ਪੜਚੋਲ ਕਰੋ

ਕਿਸਾਨਾਂ ਨੂੰ ਪਰਾਲ਼ੀ ਦੇ ਨਿਬੇੜੇ ਲਈ 100 ਰੁਪਏ ਦੇਣ ਤੋਂ ਵੀ ਭੱਜੀ ਮੋਦੀ ਸਰਕਾਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲ਼ੀ ਦੇ ਨਿਬੇੜੇ ਲਈ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਹੈ। ਇਸ ਦਾ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਵੀਰਵਾਰ ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਨੇ ਪਰਾਲ਼ੀ ਦਾ ਹੱਲ ਕਰਨ ਲਈ ਕੁਝ ਪੈਸੇ ਦਿੱਤੇ ਸਨ, ਜਿਸ ਨਾਲ 22,000 ਮਸ਼ੀਨਾਂ ਬਣਾ ਦਿੱਤੀਆਂ ਹਨ ਤੇ ਇਨ੍ਹਾਂ ਵਿੱਚੋਂ 17,000 ਮਸ਼ੀਨਾਂ ਕਿਸਾਨਾਂ ਨੂੰ ਦੇ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲ਼ੀ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਉਨ੍ਹਾਂ ਪ੍ਰਧਾਨ ਮੰਤਰੀ ਤੋਂ ਝੋਨੇ ਉਤੇ 100 ਰੁਪਏ ਫ਼ੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ, ਜਿਸ ਨੂੰ ਉਨ੍ਹਾਂ ਠੁਕਰਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਕਈ ਕੇਂਦਰੀ ਮੰਤਰੀਆਂ ਨੂੰ ਚਿੱਠੀਆਂ ਲਿਖੀਆਂ ਪਰ ਕੋਈ ਅਸਰ ਨਹੀਂ ਹੋਇਆ। ਕੈਪਟਨ ਨੇ ਦੱਸਿਆ ਕਿ 31 ਹਜਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪੰਜਾਬ ਲਈ ਜਾਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ 12 ਹਜ਼ਾਰ ਕਰੋੜ ਦੀ ਰਕਮ ਸੀ ਜੋ ਹੁਣ ਵਿਆਜ਼ ਪਾ ਕੇ 32 ਹਜ਼ਾਰ ਕਰੋੜ ਰੁਪਏ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਤੇ ਸੜਕਾਂ ਲਈ 800 ਕਰੋੜ ਰੁਪਏ ਦੀ ਗੱਲ ਖ਼ੁਦ ਕੇਂਦਰ ਨੇ ਹੀ ਉਨ੍ਹਾਂ ਨਾਲ ਕੀਤੀ ਸੀ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਸਕਰਾਤਮਕ ਰਿਹਾ। ਕੈਪਟਨ ਨੇ ਕਿਹਾ ਕਿ ਉਮੀਦ ਹੈ ਕਿ ਵਿੱਤ ਮੰਤਰਾਲੇ ਨਾਲ ਮਿਲ ਗੱਲਬਾਤ ਕਰ ਕੇ ਉਹ ਇਸ ਸਬੰਧੀ ਜਲਦੀ ਕੋਈ ਫੈਸਲਾ ਲੈਣਗੇ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget