ਪੜਚੋਲ ਕਰੋ

CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ , ਹੁਣ ਮੂੰਗੀ ਤੇ ਬਾਸਮਤੀ 'ਤੇ ਦਿੱਤੀ ਜਾਵੇਗੀ MSP

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann )ਵੀਰਵਾਰ ਨੂੰ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann )ਵੀਰਵਾਰ ਨੂੰ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਵਿੱਚ ਮੁੱਖ ਮੰਤਰੀ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਪਤਵੰਤਿਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਮੂੰਗੀ ਅਤੇ ਬਾਸਮਤੀ 'ਤੇ ਘੱਟੋ-ਘੱਟ ਸਮਰਥਨ ਮੁੱਲ ( MSP ) ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਵੱਡੇ ਫੈਸਲੇ ਲੈਣੇ ਪੈਣਗੇ। ਸਰਕਾਰ ਲੋਕਾਂ ਦਾ ਸਾਥ ਦੇਵੇਗੀ। ਕਿਸਾਨਾਂ ਨੂੰ ਜਾਗਰੂਕ ਕਰਨਾ ਹੋਵੇਗਾ ਤਾਂ ਹੀ ਪੰਜਾਬ ਦਾ ਪਾਣੀ, ਹਵਾ ਸਾਫ਼ ਹੋ ਸਕਦੀ ਹੈ। ਪੰਜਾਬ ਦੇ ਲੋਕਾਂ ਦੀ ਜ਼ਿੰਮੇਵਾਰੀ ਮੇਰੇ ਸਿਰ ਹੈ, ਜਿਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਪੰਜਾਬ ਦੇ ਨਾਲ ਲੋਕਾਂ ਦਾ ਸਾਥ ਮਿਲਣ 'ਤੇ ਹੀ ਪੰਜਾਬ 'ਚ ਵਿਕਾਸ ਸੰਭਵ ਹੈ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸਾਡੇ ਆਪਣੀਆਂ ਨੇ ਲੁੱਟਿਆ ਹੈ। ਚੰਡੀਗੜ੍ਹ ਜਦੋਂ ਲੋਕ ਆਪਣੇ ਕੰਮ ਕਰਵਾਉਣ ਲਈ ਦਫਤਰ ਆਉਂਦੇ ਹਨ ਤਾਂ ਲੋਕਾਂ ਦੀਆਂ ਫਾਈਲਾਂ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਉਨ੍ਹਾਂ ਦੀਆਂ ਫਾਈਲਾਂ ਖੂਨ ਨਾਲ ਲਿਖੀਆਂ ਹੋਣ। ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੋਈ ਤਾਰੀਕਾ ਨਹੀਂ ਛੱਡਿਆ।
 
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ 26554 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਪਿਛਲੀਆਂ ਸਰਕਾਰਾਂ ਵੀ ਨੌਜਵਾਨਾਂ ਨੂੰ ਨੌਕਰੀਆਂ ਦੇ ਸਕਦੀਆਂ ਸਨ ਪਰ ਉਨ੍ਹਾਂ ਦੀ ਇੱਛਾ ਸਿਰਫ਼ ਲੋਕਾਂ ਨੂੰ ਲੁੱਟਣ ਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਫੈਸਲੇ ਲਾਗੂ ਹੋ ਚੁੱਕੇ ਹਨ ਅਤੇ ਕਈ ਫੈਸਲੇ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਪਾਸ ਕਰਕੇ ਲਾਗੂ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਲੋਕਾਂ ਦੇ ਹਿੱਤ ਵਿੱਚ ਫੈਸਲੇ ਲਵੇਗੀ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਲਈ ਖ਼ੂਨੀ ਸਰਕਾਰਾਂ ਖ਼ਿਲਾਫ਼ ਲੜਦੇ ਆ ਰਹੇ ਹਨ। ਉਸ ਨੇ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਨੇੜਿਓਂ ਦੇਖਿਆ ਹੈ। ਭਗਵੰਤ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਸਮਾਂ ਬਚਾਉਣ ਲਈ ਹੈਲੀਕਾਪਟਰ ਦੀ ਸੇਵਾ ਲੈਣੀ ਪੈਂਦੀ ਹੈ ਪਰ ਉਹ ਹੈਲੀਕਾਪਟਰ ਨਾਲ ਪੰਜਾਬ ਦੀ ਹਰ ਸੜਕ ਨੂੰ ਜਾਣਦਾ ਹੈ।

ਉਸ ਨੇ ਦੱਸਿਆ ਕਿ ਉਹ 1991 ਤੋਂ ਲੁਧਿਆਣਾ ਦੀ ਆਦਰਸ਼ ਕਲੋਨੀ ਵਿੱਚ ਰਹਿ ਰਿਹਾ ਸੀ। ਉਸ ਨੇ ਆਪਣੀ ਜ਼ਿੰਦਗੀ ਦੇ 7 ਸਾਲ ਲੁਧਿਆਣਾ ਵਿੱਚ ਬਿਤਾਏ ਹਨ, ਇਸ ਲਈ ਉਹ ਲੁਧਿਆਣਾ ਦੀ ਹਰ ਗਲੀ ਜਾਣਦਾ ਹੈ। ਲੁਧਿਆਣਾ ਦੇ ਲੋਕ ਵੀ ਉਸ ਲਈ ਰੋਲ ਮਾਡਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget