ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਹੁਣ ਖੇਤਾਂ 'ਚ ਪੈਦਾ ਹੋਵੇਗੀ ਰੰਗ-ਬਰੰਗੀ ਕਪਾਹ

ਉਨ੍ਹਾਂ ਦਾ ਕਹਿਣਾ ਫਿਲਹਾਲ ਵੱਖ-ਵੱਖ ਰੰਗਾਂ ਦੇ ਪੌਦਿਆਂ ਦੇ ਟਿਸ਼ੂ ਤਿਆਰ ਕਰ ਲਏ ਹਨ। ਹੁਣ ਇਸ ਨੂੰ ਖੇਤਾਂ 'ਚ ਉਗਾਇਆ ਜਾ ਰਿਹਾ ਹੈ। ਹੁਣ ਅਸੀਂ ਅਜਿਹੇ ਪ੍ਰਾਕਿਰਤਿਕ ਕਪਾਹ ਦੀ ਕਿਸਮ ਤਿਆਰ ਕਰ ਰਹੇ ਹਾਂ, ਜਿਸ ਨਾਲ ਧਾਗਿਆਂ ਨਾਲ ਬਣੇ ਕੱਪੜੇ 'ਚ ਵਲ ਨਹੀਂ ਪੈਣਗੇ ਤੇ ਉਸ ਨੂੰ ਸਟ੍ਰੈਚ ਕਰਨਾ ਵੀ ਆਸਾਨ ਹੋਵੇਗਾ। ਇਸ ਨਾਲ ਸਿੰਥੈਟਿਕ ਕੱਪੜਿਆਂ ਦਾ ਇਸਤੇਮਾਲ ਘਟਾਉਣ 'ਚ ਆਸਾਨੀ ਹੋਵੇਗੀ।

ਕੈਨਬਰਾ: ਆਸਟਰੇਲੀਆ ਦੇ ਵਿਗਿਆਨੀਆਂ ਨੇ ਰੰਗੀਨ ਕਪਾਹ ਵਿਕਸਤ ਕਰਨ 'ਚ ਸਫ਼ਲਤਾ ਹਸਲ ਕਰਨ ਦਾ ਦਾਅਵਾ ਕੀਤਾ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ ਇਸ ਖੋਜ ਨਾਲ ਹੁਣ ਕੱਪੜਿਆਂ 'ਚ ਰਸਾਇਣਕ ਰੰਗਾਂ ਦੀ ਵਰਤੋਂ ਦੀ ਲੋੜ ਨਹੀਂ ਹੋਵੇਗੀ। ਕੌਮਨਵੈਲਥ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ ਆਰਗੇਨਾਇਜ਼ੇਸ਼ਨ ਨੇ ਕਿਹਾ ਕਿ ਅਸੀਂ ਕਪਾਹ ਦੇ ਰੰਗਦਾਰ ਜੈਨੇਟਿਕ ਕੋਡ ਨੂੰ ਹਾਸਲ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਫਿਲਹਾਲ ਵੱਖ-ਵੱਖ ਰੰਗਾਂ ਦੇ ਪੌਦਿਆਂ ਦੇ ਟਿਸ਼ੂ ਤਿਆਰ ਕਰ ਲਏ ਹਨ। ਹੁਣ ਇਸ ਨੂੰ ਖੇਤਾਂ 'ਚ ਉਗਾਇਆ ਜਾ ਰਿਹਾ ਹੈ। ਹੁਣ ਅਸੀਂ ਅਜਿਹੇ ਪ੍ਰਾਕਿਰਤਿਕ ਕਪਾਹ ਦੀ ਕਿਸਮ ਤਿਆਰ ਕਰ ਰਹੇ ਹਾਂ, ਜਿਸ ਨਾਲ ਧਾਗਿਆਂ ਨਾਲ ਬਣੇ ਕੱਪੜੇ 'ਚ ਵਲ ਨਹੀਂ ਪੈਣਗੇ ਤੇ ਉਸ ਨੂੰ ਸਟ੍ਰੈਚ ਕਰਨਾ ਵੀ ਆਸਾਨ ਹੋਵੇਗਾ। ਇਸ ਨਾਲ ਸਿੰਥੈਟਿਕ ਕੱਪੜਿਆਂ ਦਾ ਇਸਤੇਮਾਲ ਘਟਾਉਣ 'ਚ ਆਸਾਨੀ ਹੋਵੇਗੀ।

ਦੁਨੀਆਂ ਭਰ ਚ ਫਿਲਹਾਲ 60 ਫੀਸਦ ਤੋਂ ਜ਼ਿਆਦਾ ਕੱਪੜਿਆਂ ਦਾ ਨਿਰਮਾਣ ਹੋ ਰਿਹਾ ਹੈ। ਇਸ ਦੇ ਨਾਲ ਹੀ ਇਕ ਕਿੱਲੋ ਕੱਪੜੇ ਰੰਗਨ ਲਈ ਇਕ ਹਜ਼ਾਰ ਲੀਟਰ ਪਾਣੀ ਬਰਬਾਦ ਹੁੰਦਾ ਹੈ। ਹੁਣ ਇਸ ਕਪਾਹ ਤੋਂ ਬਣੇ ਧਾਗੇ ਨੂੰ ਰਸਾਇਣਿਕ ਰੰਗਾਂ ਨਾਲ ਰੰਗਣ ਦੀ ਲੋੜ ਨਹੀਂ ਪਵੇਗੀ। ਇਸ ਦੇ ਨਾਲ ਹੀ ਇਹ ਸਰੀਰ ਤੇ ਵਾਤਾਵਰਨ ਲਈ ਅਨੁਕੂਲ ਹੋਣਗੇ।

ਰਿਸਰਚ ਟੀਮ ਦੇ ਮੁਖੀ ਕੋਲਿਨ ਮੈਕਮਿਲਨ ਨੇ ਕਿਹਾ ਕਿ ਅਸੀਂ ਕਪਾਹ ਦੇ ਜੈਨੇਟਿਕ ਕਲਰ ਕੋਡ ਨੂੰ ਇਸ ਤਰ੍ਹਾਂ ਰੋਪਿਤ ਕੀਤਾ, ਜਿਸ ਨਾਲ ਪੌਦੇ ਖੁਦ ਹੀ ਵੱਖ-ਵੱਖ ਰੰਗ ਵਾਲੀ ਕਪਾਹ ਪੈਦਾ ਕਰਨਗੇ। ਅਸੀਂ ਤੰਬਾਕੂ ਦੇ ਪੌਦੇ 'ਚ ਇਸ ਦਾ ਇਸਤੇਮਾਲ ਕੀਤਾ ਤਾਂ ਪੱਤੀਆਂ 'ਚ ਰੰਗੀਨ ਧੱਬੇ ਉੱਭਰ ਆਏ। ਉਸ ਵੇਲੇ ਅਸੀਂ ਵਿਚਾਰ ਕੀਤਾ ਕਿ ਕਿਉਂ ਨਾ ਜੀਨ 'ਚ ਬਦਲਾਅ ਕਰਕੇ ਅਸੀਂ ਇਸ ਨੂੰ ਕਪਾਹ ਦੇ ਰੂਪ 'ਚ ਇਸਤੇਮਾਲ ਕਰੀਏ।

ਇਹ ਖੋਜ ਕੌਮਾਂਤਰੀ ਪੱਧਰ 'ਤੇ ਟੈਕਸਟਾਇਲ ਇੰਡਸਟਰੀਜ਼ 'ਚ ਵੱਡਾ ਬਦਲਾਅ ਲਿਆ ਸਕਦੀ ਹੈ। ਕਿਉਂਕਿ ਫਿਲਹਾਲ ਜੋ ਫਾਇਬਰ ਤਿਆਰ ਹੋ ਰਹੇ ਹਨ ਉਹ ਬਾਇਓਡੀਗ੍ਰੇਡੇਬਲ ਤੇ ਰੀਨੀਊਏਬਲ ਹਨ ਪਰ ਰੰਗੀਨ ਨਹੀਂ ਹਨ। ਭਾਰਤ 'ਚ ਵੀ ਰੰਗੀਨ ਕਪਾਹ ਨੂੰ ਲੈਕੇ ਕਈ ਪ੍ਰਯੋਗ ਹੋਏ ਪਰ ਸਫ਼ਲਤਾ ਸਿਰਫ਼ ਭੂਰੇ ਤੇ ਹਰੇ ਰੰਗ 'ਚ ਹੀ ਮਲੀ। ਹਾਲਾਂ ਕਿ ਮਹਾਰਾਸ਼ਟਰ ਸਮੇਤ ਹੋਰ ਸੂਬਿਆਂ 'ਚ ਇਸ 'ਤੇ ਖੋਜ ਜਾਰੀ ਹੈ।

ਇਹ ਵੀ ਪੜ੍ਹੋ:

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget