ਪੜਚੋਲ ਕਰੋ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

Punjab News : ਪੰਜਾਬ 'ਚ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ।

Punjab News : ਪੰਜਾਬ 'ਚ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਹਾੜੀ ਮਾਰਕੀਟਿੰਗ ਸੀਜ਼ਨ (RMS) 2026-27 ਲਈ ਨਿਰਧਾਰਤ ਕਣਕ ਖਰੀਦ ਮਾਪਦੰਡਾਂ ਵਿੱਚ ਵਿਸ਼ੇਸ਼ ਢਿੱਲ ਦਿੱਤੀ ਗਈ ਹੈ। ਇਹ ਫੈਸਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ (ਯੂਟੀ) 'ਤੇ ਵੀ ਲਾਗੂ ਹੋਵੇਗਾ।

ਦਰਅਸਲ 'ਚ ਰਾਜ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (FCI) ਨੇ ਕੇਂਦਰ ਸਰਕਾਰ ਨੂੰ ਭੇਜੇ ਇੱਕ ਬੇਨਤੀ ਪੱਤਰ 'ਚ ਕਿਹਾ ਗਿਆ ਸੀ ਕਿ ਬਾਰਿਸ਼ ਕਾਰਨ ਕਣਕ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਤੁਰੰਤ 10 ਅਪ੍ਰੈਲ ਨੂੰ ਜ਼ਮੀਨੀ ਸਥਿਤੀ ਦਾ ਮੁਲਾਂਕਣ ਕਰਨ ਲਈ ਟੀਮਾਂ ਭੇਜੀਆਂ। ਇਹ ਫੈਸਲਾ ਫੀਲਡ ਰਿਪੋਰਟ ਦੇ ਆਧਾਰ 'ਤੇ ਕੀਤਾ ਗਿਆ।

ਪੜ੍ਹੋ ਹੋਰ ਖ਼ਬਰਾਂ : ਸਕੂਲ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨ ਨੇ ਅਧਿਆਪਕਾ 'ਤੇ ਸੁੱਟਿਆ ਤੇਜ਼ਾਬ ,2 ਬੱਚੇ ਵੀ ਝੁਲਸੇ

ਕਿਸਾਨਾਂ ਨੇ ਰੇਲਾਂ ਦੇ ਚੱਕਾ ਜਾਮ ਦਾ ਪ੍ਰੋਗਰਾਮ ਟਾਲਿਆ 

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਰਾਜ ਸਰਕਾਰ ਨੂੰ ਇੱਕ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਅੱਜ ਤੋਂ ਲਾਗੂ ਹੋਵੇਗਾ। ਕਿਸਾਨਾਂ ਨੇ ਰੇਲ ਰੋਕਣ ਦਾ ਐਲਾਨ ਕੀਤਾ ਸੀ, ਹਾਲਾਂਕਿ ਉਨ੍ਹਾਂ ਨੇ ਬਾਅਦ ਵਿੱਚ ਇਸਨੂੰ ਮੁਲਤਵੀ ਕਰ ਦਿੱਤਾ ਸੀ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸਵੇਰੇ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਫ.ਸੀ.ਆਈ. ਰਾਹੀਂ ਸੂਬਾ ਸਰਕਾਰ ਨੂੰ ਕਣਕ ਖਰੀਦ ਮਾਪਦੰਡਾਂ ਵਿੱਚ ਬਦਲਾਅ ਬਾਰੇ ਸੂਚਿਤ ਕੀਤਾ ਹੈ।

 ਕੇਂਦਰ ਸਰਕਾਰ ਦੇ ਪੱਤਰ ਅਨੁਸਾਰ ਕਣਕ ਖਰੀਦ ਮਾਪਦੰਡਾਂ ਵਿੱਚ ਢਿੱਲ

1.  ਚਮਕ 'ਚ ਕਮੀ ਵਾਲੀ ਕਣਕ ਦੀ ਸੀਮਾ ਪੂਰੇ ਪੰਜਾਬ ਅਤੇ ਚੰਡੀਗੜ੍ਹ (ਯੂਟੀ) ਵਿੱਚ  70% ਤੱਕ ਵਧਾ ਦਿੱਤੀ ਗਈ ਹੈ।

2. ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਸੀਮਾ, ਜੋ ਪਹਿਲਾਂ 6% ਸੀ, ਨੂੰ ਵਧਾ ਕੇ 15% ਕਰ ਦਿੱਤੀ ਗਈ ਹੈ।

3. ਖਰਾਬ ਅਤੇ ਅੰਸ਼ਕ ਤੌਰ 'ਤੇ ਖਰਾਬ ਹੋਏ ਦਾਣਿਆਂ ਦੀ ਕੁੱਲ ਪ੍ਰਤੀਸ਼ਤਤਾ 6% ਤੋਂ ਵੱਧ ਨਹੀਂ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget