ਪੜਚੋਲ ਕਰੋ

ਆਲੂ ਤੇ ਮੱਕੀ ਦੇ ਕਾਸ਼ਤਕਾਰਾਂ ਦੀ ਕੈਪਟਨ ਸਰਕਾਰ ਫੜੇਗੀ ਬਾਂਹ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਆਲੂ ਤੇ ਮੱਕੀ ਕਾਸ਼ਤਕਾਰਾਂ ਦੀ ਮਦਦ ਲਈ ਮਾਰਕੀਟਿੰਗ ਰਣਨੀਤੀ ਤਿਆਰ ਕਰਨ ਵਾਸਤੇ ਤਿੰਨ ਮੈਂਬਰੀਂ ਕਮੇਟੀ ਕਾਇਮ ਕੀਤੀ ਹੈ। ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਵਧੀਕ ਮੁੱਖ ਸਕੱਤਰ (ਸਹਿਕਾਰੀ) ਤੇ ਵਧੀਕ ਮੁੱਖ ਸਕੱਤਰ (ਵਿਕਾਸ) ਉਤੇ ਅਧਾਰਤ ਇਸ ਕਮੇਟੀ ਨੂੰ 1 ਮਾਰਚ, 2018 ਤਕ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਸਰਕਾਰੀ ਤਰਜਮਾਨ ਮੁਤਾਬਕ ਇਸ ਕਮੇਟੀ ਵੱਲੋਂ ਕਿਸਾਨਾਂ ਲਈ ਮੱਕੀ ਤੇ ਆਲੂ ਦੀ ਫ਼ਸਲ ਦੇ ਲਾਹੇਵੰਦ ਭਾਅ ਯਕੀਨੀ ਬਣਾਉਣ ਤੇ ਇਨ੍ਹਾਂ ਦੀ ਬਰਬਾਦੀ ਰੋਕਣ ਲਈ ਸੁਝਾਅ ਦਿੱਤੇ ਜਾਣਗੇ। ਢੁਕਵਾਂ ਮੰਡੀਕਰਨ ਨਾ ਹੋਣ ਕਾਰਨ ਇਨਾਂ ਫ਼ਸਲਾਂ ਦੇ ਕਾਸ਼ਤਕਾਰਾਂ ਨੂੰ ਹੋਣ ਵਾਲੇ ਨੁਕਸਾਨ 'ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਇਸ ਕਮੇਟੀ ਨੂੰ ਘਰੇਲੂ ਤੇ ਕੌਮਾਂਤਰੀ ਮੰਡੀਆਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਫ਼ਸਲਾਂ ਦਾ ਲਾਹੇਵੰਦ ਭਾਅ ਮਿਲ ਸਕੇ। ਮੁੱਖ ਮੰਤਰੀ ਨੇ ਇਸ ਕਮੇਟੀ ਨੂੰ ਘੱਟ ਜ਼ੋਖ਼ਮ 'ਤੇ ਕਿਸਾਨਾਂ ਲਈ ਲਾਹੇਵੰਦ ਭਾਅ ਯਕੀਨੀ ਬਣਾਉਣ ਵਾਸਤੇ ਇਨਾਂ ਫ਼ਸਲਾਂ ਦੇ ਭਵਿੱਖੀ ਵਪਾਰ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਨਿਰਦੇਸ਼ ਦਿੱਤਾ ਹੈ। ਉਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਵੀ ਉਤਸ਼ਾਹ ਮਿਲੇਗਾ। ਕਿਸਾਨਾਂ ਨੂੰ ਕਰਜ਼ੇ ਦੇ ਜੂਲੇ ਹੇਠੋਂ ਕੱਢਣ ਲਈ ਸੂਬਾਈ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਸ ਕਮੇਟੀ ਤੋਂ ਸੁਝਾਅ ਮੰਗੇ ਹਨ ਤਾਂ ਜੋ ਕਿਸਾਨਾਂ ਨੂੰ ਆਲੂਆਂ ਦੀਆਂ ਅਜਿਹੀਆਂ ਕਿਸਮਾਂ ਬੀਜਣ ਲਈ ਜਾਗਰੂਕ ਕੀਤਾ ਜਾਵੇ, ਜਿਨਾਂ ਦੀ ਮੈਕਡੌਨਲਡ ਤੇ ਮੈਕਕੇਨ ਫੂਡਜ਼ ਵਰਗੀਆਂ ਵੱਡੀਆਂ ਬਹੁਕੌਮੀ ਕੰਪਨੀਆਂ ਵਿੱਚ ਬਹੁਤ ਮੰਗ ਹੈ। ਉਨਾਂ ਕਿਹਾ ਕਿ ਇਸ ਨਾਲ ਸੂਬੇ ਦੇ ਆਲੂ ਕਾਸ਼ਤਕਾਰਾਂ ਨੂੰ ਆਪਣੀ ਫ਼ਸਲ ਦਾ ਚੰਗਾ ਭਾਅ ਮਿਲੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget