ਪੜਚੋਲ ਕਰੋ

ਮੋਦੀ ਸਰਕਾਰ ਦਾ ਕਿਸਾਨਾਂ ਨੂੰ ਗੱਫਾ, ਕਣਕ ਤੇ ਦਾਲਾਂ ਦਾ ਭਾਅ ਵਧਾਇਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ 110 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਹੈ। ਮੁੱਲ ਵਿੱਚ ਇਸ ਵਾਧੇ ਨਾਲ ਕਣਕ ਦਾ ਨਵਾਂ ਮੁੱਲ 1,735 ਪ੍ਰਤੀ ਕੁਇੰਟਲ ਹੋ ਗਿਆ ਹੈ। ਦੂਜੇ ਪਾਸੇ ਦਾਲਾਂ ਵਿੱਚ ਵੀ 200 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਫ਼ਸਲ ਸਾਲ 2017-18 ਲਈ ਹਾੜੀ ਫ਼ਸਲਾਂ ਲਈ ਐਮਐਸਪੀ ਦੀ ਮਨਜ਼ੂਰੀ ਦੇ ਦਿੱਤੀ ਹੈ। ਐਮਐਸਪੀ ਉਹ ਦਰ ਹੈ ਜਿਸ ਉੱਤੇ ਸਰਕਾਰ ਕਿਸਾਨਾਂ ਤੋਂ ਅਨਾਜ ਦੀ ਖ਼ਰੀਦ ਕਰਦੀ ਹੈ।
ਸੂਤਰਾਂ ਮੁਤਾਬਕ ਸੀਸੀਈਏ ਨੇ ਸਾਲ 2017 ਲਈ ਕਣਕ ਲਈ ਭਾਅ 110 ਰੁਪਏ ਵਧਾ ਕੇ 1,735 ਪ੍ਰਤੀ ਕੁਇੰਟਲ ਕਰ ਦਿੱਤਾ ਹੈ ਜਦਕਿ ਬੀਤੇ ਸਾਲ ਇਸ ਦਾ ਮੁੱਲ 1,625 ਪ੍ਰਤੀ ਕੁਇੰਟਲ ਸੀ। ਛੋਲੇ ਤੇ ਮਸਰ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਸ ਦੀ ਐਮਐਸਪੀ 200 ਰੁਪਏ ਪ੍ਰਤੀ ਕੁਇੰਟਲ ਵਧਾ ਕੇ ਕ੍ਰਮਵਾਰ 4200 ਰੁਪਏ ਤੇ  4150 ਰੁਪਏ ਕਰ ਦਿੱਤੀ ਹੈ। ਤਿਲਹਨ ਦੀ ਗੱਲ ਕਰੀਏ ਤਾਂ ਸਰ੍ਹੋਂ ਤੇ ਕੁਸੁਮ ਦੀ ਬੀਜਾਂ ਦੀ ਐਮਐਸਪੀ ਵਿੱਚ ਵਾਧਾ ਕੀਤਾ ਹੈ।
ਫ਼ਸਲਾਂ ਦੇ ਮੁੱਲ ਵਿੱਚ ਵਾਧਾ ਖੇਤੀ ਤੇ ਲਾਗਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉੱਤੇ ਕੀਤੀ ਗਈ ਹੈ। ਕਣਕ ਮੁੱਖ ਤੌਰ 'ਤੇ ਹਾੜੀ ਦੀ ਫ਼ਸਲ ਹੈ। ਇਸ ਦੀ ਬਿਜਾਈ ਇਸ ਮਹੀਨੇ ਤੋਂ ਸ਼ੁਰੂ ਕਰ ਦਿੱਤੀ ਜਾਂਦੀ ਹੈ। ਇਹ ਬਾਜ਼ਾਰ ਵਿੱਚ ਵਿੱਕਰੀ ਲਈ ਅਗਲੇ ਸਾਲ ਅਪ੍ਰੈਲ ਵਿੱਚ ਆਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget