ਪੜਚੋਲ ਕਰੋ

ਹੜਤਾਲ ਕਰਨ ਵਾਲੇ 45 ਕਿਸਾਨਾਂ 'ਤੇ ਕੇਸ ਦਰਜ, ਗ੍ਰਿਫ਼ਤਾਰੀਆਂ ਸ਼ੁਰੂ

ਫ਼ਤਿਹਾਬਾਦ: ਕਿਸਾਨ ਅੰਦੋਲਨ ਦੇ ਪਹਿਲੇ ਦਿਨ ਹੰਗਾਮਾ ਕਰਨ 'ਤੇ 45 ਕਿਸਾਨਾਂ ਵਿਰੁੱਧ ਕੇਸ ਦਰਜ ਹੋ ਗਏ ਹਨ। ਇਨ੍ਹਾਂ ਵਿੱਚੋਂ 9 ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਪੂਰੇ ਦੇਸ਼ ਵਿੱਚ ਕਿਸਾਨ ਪਹਿਲੀ ਤੋਂ ਲੈ ਕੇ 10 ਜੂਨ ਤਕ ਸ਼ਹਿਰਾਂ ਨੂੰ ਸਬਜ਼ੀ ਤੇ ਦੁੱਧ ਆਦਿ ਦੀ ਸਪਲਾਈ ਠੱਪ ਕਰਨ ਦਾ ਅਹਿਦ ਲੈ ਕੇ ਹੜਤਾਲ 'ਤੇ ਹਨ।   ਜ਼ਿਲ੍ਹੇ ਦੇ ਪੁਲਿਸ ਕਪਤਾਨ ਨੇ ਕਿਹਾ ਕਿ ਇਹ ਮਾਮਲੇ ਉਨ੍ਹਾਂ 'ਤੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ ਹਿੰਸਾ ਕੀਤੀ ਹੈ। ਅੰਦੋਲਨ ਦੌਰਾਨ ਕਿਸਾਨਾਂ ਨੇ ਫ਼ਤਿਹਾਬਾਦ ਸ਼ਹਿਰ ਦੇ ਬੀਘੜ ਰੋਡ 'ਤੇ ਸਥਿਤ ਮਿਲਕ ਸੈਂਟਰ ਬੰਦ ਕਰਵਾਉਣ ਤੇ ਉਸ ਦੇ ਸੰਚਾਲਕ ਨਾਲ ਕੁੱਟਮਾਰ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਬਣਗਾਉਂ ਦੇ 29 ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਤੇ ਸੱਤ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਕੇਸ ਦਰਜ ਹੋਣ ਤੋਂ ਬਾਅਦ ਸੈਂਕੜੇ ਕਿਸਾਨ ਪੁਲਿਸ ਕਪਤਾਨ ਨੂੰ ਮਿਲਣ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਕਰ ਕੇ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget