ਪੜਚੋਲ ਕਰੋ

ਮੰਡੀਆਂ 'ਚ ਕਿਸਾਨਾਂ ਦੀ ਖੱਜਲ-ਖੁਆਰੀ ਮਗਰੋਂ ਸਰਕਾਰ ਦਾ ਐਕਸ਼ਨ

ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਝੋਨੇ ਦੀ ਲਿਫ਼ਟਿੰਗ ਤੁਰੰਤ ਹੋਵੇ ਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਝੋਨੇ ਦੀ ਲਿਫ਼ਟਿੰਗ ਤੁਰੰਤ ਹੋਵੇ ਤੇ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਵੇਚੀ ਫਸਲ ਦਾ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਕਾਬਲੇਗੌਰ ਹੈ ਕਿ ਆੜ੍ਹਤੀਆਂ ਦੀ ਹੜਤਾਲ ਕਰਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੇ ਰਫਤਾਰ ਨਹੀਂ ਫੜੀ। ਬੋਰੀਆਂ ਦੀ ਚੁਕਾਈ ਨਾ ਹੋਣ ਕਰਕੇ ਮੰਡੀਆਂ ਵਿੱਚ ਹੋਰ ਫਸਲ ਸੁੱਟਣ ਲਈ ਥਾਂ ਨਹੀਂ। ਇਸ ਲਈ ਕਿਸਾਨ ਖੱਜਲ-ਖੁਆਰ ਹੋਣ ਲੱਗੇ ਹਨ। ਮੀਡੀਆ ਰਿਪੋਰਟਾਂ ਮਗਰੋਂ ਸਰਕਾਰ ਹਰਕਤ ਵਿੱਚ ਆਈ ਹੈ। ਚਾਰ ਹਲਕਿਆਂ ਦੀ ਜ਼ਿਮਨੀ ਚੋਣ ਕਰਕ ਸਰਕਾਰ ਇਸ ਨੂੰ ਮੁੱਦਾ ਨਹੀਂ ਬਣਨ ਦੇਣਾ ਚਾਹੁੰਦੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲ ਵੇਚਣ ਬਦਲੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਖ਼ੁਦ ਨਿੱਜੀ ਤੌਰ 'ਤੇ ਨਗਦ ਕਰਜ਼ਾ ਹੱਦ (ਸੀਸੀਐਲ) ਜਲਦੀ ਜਾਰੀ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਰੱਖ ਰਹੇ ਸਨ। ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਸੀਸੀਐਲ ਦੇ 26707.50 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਰਿਜ਼ਰਵ ਬੈਂਕ ਆਫ ਇੰਡੀਆ ਨੇ ਸੀਸੀਐਲ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਹੁਣ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਹੋਏਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਵਿੱਚ ਪਨਗ੍ਰੇਨ ਨੇ 1,27,575, ਮਾਰਕਫੈੱਡ ਨੇ 80025, ਪਨਸਪ ਨੇ 48387, ਐਫਸੀਆਈ ਨੇ 5627 ਤੇ ਪੀਐਸਡਬਲਯੂਸੀ ਨੇ 38116 ਟਨ ਝੋਨੇ ਦੀ ਖਰੀਦ ਕੀਤੀ ਹੈ। ਪੰਜਾਬ ਵਿੱਚ ਝੋਨੇ ਦੀ ਫਸਲ ਅਧੀਨ 29.20 ਲੱਖ ਹੈਕਟੇਅਰ ਰਕਬਾ ਹੋਣ ਦੇ ਮੱਦੇਨਜ਼ਰ ਇਸ ਸ਼ੀਜਨ ਦੌਰਾਨ ਸੂਬੇ ਵੱਲੋਂ 170 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਥਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Embed widget