ਪੜਚੋਲ ਕਰੋ

Punjab Tubewells: ਪੰਜਾਬ 'ਚ ਲੱਖਾਂ ਟਿਊਬਵੈੱਲ ਕੀਤੇ ਜਾ ਸਕਦੇ ਬੰਦ ! CM ਭਗਵੰਤ ਮਾਨ ਨੇ ਸਾਂਝੀ ਕੀਤੀ ਪਲਾਨਿੰਗ

Punjab News : ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼..

ਚੰਡੀਗੜ੍ਹ : ਜੇਕਰ ਪੰਜਾਬ ਅੰਦਰ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ।

ਉਨ੍ਹਾਂ ਨੇ ਪੂਰੀ ਪਲਾਨਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। 

ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। 

ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। 

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget