ਪੜਚੋਲ ਕਰੋ

Jobs: ਬਾਗਬਾਨੀ ਵਿਭਾਗ 'ਚ 336 ਭਰਤੀਆਂ ਨੂੰ ਮਿਲੀ ਮਨਜ਼ੂਰੀ, ਮੰਤਰੀ ਜੌੜਾਮਾਜਰਾ ਨੇ ਜਾਰੀ ਕੀਤੀਆਂ ਹਦਾਇਤਾਂ 

Horticulture Department - ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ।

ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀਆਂ 111, ਬੇਲਦਾਰਾਂ/ਮਾਲੀਆਂ ਦੀਆਂ 217 ਅਤੇ ਚੌਕੀਦਾਰਾਂ ਦੀਆਂ 8 ਆਸਾਮੀਆਂ ਖ਼ਾਲੀ ਹਨ, ਜਿਨ੍ਹਾਂ ਨੂੰ ਭਰਨ ਨਾਲ ਜਿੱਥੇ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲ ਸਕੇਗਾ, ਉਥੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤੋਂ ਇਲਾਵਾ ਹੋਰ ਤਕਨੀਕੀ ਸਟਾਫ਼ ਜਿਵੇਂ ਹਾਰਟੀਕਲਚਰ ਟੈਕਨੀਕਲ ਅਸਿਸਟੈਂਟ, ਸਬ-ਇੰਸਪੈਕਟਰ, ਕਲਰਕ ਅਤੇ ਟਾਟਾ ਐਂਟਰੀ ਆਪ੍ਰੇਟਰਾਂ ਦੀ ਪੈਸਕੋ ਰਾਹੀਂ ਭਰਤੀ ਕਰਨ ਸਬੰਧੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ।

ਵਿਭਾਗ ਵਿੱਚ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਦੀਆਂ ਤਰੱਕੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਦੀਆਂ ਹੋਰਨਾਂ ਆਸਾਮੀਆਂ ਦੇ ਸੇਵਾ ਨਿਯਮਾਂ ਦੀ ਸਮਾਂਬੱਧ ਤਰੀਕੇ ਨਾਲ ਰੀ-ਸਟ੍ਰਕਚਰਿੰਗ ਯਕੀਨੀ ਬਣਾਈ ਜਾਵੇ ਅਤੇ ਸੂਬੇ ਭਰ ਵਿੱਚ ਜਿਥੇ ਬਾਗ਼ਬਾਨੀ ਦੇ ਦਫ਼ਤਰ ਨਹੀਂ ਹਨ, ਉਥੇ ਬਣਾਏ ਜਾਣ ਅਤੇ ਖ਼ਸਤਾ ਹਾਲ ਦਫ਼ਤਰਾਂ ਨੂੰ ਨਵਿਆਉਣ ਸਣੇ ਸਾਰੇ ਬਲਾਕ/ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਲੋੜੀਂਦੇ ਉਪਕਰਣ ਯਕੀਨੀ ਬਣਾਏ ਜਾਣ।

ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਕੈਬਨਿਟ ਮੰਤਰੀ ਨੇ ਈ-ਬਾਗ਼ਬਾਨੀ ਮੋਬਾਈਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਵਾਸਤੇ ਮੋਬਾਈਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਵੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸੂਚਨਾ ਤਕਨਾਲੌਜੀ ਸਬੰਧੀ ਜਾਣਕਾਰੀ ਅਤੇ ਸਹੂਲਤੀਅਤ ਵਾਸਤੇ ਉਪਰਾਲੇ ਕੀਤੇ ਜਾਣ ਤਾਂ ਜੋ ਵਿਭਾਗ ਨਵੀਨਤਮ ਕੰਪਿਊਟਰ ਆਧਾਰਤ ਤਕਨਾਲੌਜੀ ਵਿੱਚ ਅੱਗੇ ਵਧ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਨਰਸਰੀਆਂ 'ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget