ਪੜਚੋਲ ਕਰੋ

ਕੈਪਟਨ ਤੇ ਕਿਸਾਨ ਬੈਠੇ ਆਹਮੋ-ਸਾਹਮਣੇ, ਵਿਚਾਰ-ਚਰਚਾ ਮਗਰੋਂ ਭਰੋਸਾ ਦੇ ਕੇ ਤੋਰਿਆ

ਚੰਡੀਗੜ੍ਹ (ਸੁਖਵਿੰਦਰ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਆਪਣੀ ਕੋਠੀ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਾਰੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਪੱਤਰ ਦਿੱਤਾ ਗਿਆ ਸੀ। ਇਸ ਮੀਟਿੰਗ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਤੇ ਵਿਚਾਰ ਚਰਚਾ ਹੋਈ। ਇਨ੍ਹਾਂ ਦੇ ਠੋਸ ਹੱਲ ਲਈ ਅਗਲੀ ਮੀਟਿੰਗ 10 ਨਵੰਬਰ ਨੂੰ ਸੱਦੀ ਗਈ ਹੈ। ਕਿਸਾਨ ਆਗੂ ਨੇ ਦੱਸਿਆ ਕਿ ਸਾਰਾ ਕਰਜ਼ਾ ਮੁਆਫੀ 'ਤੇ ਪੰਜਾਬ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਪਰਾਲੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਕੋਲ ਕੋਈ ਠੋਸ ਹੱਲ ਨਹੀਂ ਜਿਸ ਦਾ ਕੇਸ ਕੇਂਦਰ ਸਰਕਾਰ ਕੋਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਫ ਕਿਹਾ ਕਿ ਜਿੰਨਾ ਚਿਰ ਪਰਾਲੀ ਦਾ ਕੋਈ ਠੋਸ ਹੱਲ ਨਹੀਂ ਹੁੰਦਾ, ਸੂਬਾ ਸਰਕਾਰ ਕਿਸਾਨਾਂ 'ਤੇ ਪਰਾਲੀ ਨੂੰ ਅੱਗ ਲਾਉਣ ਕਾਰਨ ਸਖਤਾਈ ਨਹੀਂ ਵਰਤੇਗੀ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਕਰਜ਼ਾ ਵਿੱਚ ਸਿਰਫ ਫਸਲੀ ਕਰਜ਼ਾ ਹੀ ਨਹੀਂ ਬਲਕਿ ਖੇਤੀ ਲਾਗਤਾਂ, ਖੇਤੀ ਮਸ਼ੀਨਰੀ ਤੇ ਟਰੈਕਟਰ ਵੀ ਆਉਂਦੇ ਹਨ। ਇਸ ਲਈ ਕਰਜ਼ੇ ਮੁਆਫੀ ਦਾ ਖੇਤਰ ਵਧਾਇਆ ਜਾਵੇ। ਇਸ ਦੇ ਨਾਲ ਆੜਤੀਆਂ ਤੋਂ ਲਏ ਕਰਜ਼ੇ ਮੁਆਫ ਕਰਨ ਦੀ ਮੰਗ ਕੀਤੀ, ਜਿਸ ਉੱਤੇ ਸੂਬਾ ਸਰਕਾਰ ਨੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। 04 ਬੀਕੇਯੂ (ਏਕਤਾ)ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ , 'ਏਬੀਪੀ ਸਾਂਝਾ' ਨੂੰ ਮੀਟਿੰਗ ਬਾਰੇ ਦੱਸਦੇ ਹੋਏ(ਸੱਜੇ ਤੋਂ ਪਹਿਲੇ) ਉਨ੍ਹਾਂ ਕਿਹਾ ਕਿ ਕੈਪਟਨ ਨੇ ਸਾਫ ਕੀਤਾ ਹੈ ਕਿ ਸਹਿਕਾਰ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਨਹੀਂ ਕਰਨਗੇ ਤੇ ਸਰਕਾਰ ਵਪਾਰਕ ਬੈਂਕਾਂ ਵੱਲੋਂ ਕੁਰਕੀ ਰੋਕਣ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਾਨੂੰਨ ਲਿਆਵੇਗੀ। ਇਸ ਤੋਂ ਇਲਾਵਾ ਆਬਾਦਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦੇਣ ਲਈ ਕਿਸਾਨਾਂ ਤੋਂ ਸੁਝਾਅ ਮੰਗੇ ਹਨ ਜਿਸ ਬਾਰੇ ਠੋਸ ਫੈਸਲਾ 10 ਨਵੰਬਰ ਦੀ ਮੀਟਿੰਗ ਵਿੱਚ ਹੋਵੇਗਾ। ਆੜ੍ਹਤੀਆ ਵਿਵਸਥਾ 'ਤੇ ਨਿਕੇਲ ਕੱਸਣ ਲਈ ਜਿੱਥੇ ਇਨ੍ਹਾਂ ਖਿਲਾਫ ਕਾਨੂੰਨ ਬਣਾਉਣ ਦੀ ਮੰਗ ਕੀਤੀ, ਉੱਥੇ ਹੀ ਇਸ ਦੇ ਚੁੰਗਲ ਵਿੱਚੋਂ ਕੱਢਣ ਲਈ ਸਿੱਧੀ ਅਦਾਇਗੀ ਨੂੰ ਕਾਨੂੰਨੀ ਰੂਪ ਵਿੱਚ ਜ਼ਰੂਰੀ ਕਰਨ ਦੀ ਮੰਗ ਕੀਤੀ ਹੈ। ਜਗਮੋਹਨ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਮੀਟਿੰਗਾਂ 'ਤੇ ਕੋਈ ਭਰੋਸਾ ਨਹੀਂ ਤੇ ਸੱਤ ਕਿਸਾਨ ਜੱਥਬੰਦੀਆਂ ਕਰਜ਼ੇ ਦੇ ਮਾਮਲੇ ਨੂੰ ਲੈ ਕੇ 27 ਅਕਤਬੂਰ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕਰਨਗੀਆਂ। ਇਸ ਮੀਟਿੰਗ ਵਿੱਚ ਸ਼ਾਮਲ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਉਨ੍ਹਾਂ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੀ ਮੰਗ ਚੁੱਕੀ ਹੈ। ਇਸ ਉੱਤੇ ਸਰਕਾਰ ਨੇ ਵਿਚਾਰ ਕਰਨ ਨੂੰ ਕਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਹੈ ਕਿ ਅਮਰੀਕਾ ਸਾਨ੍ਹਾਂ ਨੂੰ ਸਰਕਾਰ ਮੀਟ ਪਲਾਂਟ ਵਿੱਚ ਭੇਜੇ ਤੇ ਦੇਸੀ ਗਾਵਾਂ ਨੂੰ ਪਾਲਣ ਦਾ ਪ੍ਰਬੰਧ ਕਰੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕਰ ਦਿੱਤਾ ਹੈ ਕਿ ਜੇਕਰ ਸਰਕਰਾ ਕਰਜ਼ਾ ਮੁਆਫ ਨਹੀਂ ਕਰਦੀ ਤਾਂ ਕਿਸਾਨ ਕਰਜ਼ਾ ਨਹੀਂ ਮੋੜਣਗੇ ਤੇ ਉਨ੍ਹਾਂ ਦੀ ਜਥੇਬੰਦੀ ਕਰਜ਼ਾ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
Embed widget