ਪੜਚੋਲ ਕਰੋ

CM ਭਗਵੰਤ ਮਾਨ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕੀਤੀ ਜਾਣੀ ਹੈ।

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੂੰ ਚੰਡੀਗੜ੍ਹ ਵਿਖ਼ੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕੀਤੀ ਜਾਣੀ ਹੈ।

ਇਸ ਮੀਟਿੰਗ ਦੌਰਾਨ ਮੁੱਖ ਮੰਤਰੀ  ਭਗਵੰਤ ਮਾਨ ਰਾਜ ਅੰਦਰ ਖ਼ੇਤੀਬਾੜੀ ਨਾਲ ਸੰਬੰਧਤ ਅਤੇ ਖ਼ੇਤੀਬਾੜੀ ਨੂੰ ਦਰਪੇਸ਼ ਅਹਿਮ ਮੁੱਦਿਆਂ ਅਤੇ ਚੁਣੌਤੀਆਂ ਸੰਬੰਧੀ ਸਮੀਖ਼ਿਆ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਲਗਾਤਾਰ ਵੱਖ ਵੱਖ ਵਿਭਾਗਾਂ ਦੀਆਂ ਸਮੀਖ਼ਿਆ ਮੀਟਿੰਗਾਂ ਕਰ ਰਹੇ ਹਨ। 

ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਦਫਤਰਾਂ ਤੇ ਫਾਈਲਾਂ ਦੇ ਕੰਮ ਵਿੱਚੋਂ ਨਿਕਲ ਕੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਲਈ ਆਖਿਆ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਅਰਥ ਵਿਵਸਥਾ ਖੇਤੀਬਾੜੀ ਆਧਾਰਿਤ ਹੈ। ਜੇ ਅਸੀਂ ਖੇਤੀ ਬਚਾ ਲਈ ਤਾਂ ਪੰਜਾਬ ਬਚਾ ਲਵਾਂਗੇ। ਉਨ੍ਹਾਂ ਨੇ ਕਿਹਾ ਕਿ ਨਕਲੀ ਕੀਟਨਾਸਕ, ਖਾਦਾਂ ਤੇ ਬੀਜਾਂ ਨੂੰ ਮੁਕੰਮਲ ਖਤਮ ਕੀਤਾ ਜਾਵੇ। 
 
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ ਸੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget