ਪੜਚੋਲ ਕਰੋ

ਕਿਸਾਨੀ ਖ਼ੁਦਕੁਸ਼ੀਆਂ 'ਤੇ ਬਣੀ ਸਦਨ ਕਮੇਟੀ ਨੇ ਕੀਤੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ

ਬਠਿੰਡਾ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਕਾਰਨ ਆਰਥਿਕ ਤੰਗੀ ਨੂੰ ਜਾਂਚਣ ਅਤੇ ਸੁਝਾਅ ਦੇਣ ਲਈ ਗਠਿਤ ਸਦਨ ਦੀ ਕਮੇਟੀ ਵੱਲੋਂ ਜ਼ਿਲ੍ਹਾ ਬਠਿੰਡਾ ਦੇ 10 ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਬਠਿੰਡਾ ਜ਼ਿਲ੍ਹੇ ਦੇ ਦੌਰੇ ਸਮੇਂ ਸਦਨ ਦੀ ਕਮੇਟੀ ਵਿਚ ਮੁੱਖ ਸੰਸਦੀ ਸਕੱਤਰ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਨੱਥੂ ਰਾਮ, ਨਾਜਰ ਸਿੰਘ ਮਾਨਸ਼ਾਹੀਆ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼ਾਮਲ ਸਨ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਅਤੇ ਇਨ੍ਹਾਂ ਦੇ ਕਰਜ਼ਿਆਂ ਕਾਰਨ ਆਰਥਿਕ ਤੰਗੀ ਨੂੰ ਜਾਂਚਣ ਆਈ ਟੀਮ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਮੱਲਵਾਲਾ ਅਤੇ ਭਗਵਾਨਗੜ੍ਹ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬਹਿਮਣ ਦੀਵਾਨਾ ਅਤੇ ਬੱਲੂਆਣਾ, ਹਲਕਾ ਭੁੱਚੋ ਦੇ ਪਿੰਡ ਦਾਨ ਸਿੰਘ ਵਾਲਾ ਅਤੇ ਗੰਗਾ ਅਬਲੂ, ਹਲਕਾ ਰਾਮਪੁਰਾ ਫੂਲ ਦੇ ਪਿੰਡ ਮਹਿਰਾਜ, ਪੱਤੀ ਕਰਮ ਚੰਦ ਅਤੇ ਪੱਤਾ ਕਾਲਾ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਗਿੱਲ ਕਲਾਂ ਅਤੇ ਮੰਡੀ ਕਲਾਂ ਵਿਖੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਅਗਵਾਈ ਕਰ ਰਹੇ ਸਰਕਾਰੀਆ ਨੇ ਦੱਸਿਆ ਕਿ ਕਮੇਟੀ ਸੂਬੇ ਦੇ ਹਰੇਕ ਜ਼ਿਲ੍ਹੇ ਦਾ ਦੌਰਾ ਕਰੇਗੀ ਅਤੇ ਆਪਣੀ ਰਿਪੋਰਟ ਨਵੰਬਰ ਦੇ ਅਖੀਰ ਤੱਕ ਵਿਧਾਨ ਸਭਾ ਵਿੱਚ ਪੇਸ਼ ਕਰੇਗੀ। ਉਨਾਂ ਦੱਸਿਆ ਕਿ ਇਹ ਰਿਪੋਰਟ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਵਿੱਚ ਜੋ ਖੁਦਕੁਸ਼ੀਆਂ ਹੋਈਆਂ ਅਤੇ ਜੋ ਆਰਥਿਕ ਤੰਗੀ ਹੈ, ਉਸ ਦੇ ਕਾਰਨ ਨੂੰ ਦੱਸਿਆ ਜਾਵੇਗਾ। ਕਮੇਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 2007 ਤੋਂ ਬਾਅਦ ਹੁਣ ਤਕ ਸਾਮ੍ਹਣੇ ਆਏ ਸਾਰੇ ਆਤਮਹੱਤਿਆ ਸਬੰਧਤ ਕੇਸਾਂ ਦੇ ਪੀੜਤ ਪਰਿਵਾਰਾਂ ਤੋਂ 20 ਦਿਨਾਂ ਦੇ ਅੰਦਰ-ਅੰਦਰ ਪ੍ਰੋਫ਼ਾਰਮੇ ਭਰਵਾ ਕੇ ਕਮੇਟੀ ਨੂੰ ਭੇਜਣ ਦੀ ਹਿਦਾਇਤ ਕੀਤੀ।

ਟਾਪ ਹੈਡਲਾਈਨ

ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget