ਪੜਚੋਲ ਕਰੋ

ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ! ਪਾਰਲੀ ਸਾੜਨ ਨੂੰ ਪਏਗੀ ਨੱਥ

ਝੋਨੇ ਦੀ ਕਟਾਈ ਤੋਂ ਪਹਿਲਾਂ ਪਾਰਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਪੰਜਾਬ ਸਰਕਾਰ ਨੇ ਕੰਬਾਈਨਾਂ 'ਤੇ ਹੀ ਸ਼ਿਕੰਜਾ ਕੱਸਣ ਤੋਂ ਬਾਅਦ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਝੋਨੇ ਦੀ ਕਟਾਈ ਤੋਂ ਪਹਿਲਾਂ ਪਾਰਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਪੰਜਾਬ ਸਰਕਾਰ ਨੇ ਕੰਬਾਈਨਾਂ 'ਤੇ ਹੀ ਸ਼ਿਕੰਜਾ ਕੱਸਣ ਤੋਂ ਬਾਅਦ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਮੋਦੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ। ਕੈਪਟਨ ਚਿੱਠੀ ਵਿੱਚ ਨੇ ਲਿਖਿਆ ਹੈ ਕਿ ਸੂਬੇ ਵਿੱਚ ਝੋਨੇ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ। ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖ਼ਰ ’ਤੇ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ। ਇਸ ਸਾਲ 26,000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਪ੍ਰਬੰਧਨ ਕਰਨ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ। ਇਸ ਦੀ ਭਰਪਾਈ ਲਈ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦਿੱਤਾ ਜਾਵੇ। ਦਰਅਸਲ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐਸ) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇੱਕ ਕੰਬਾਈਨ ’ਤੇ ਸੁਪਰ ਐਸਐਮਐਸ ਲਵਾਉਣ ਦੀ ਲਾਗਤ 1.10 ਲੱਖ ਰੁਪਏ ਹੈ ਜਿਸ ਉੱਪਰ ਸੂਬਾ ਸਰਕਾਰ 50 ਫੀਸਦੀ ਸਬਸਿਡੀ ਦੇ ਰਹੀ ਹੈ। ਇਸ ਦੇ ਨਾਲ ਹੀ ਐਸਐਮਐਸ ਵਾਲੀਆਂ ਕੰਬਾਈਨਾਂ ਕਟਾਈ ਦਾ ਵੱਧ ਭਾਅ ਲੈਂਦੀਆਂ ਹਨ। ਇਸ ਲਈ ਕਿਸਾਨ ਮੁਆਵਜ਼ੇ ਦੀ ਮੰਗ ਕਰਦੇ ਹਨ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਮੁਆਵਜ਼ਾ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼

Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ

Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ

AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼

Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?

Embed widget