ਪੜਚੋਲ ਕਰੋ

ਕਾਂਗਰਸ ਦੇ ਟ੍ਰੈਕਟਰ ਮਾਰਚ ਨੇ ਲਾਇਆ ਵੱਡਾ ਜਾਮ, ਐਂਬੂਲੈਂਸ ਸਮੇਤ ਹਜ਼ਾਰਾਂ ਵਾਹਨ ਫਸੇ

ਚੰਡੀਗੜ੍ਹ: ਮੋਦੀ ਸਰਕਾਰ ਦੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਅੱਜ ਟਰੈਕਟਰ ਮਾਰਚ ਕੱਢਿਆ। ਕਾਂਗਰਸ ਦੇ ਟਰੈਕਟਰ ਮਾਰਚ ਕਾਰਨ ਹਜ਼ਾਰਾਂ ਵਹੀਕਲ ਅਤੇ ਮਰੀਜ਼ਾਂ ਸਮੇਤ ਅੰਬੂਲੈਂਸਾਂ ਤਕਰੀਬਨ ਡੇਢ ਘੰਟੇ ਦੇ ਜਾਮ ਵਿੱਚ ਫਸੀਆਂ ਰਹੀਆਂ।   ਚੰਡੀਗੜ੍ਹ-ਰਾਜਪੁਰਾ ਰੋਡ 'ਤੇ ਸਵੇਰ ਤੋਂ ਹੀ ਵੱਡਾ ਜਾਮ ਲੱਗਿਆ ਰਿਹਾ। ਕੌਮੀ ਮਾਰਗ ਦੇ ਇੱਕ ਪਾਸੇ ਸਿਰਫ ਕਾਂਗਰਸ ਦੇ ਟਰੈਕਟਰ ਮਾਰਚ ਨੂੰ ਜਗ੍ਹਾ ਦਿੱਤੀ ਗਈ ਸੀ ਤੇ ਸੜਕੇ ਦੇ ਦੂਜੇ ਪਾਸੇ ਸਾਰੇ ਵਾਹਨਾਂ ਨੂੰ ਚਲਾਇਆ ਜਾ ਰਿਹਾ ਸੀ। ਪਰ ਵਾਹਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ 3-4 ਕਿਲੋਮੀਟਰ ਲੰਮਾ ਜਾਮ ਲੱਗ ਗਿਆ। ਇਸ 'ਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਥੋੜੀ ਬਹੁਤੀ ਸਮੱਸਿਆ ਹੋ ਸਕਦੀ ਹੈ ਪਰ ਅਸੀਂ ਲੋਕਾਂ ਲਈ ਹੀ ਸਭ ਕਰ ਰਹੇ ਹਾਂ। ਆਲ ਇੰਡੀਆ ਯੂਥ ਕਾਂਗਰਸ ਪਰਧਾਨ ਕੇਸ਼ਵ ਚੰਦ ਯਾਦਵ ਨੇ ਕਿਹਾ ਕਿ ਜੇ ਲੋਕਾਂ ਨੂੰ ਸਮੱਸਿਆ ਆਈ ਤਾਂ ਅਸੀਂ ਖੇਦ ਪ੍ਰਗਟ ਕਰਦੇ ਹਾਂ। ਟਰੈਕਟਰ ਮਾਰਚ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਜ਼ਿਆਦਾ ਧੁੱਪ ਕਰਨ ਗਸ਼ ਖਾ ਕੇ ਡਿੱਗੇ ਪਏ। ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਸੰਭਾਲਿਆ ਤੇ ਗਰਮੀ ਤੋਂ ਬਚਾਉਣ ਦੇ ਉਪਾਅ ਕੀਤੇ। ਜਾਮ ਵਿੱਚ ਫਸੇ ਲੋਕਾਂ ਨੇ ਕਿਹਾ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋਈ, ਲੋਕਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਆਮ ਜਨਤਾ ਵੱਲ ਦੇਖ ਕੇ ਧਰਨਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਜਾਮ ਵਿੱਚ ਕਈ ਸਰਕਾਰੀ ਬੱਸਾਂ ਵੀ ਫਸੀਆਂ ਰਹੀਆਂ ਤੇ ਚੰਡੀਗੜ੍ਹ ਜਾਣ ਵਾਲੀਆਂ ਸਵਾਰੀਆਂ ਨੂੰ ਬੇਹੱਦ ਪ੍ਰੇਸ਼ਾਨੀ ਹੋਈ। ਪੁਲਿਸ ਅਧਿਕਾਰੀ ਵੀ ਆਪਣੇ ਟ੍ਰੈਫਿਕ ਮੈਨੇਜਮੈਂਟ ਬਾਰੇ ਗੋਲ-ਮੋਲ ਗੱਲਾਂ ਕਰਦੇ ਰਹੇ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget