ਪੜਚੋਲ ਕਰੋ

Subsidy on DAP: ਖਾਦ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਮੋਦੀ ਸਰਕਾਰ ਦਾ ਵੱਡਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ, ਕਿਸਾਨਾਂ ਨੂੰ ਉਹੀ ਪੁਰਾਣੀਆਂ ਦਰਾਂ ’ਤੇ ਖਾਦ ਮਿਲਣੀ ਚਾਹੀਦੀ ਹੈ।

ਨਵੀਂ ਦਿੱਲੀ: ਡੀਏਪੀ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਚਕਾਰ ਮੋਦੀ ਸਰਕਾਰ ਨੇ ਇਸ 'ਤੇ ਸਬਸਿਡੀ ਵਧਾ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਗਲੋਬਲ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਕਿਸਾਨਾਂ ਨੂੰ ਡੀਏਪੀ ਖਾਦ ਦਾ ਇੱਕ ਥੈਲਾ 2400 ਦੀ ਬਜਾਏ 1200 ਰੁਪਏ ਵਿੱਚ ਹੀ ਮਿਲੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ ਡਾਏ ਅਮੋਨੀਅਮ ਫਾਸਫੇਟ (ਡੀਏਪੀ) ਖਾਦ ਦੀ ਸਬਸਿਡੀ ਵਿੱਚ 140 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।

ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਖਾਦ ਦੀਆਂ ਕੀਮਤਾਂ ਦੇ ਮੁੱਦੇ ‘ਤੇ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਕਿਸਾਨਾਂ ਨੂੰ ਉਹੀ ਪੁਰਾਣੀਆਂ ਦਰਾਂ 'ਤੇ ਖਾਦ ਮਿਲਣੀ ਚਾਹੀਦੀ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਡੀਏਪੀ ਖਾਦ ਲਈ ਸਬਸਿਡੀ 500 ਰੁਪਏ ਪ੍ਰਤੀ ਬੈਗ ਤੋਂ ਵਧਾ ਕੇ 140 ਪ੍ਰਤੀਸ਼ਤ ਪ੍ਰਤੀ ਬੈਗ ਕਰਨ ਦਾ ਇਤਿਹਾਸਕ ਫੈਸਲਾ ਗਿਆ। ਇਸ ਤਰ੍ਹਾਂ ਡੀਏਪੀ ਦੇ ਅੰਤਰਰਾਸ਼ਟਰੀ ਬਾਜ਼ਾਰ ਕੀਮਤਾਂ ਵਿਚ ਵਾਧੇ ਦੇ ਬਾਵਜੂਦ ਇਸ ਨੂੰ ਪੁਰਾਣੀ ਕੀਮਤ 'ਤੇ ਸਿਰਫ 1200 ਰੁਪਏ 'ਤੇ ਵੇਚਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਨੇ ਕੀਮਤਾਂ ਵਾਧੇ ਦਾ ਸਾਰਾ ਭਾਰ ਸਹਿਣ ਦਾ ਫੈਸਲਾ ਕੀਤਾ ਹੈ। '

ਦੱਸ ਦਈਏ ਕਿ ਪਿਛਲੇ ਸਾਲ ਡੀਏਪੀ ਦੀ ਅਸਲ ਕੀਮਤ 1,700 ਰੁਪਏ ਪ੍ਰਤੀ ਬੈਗ ਸੀ। ਜਿਸ ਵਿੱਚ ਕੇਂਦਰ ਸਰਕਾਰ 500 ਰੁਪਏ ਪ੍ਰਤੀ ਬੈਗ ਦੀ ਸਬਸਿਡੀ ਦੇ ਰਹੀ ਸੀ। ਇਸ ਲਈ ਕੰਪਨੀਆਂ 1200 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ ਕਿਸਾਨਾਂ ਨੂੰ ਖਾਦ ਵੇਚ ਰਹੀਆਂ ਸੀ। ਹਾਲ ਹੀ ਵਿੱਚ ਡੀਏਪੀ ਵਿੱਚ ਵਰਤੇ ਜਾਂਦੇ ਫਾਸਫੋਰਿਕ ਐਸਿਡ, ਅਮੋਨੀਆ ਆਦਿ ਦੀਆਂ ਅੰਤਰਰਾਸ਼ਟਰੀ ਕੀਮਤਾਂ 60% ਤੋਂ 70% ਹੋਈਆ।

ਇਹ ਵੀ ਪੜ੍ਹੋ: Black Fungus: ਪਿਛਲੇ ਦੋ ਦਿਨਾਂ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਬਲੈਕ ਫੰਗਸ ਨਾਲ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget