ਪੜਚੋਲ ਕਰੋ

ਹੈਲੀਕਾਪਟਰ ਦੇ ਝੂਟੇ ਲੈਣ ਗਿੱਝੇ ਕੈਪਟਨ ਦੀ ਰਹਿ ਗਈ ਕੁਰਸੀ ਖਾਲੀ ..!

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਵਿੱਚ ਤਕਨੀਕੀ ਖ਼ਰਾਬੀ ਆਉਣ ਕਾਰਨ ਸੰਗਰੂਰ ਵਿੱਚ ਹੋ ਰਹੇ ਕਰਜ਼ ਮੁਕਤੀ ਸਮਾਗਮ ਵਿੱਚ ਨਹੀਂ ਪਹੁੰਚੇ। ਕੈਪਟਨ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਹੈਲੀਕਾਪਟਰ ਦੇ ਝੂਟੇ ਲੈਣ ਗਿੱਝੇ ਕੈਪਟਨ ਦੀ ਰਹਿ ਗਈ ਕੁਰਸੀ ਖਾਲੀ ..! ਇੱਥੇ ਗ਼ੌਰ ਕਰਨ ਵਾਲੀ ਗੱਲ ਇਹ ਹੈ ਕਿ ਨਵੀਂ ਬਣੀ 'ਬੰਬਾਂ ਵਾਲੀ ਸੜਕ' ਰਾਹੀਂ ਚੰਡੀਗੜ੍ਹ ਤੋਂ ਸੰਗਰੂਰ ਜਾਣ ਲਈ ਤਕਰੀਬਨ ਦੋ ਕੁ ਘੰਟੇ ਦਾ ਹੀ ਸਮਾਂ ਲੱਗਦਾ ਹੈ, ਪਰ ਸ਼ਾਇਦ ਕੈਪਟਨ ਨੂੰ ਹੈਲੀਕਾਪਟਰ ਦੇ ਸਫ਼ਰ ਦੀ ਆਦਤ ਪੈ ਗਈ ਜਾਪਦੀ ਹੈ। ਇਸੇ ਲਈ ਉਨ੍ਹਾਂ ਦੋ ਕੁ ਘੰਟਿਆਂ ਦੇ ਸਫ਼ਰ ਲਈ ਲਗ਼ਜ਼ਰੀ ਕਾਰ ਦਾ ਸਫ਼ਰ ਕਰਨਾ ਮੁਨਾਸਬ ਨਹੀਂ ਸਮਝਿਆ। ਉਂਝ ਇਸ ਰਾਹ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਦਾ ਸਵਾਲ ਨਹੀਂ ਪੈਦਾ ਹੁੰਦਾ ਕਿ ਕੈਪਟਨ ਹੈਲੀਕਾਪਟਰ ਰਾਹੀਂ ਉਸ 'ਤੇ ਵੀ ਨਜ਼ਰ ਰੱਖਣਾ ਚਾਹੁੰਦੇ ਹੋਣ। ਕੈਪਟਨ ਅੱਜ ਚੰਡੀਗੜ੍ਹ ਸਨ ਤੇ ਉਨ੍ਹਾਂ ਸੰਗਰੂਰ ਵਿੱਚ ਕਰਜ਼ ਮੁਕਤੀ ਮਹਿੰਮ ਦੇ ਚੌਥੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਜਾਣਾ ਸੀ। ਇਸ ਤੋਂ ਪਹਿਲਾਂ ਮਾਨਸਾ, ਨਕੋਦਰ ਤੇ ਗੁਰਦਾਸਪੁਰ ਵਿੱਚ ਹੋਏ ਸਮਾਗਮਾਂ ਵਿੱਚ ਕੈਪਟਨ ਖ਼ੁਦ ਵੀ ਸ਼ਾਮਲ ਹੋਏ ਸਨ। ਸੰਗਰੂਰ ਵਿੱਚ ਹੋਏ ਸਮਾਗਮ ਵਿੱਚ ਛੇ ਜ਼ਿਲ੍ਹਿਆਂ ਦੇ 73,748 ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ ਜਾਣਾ ਹੈ। ਮੁੱਖ ਮੰਤਰੀ ਦੇ ਟਵੀਟ ਮੁਤਾਬਕ ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਤੇ ਰੂਪਨਗਰ ਦੇ ਕਿਸਾਨਾਂ ਦਾ 485.69 ਕਰੋੜ ਰੁਪਏ ਦਾ ਕਰਜ਼ ਮੁਆਫ਼ ਹੋਣਾ ਹੈ। ਕੈਪਟਨ ਦੀ ਗ਼ੈਰਹਾਜ਼ਰੀ ਵਿੱਚ ਬਾਕੀ ਮੰਤਰੀ ਦੇ ਕਾਂਗਰਸ ਦੇ ਵੱਡੇ ਆਗੂ ਸ਼ਾਮਲ ਹਨ। ਅੱਜ ਦੇ ਸਰਕਾਰੀ ਸਮਾਗਮ ਵਿੱਚ ਗਾਇਕ ਰਣਜੀਤ ਬਾਵਾ ਹੁਣ ਤਕ ਦੇ ਸਭ ਤੋਂ ਵੱਡੇ ਇਕੱਠ ਦਾ ਮਨੋਰੰਜਨ ਕਰ ਰਹੇ ਹਨ। ਕੈਪਟਨ ਸਰਕਾਰ ਨੇ ਢਾਈ ਏਕੜ ਤਕ ਜ਼ਮੀਨ ਦੇ ਮਾਲਕਾਂ ਦਾ ਦੋ-ਦੋ ਲੱਖ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਦੀ ਮੁਹਿੰਮ ਚਲਾਈ ਹੋਈ ਹੈ।

ਟਾਪ ਹੈਡਲਾਈਨ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?

ਵੀਡੀਓਜ਼

Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡਾ ਤੋਹਫ਼ਾ! ਖਾਤਿਆਂ 'ਚ ਆਏ ₹4500
ਖੜ੍ਹੇ ਟਰਾਲੇ 'ਚ ਵੱਜੀ ਟੈਂਪੋ ਟਰੈਵਲਰ! ਦਰਦਨਾਕ ਹਾਦਸੇ 'ਚ 4 ਦੀ ਮੌਤ
ਗਿਆਨੀ ਹਰਪ੍ਰੀਤ ਸਿੰਘ 'ਤੇ ਸਰਨਾ ਦਾ ਤਿੱਖਾ ਹਮਲਾ! ਕਿਹਾ- ਕੌਮ ਨਾਲ ਹੋ ਰਹੀ ਗੱਦਾਰੀ
ਸਰਕਾਰੀ ਸੈਂਟਰ 'ਚ ਵੱਡਾ ਘਪਲਾ? 26,718 ਗੋਲੀਆਂ ਗਾਇਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget