ਪੜਚੋਲ ਕਰੋ

ਖੇਤੀ ਸਹਿਕਾਰੀ ਸਭਾਵਾਂ ਹੁਣ ਅਖਵਾਉਣਗੀਆਂ 'ਸਹਿਕਾਰੀ ਪੇਂਡੂ ਸਟੋਰ'

ਚੰਡੀਗੜ੍ਹ: ਪੰਜਾਬ ਦੀਆਂ ਮੁੱਢਲੀਆਂ ਖੇਤੀ ਸਹਿਕਾਰੀ ਸਭਾਵਾਂ ਦੇ ਕਾਰੋਬਾਰ ਵਿੱਚ ਵਾਧਾ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਸਰਕਾਰ ਇਨ੍ਹਾਂ ਸਭਾਵਾਂ ਨੂੰ 'ਸਹਿਕਾਰੀ ਪੇਂਡੂ ਸਟੋਰਾਂ' ਵਿੱਚ ਤਬਦੀਲ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ, ਜਿੱਥੋਂ ਰੋਜ਼ਾਨਾ ਆਮ ਵਰਤੋਂ ਵਿੱਚ ਆਉਣ ਵਾਲੇ ਲੋੜੀਂਦੇ ਸਮਾਨ ਸਮੇਤ ਇਲੈਕਟ੍ਰਾਨਿਕ ਵਸਤਾਂ ਆਦਿ ਰਿਆਇਤੀ ਦਰਾਂ ਉਤੇ ਕਿਸਾਨਾਂ ਨੂੰ ਮਿਲ ਸਕਣਗੀਆਂ। ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ਸੁਧਾਰਨ ਲਈ ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈੱਡੀ ਨੇ ਇਹ ਗੱਲ ਕਹੀ ਹੈ। ਰੈਡੀ ਨੇ ਖੇਤੀ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰਨ ਲਈ ਵਪਾਰਕ ਗਤੀਵਿਧੀਆਂ ਵਧਾਉਣ ਅਤੇ ਮੈਂਬਰ ਕਿਸਾਨਾਂ ਨੂੰ ਸਸਤੀਆਂ ਅਤੇ ਵਧੀਆਂ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਪੇਂਡੂ ਸਟੋਰ ਖੋਲ੍ਹਣ 'ਤੇ ਜ਼ੋਰ ਦਿੱਤਾ ਜਿੱਥੇ ਰੋਜ਼ਮਰਾ ਕੰਮ ਆਉਣ ਵਾਲਾ ਜ਼ਰੂਰੀ ਸਮਾਨ ਅਤੇ ਇਲੈਕਟ੍ਰਾਨਿਕ ਵਸਤਾਂ ਆਦਿ ਸਸਤੀਆਂ ਕੀਮਤਾਂ ਉਤੇ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਸ ਵੇਲੇ ਰਾਜ ਦੀਆਂ ਕੁੱਲ 3,537 ਸਹਿਕਾਰੀ ਸਭਾਵਾਂ ਵਿੱਚੋਂ ਤਕਰੀਬਨ 30 ਫ਼ੀ ਸਦ ਸਭਾਵਾਂ ਘਾਟੇ ਵਿੱਚ ਹਨ ਅਤੇ ਇਨ੍ਹਾਂ ਵਿੱਚ ਪੇਂਡੂ ਸਟੋਰ ਖੁੱਲ੍ਹਣ ਨਾਲ ਇਹ ਸਭਾਵਾਂ ਘਾਟੇ ਵਿੱਚੋਂ ਬਾਹਰ ਆ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਸਟੋਰ ਪੜਾਅ ਵਾਰ ਚਾਲੂ ਕੀਤੇ ਜਾਣ ਅਤੇ ਚੱਲ ਰਹੀਆਂ ਸਭਾਵਾਂ ਵਿੱਚ ਪਏ ਮੌਜੂਦਾ ਖੇਤੀ ਸੰਦਾਂ ਤੋਂ ਇਲਾਵਾ ਹੋਰ ਆਧੁਨਿਕ ਖੇਤੀ ਸੰਦ ਵੀ ਖਰੀਦਣ ਦੀ ਖੁੱਲ੍ਹ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਭਾਵਾਂ ਦਾ ਮੁਨਾਫਾ ਵਧ ਸਕੇ ਅਤੇ ਕਿਸਾਨ ਮਹਿੰਗੇ ਖੇਤੀ ਸੰਦ ਖਰੀਦਣ ਤੋਂ ਗੁਰੇਜ਼ ਕਰਦੇ ਹੋਏ ਕਿਰਾਏ ਦੇ ਸੰਦਾਂ ਨਾਲ ਸਸਤੀ ਖੇਤੀ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਭਾਵਾਂ ਨੂੰ ਰੋਟਾਵੇਟਰ, ਪੈਡੀ ਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈ ਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਖਰੀਦਣ ਲਈ ਵੀ ਕਿਹਾ ਤਾਂ ਜੋ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦ ਕਿਰਾਏ 'ਤੇ ਮੁਹੱਈਆ ਕਰਵਾ ਕੇ ਉਨਾਂ ਦੀ ਮੱਦਦ ਕੀਤੀ ਜਾ ਸਕੇ ਕਿਉਂਕਿ ਹਰੇਕ ਕਿਸਾਨ ਵੱਲੋਂ ਵੱਖਰੇ ਤੌਰ 'ਤੇ ਅਜਿਹੇ ਮਹਿੰਗੇ ਸੰਦ ਖਰੀਦੇ ਨਹੀਂ ਜਾ ਸਕਦੇ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget