ਪੜਚੋਲ ਕਰੋ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ. ਸਸੀਹਾਰ ਦੀ ਕੋਲਕਾਤਾ ਸਥਿਤ ਰਿਹਾਇਸ਼ 'ਚੋਂ 2.15 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਉਸ ਦੇ ਘਰੋਂ 30 ਲੱਖ ਰੁਪਏ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਆਰ. ਕੇ. ਸਸੀਹਾਰ ਖੇਤੀਬਾੜੀ ਮੰਤਰਾਲੇ 'ਚ ਪਲਾਂਟ ਪ੍ਰੋਟੈਕਸ਼ਨ ਅਫ਼ਸਰ ਦੇ ਅਹੁਦੇ 'ਤੇ ਕੋਲਕਾਤਾ ਵਿਖੇ ਤੈਨਾਤ ਹੈ। ਸੀ. ਬੀ. ਆਈ. ਨੇ ਛਾਪੇਮਾਰੀ ਦੌਰਾਨ ਉਸ ਦੇ ਘਰੋਂ ਡਾਕਘਰ 'ਚ ਜਮ੍ਹਾਂ 32 ਲੱਖ ਰੁਪਏ ਦੇ ਦਸਤਾਵੇਜ਼, ਨਵੀਂ ਦਿੱਲੀ, ਕੋਲਕਾਤਾ, ਬਿਹਾਰ ਅਤੇ ਝਾਰਖੰਡ 'ਚ ਕਰੋੜਾਂ ਰੁਪਏ ਦੀ ਜਾਇਦਾਦ ਅਤੇ ਬੈਂਕ 'ਚ ਜਮ੍ਹਾਂ 44 ਲੱਖ ਰੁਪਏ ਅਤੇ 5 ਲੱਖ ਰੁਪਏ ਦੀ ਐਫ. ਡੀ. ਸਬੰਧੀ ਦਸਤਾਵੇਜ਼ ਬਰਾਮਦ ਕੀਤੇ ਹਨ। ਸੀ. ਬੀ. ਆਈ. ਨੇ ਦੋਸ਼ ਲਗਾਇਆ ਕਿ ਸਸੀਹਰ ਖੇਤੀਬਾੜੀ ਸਬੰਧੀ ਉਤਪਾਦਾਂ ਦੀ ਦਰਾਮਦ ਦੀ ਪ੍ਰਵਾਨਗੀ ਦੇਣ ਲਈ ਪੈਸੇ ਲੈਂਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget