ ਵਸੂਲੇ ਜਾ ਰਹੇ ਹਨ। ਇਸ ਤੋਂ ਇਲਾਵਾ 30,000 ਦਰਮਿਆਨੇ ਤੇ 9000 ਵੱਡੇ ਸਪਲਾਈ ਖਪਤਕਾਰਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਰਿਆਇਤੀ ਬਿਜਲੀ ਦਿੱਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

ਨਹੀਂ ਰਹੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਪ੍ਰਕਾਸ਼ ਸਿੰਘ ਬਾਦਲ ਦੇ ਸਨ ਕਰੀਬੀ

Embed widget