ਪੜਚੋਲ ਕਰੋ

ਨੋਟਬੰਦੀ: ਕੋਆਪਰੇਟਿਵ ਬੈਂਕਾਂ ਨੇ ਸੁਪਰੀਮ ਕੋਰਟ ਲਗਾਈ ਗੁਹਾਰ

ਚੰਡੀਗੜ੍ਹ : ਪੰਜ ਸੌ ਅਤੇ ਹਜ਼ਾਰ ਰੁਪਏ ਦੇ ਪੁਰਾਣੇ ਨੋਟਾਂ ਦੇ ਲੈਣ-ਦੇਣ ਕਾਰਨ ਕੋਆਪਰੇਟਿਵ ਬੈਂਕਾਂ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਇਕ ਸੁਰ 'ਚ ਗੁਹਾਰ ਲਗਾਈ। ਕੋਆਪਰੇਟਿਵ ਬੈਂਕਾਂ ਅਤੇ ਦਿਹਾਤੀ ਇਲਾਕਿਆਂ 'ਚ ਲੋਕਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਸੁਣ ਕੇ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਇਹ ਦਿੱਕਤ ਵਾਕਿਆ ਹੀ ਵੱਡੀ ਹੈ। ਇਸ 'ਤੇ ਗੌਰ ਕਰੋ। ਇਸਦੇ ਨਾਲ ਹੀ ਅਦਾਲਤ ਨੇ ਨੋਟਬੰਦੀ ਦੇ ਮਾਮਲੇ 'ਚ ਸਰਕਾਰ ਦੀ ਪਟੀਸ਼ਨ ਅਤੇ ਹੋਰ ਲੋਕ ਹਿੱਤ ਪਟੀਸ਼ਨਾਂ 'ਤੇ ਸੁਣਵਾਈ ਸੋਮਵਾਰ ਤਕ ਟਾਲ ਦਿੱਤੀ।ਮੁੱਖ ਜੱਜ ਟੀਐੱਸ ਠਾਕੁਰ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਸਰਕਾਰ ਅਤੇ ਪਟੀਸ਼ਨਰਾਂ ਨੂੰ ਕਿਹਾ ਕਿ ਉਹ ਸਾਰੇ ਰੁਕੇ ਹੋਏ ਮਾਮਲਿਆਂ ਦਾ ਚਾਰਟ ਬਣਾ ਕੇ ਉਨ੍ਹਾਂ ਨੂੰ ਸ਼੍ਰੇਣੀ ਵਾਰ ਵੰਡ ਲਵੇ ਤਾਂਕਿ ਸੁਣਵਾਈ 'ਚ ਆਸਾਨੀ ਹੋਵੇ ਅਤੇ ਅਦਾਲਤ ਨੂੰ ਪਤਾ ਲੱਗ ਸਕੇ ਕਿ ਕਿਸ ਤਰ੍ਹਾਂ ਦੇ ਕੁਲ ਕਿੰਨੇ ਮਾਮਲੇ ਹਨ। ਸਰਕਾਰ ਨੇ ਅਜੇ ਤਕ ਵੱਖ-ਵੱਖ ਹਾਈ ਕੋਰਟਾਂ 'ਚ ਲਟਕਦੇ ਲਗਭਗ 30 ਮਾਮਲਿਆਂ ਨੂੰ ਇਕ ਜਗ੍ਹਾ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ 'ਚ ਵੀ ਕਈਪਟੀਸ਼ਨਾਂ ਹਨ ਜਿਸ 'ਚ ਨੋਟਬੰਦੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤ ਅਤੇ ਵਕੀਲ ਪੀ. ਚਿੰਦਬਰਮ ਨੇ ਜ਼ਿਲ੍ਹਾ ਕੋਆਪਰੇਟਿਵ ਬੈਂਕਾਂ ਦੀਆਂ ਪਟੀਸ਼ਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਨਵੀਂ ਕਰੰਸੀ ਨਹੀਂ ਦੇ ਰਹੀ। ਇਸ ਨਾਲ ਮਹਾਰਾਸ਼ਟਰ ਦੇ ਉਨ੍ਹਾਂ ਸਕੂਲਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਿਨ੍ਹਾਂ ਨੂੰ ਕੋਆਪਰੇਟਿਵ ਬੈਂਕ ਤੋਂ ਤਨਖਾਹ ਦਿੱਤੀ ਜਾਂਦੀ ਸੀ। ਸਰਕਾਰ ਦੇ 8 ਨਵੰਬਰ ਦੇ ਨੋਟੀਫਿਕੇਸ਼ਨ ਅਤੇ 14 ਨਵੰਬਰ ਦੇ ਸਰਕੂਲਰ ਦੀ ਅਦਾਲਤ ਨੂੰ ਵਿਆਖਿਆ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਅਦਾਲਤ ਤੁਰੰਤ ਕੋਈ ਹੁਕਮ ਦੇਵੇਂ ਤਾਂ ਕਿ ਦਿਹਾਤੀ ਇਲਾਕਿਆਂ ਦੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾ ਸਕੇ। ਚਿੰਦਬਰਮ ਨੇ ਕਿਹਾ ਕਿ ਦੇਸ਼ 'ਚ 371 ਕੋਆਪਰੇਟਿਵ ਬੈਂਕ ਹਨ ਜਿਨ੍ਹਾਂ 'ਤੇ ਜ਼ਿਆਦਾਤਰ ਦਿਹਾਤੀ ਲੋਕ ਨਿਰਭਰ ਹਨ

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget