ਪੜਚੋਲ ਕਰੋ

ਮੈਂ ਮੋਟਰਾਂ 'ਤੇ ਮੀਟਰ ਲਾਊਂ ਪਰ ਬਿੱਲ ਨਹੀਂ: ਕੈਪਟਨ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦੀ 'ਸ਼ਰਤੀਆ ਕਰਜ਼ ਮੁਆਫ਼ੀ' ਦੇ ਦੂਜੇ ਪੜਾਅ ਤਹਿਤ ਨਕੋਦਰ ਵਿੱਚ ਕਿਸਾਨਾਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰ ਸੌਂਪ ਰਹੇ ਹਨ। ਇਸ ਮੌਕੇ ਉਨ੍ਹਾਂ ਆਪਣੀ ਤਕਰੀਰ ਵਿੱਚ ਖ਼ੁਦ ਨੂੰ ਕਿਸਾਨ ਹਿਤੈਸ਼ੀ ਦਰਸਾਉਣ ਲਈ ਜੀਅ ਤੋੜ ਮਿਹਨਤ ਕੀਤੀ। ਕੈਪਟਨ ਨੇ ਕਿਹਾ ਕਿ ਉਹ ਮੋਟਰਾਂ 'ਤੇ ਮੀਟਰ ਲਾਉਣਗੇ ਪਰ ਕਿਸਾਨਾਂ ਤੋਂ ਇਸ ਦਾ ਬਿੱਲ ਨਹੀਂ ਵਸੂਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਚਾਰ ਦਿਨ ਬਾਅਦ ਵਿਧਾਨ ਸਭਾ ਵਿੱਚ ਵੀ ਰੱਖਣਗੇ। ਕੈਪਟਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਤਾਰਾਂ ਲੱਖ ਵਿੱਚੋਂ ਸਵਾ ਦਸ ਲੱਖ ਕਿਸਾਨਾਂ ਨੂੰ ਦੋ-ਦੋ ਲੱਖ ਰੁਪਏ ਦੇ ਰਹੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਕਰਜ਼ ਮੁਆਫ਼ੀ ਦੀ ਅਗਲੀ ਕਿਸ਼ਤ ਮਾਝੇ ਵਿੱਚ ਅਦਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਰਫ਼ ਬਿਜਲੀ ਤੇ ਪਾਣੀ ਦੀ ਖਪਤ ਦੇਖਣਾ ਚਾਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਮਝਾਉਂਦਿਆਂ ਕਿਹਾ ਕਿ ਸੂਬੇ ਦੇ ਸਾਢੇ ਤੇਰਾਂ ਲੱਖ ਟਿਊਬਵੈੱਲ ਵਿੱਚੋਂ ਸਿਰਫ 900 'ਤੇ ਅਜ਼ਮਾਇਸ਼ ਵਜੋਂ ਮੀਟਰ ਲਾਇਆ ਜਾਵੇਗਾ। ਸਰਕਾਰ ਉਨ੍ਹਾਂ ਕਿਸਾਨਾਂ ਨੂੰ ਦਸ ਹਜ਼ਾਰ ਰੁਪਏ ਦੇਵੇਗੀ, ਜੇਕਰ ਮੀਟਰ ਵਿੱਚ ਬਿੱਲ ਸੱਤ ਹਜ਼ਾਰ ਆਉਂਦਾ ਹੈ ਤਾਂ ਬਾਕੀ ਪੈਸੇ ਕਿਸਾਨ ਦੀ ਬੱਚਤ ਹੋਵੇਗੀ। ਪਿਛਲੀ ਵਾਰ ਜਦ ਮੁੱਖ ਮੰਤਰੀ ਹੈਲੀਕਾਪਟਰ ਰਾਹੀਂ ਜਲੰਧਰ ਜ਼ਿਲ੍ਹੇ ਵਿੱਚ ਆਏ ਸਨ, ਉਦੋਂ ਨਾਜਾਇਜ਼ ਮਾਈਨਿੰਗ ਵੇਖ ਕੇ ਆਏ ਸੀ ਤੇ ਅੱਜ ਉਹ ਸਤਲੁਜ ਦਾ ਘਟਦਾ ਪਾਣੀ ਵੇਖ ਆਏ ਹਨ। ਕੈਪਟਨ ਨੇ ਕਿਹਾ, "ਉਹ ਪਾਣੀ ਬਚਾਉਣਾ ਚਾਹੁੰਦੇ ਹਨ, ਮੈਂ ਸਤਲੁਜ ਵੇਖਿਆ, ਪਾਣੀ ਬਹੁਤ ਹੇਠਾਂ ਚਲਾ ਗਿਆ ਹੈ।" ਉਦੋਂ ਨਾਜਾਇਜ਼ ਤੇ ਜਾਇਜ਼ ਮਾਈਨਿੰਗ ਵਾਲਿਆਂ ਦੀ ਸ਼ਾਮਤ ਆ ਗਈ ਸੀ, ਇਸ ਵਾਰ ਕੈਪਟਨ ਦੇ ਗੁੱਸੇ ਦਾ ਸ਼ਿਕਾਰ ਕੌਣ ਬਣਦਾ ਹੈ, ਇਸ ਸਮਾਂ ਹੀ ਦੱਸੇਗਾ।

ਟਾਪ ਹੈਡਲਾਈਨ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget