ਪੜਚੋਲ ਕਰੋ

ਪੰਜਾਬ 'ਚ ਦੋ ਲੱਖ ਏਕੜ ਝੋਨਾ ਤਬਾਹ, ਕਪੂਰਥਲਾ, ਪਟਿਆਲਾ ਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚ ਵੱਡੀ ਮਾਰ

ਚੰਡੀਗੜ੍ਹ: ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਪੂਰੇ ਪੰਜਾਬ ਵਿੱਚ ਪੱਕਣ 'ਤੇ ਆਈਆਂ ਫ਼ਸਲਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚੋਂ ਕਪੂਰਥਲਾ, ਪਟਿਆਲਾ ਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਕਿਸਾਨਾਂ 'ਤੇ ਵੱਡੀ ਮਾਰ ਪਈ ਹੈ। ਖੇਤੀਬਾੜੀ ਨਰਦੇਸ਼ਕ ਜੈਐਸ ਬੈਂਸ ਮੁਤਾਬਕ ਪੰਜਾਬ ਵਿੱਚ ਤਕਰੀਬਨ 74 ਲੱਖ ਏਕੜ ਰਕਬਾ ਹੇਠ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਤੇ ਇਸ ਵਿੱਚੋਂ 66,000 ਤੋਂ ਲੈ ਕੇ 2,00,000 ਏਕੜ ਤਕ ਫ਼ਸਲ ਪ੍ਰਭਾਵਿਤ ਹੋਈ ਹੈ ਜੋ ਕੁੱਲ ਰਕਬੇ ਦਾ 1-3% ਹੈ। ਬੈਂਸ ਨੇ ਇਹ ਵੀ ਦੱਸਿਆ ਕਿ ਹਾਲਾਂਕਿ ਨੁਕਸਾਨੀ ਗਈ ਫ਼ਸਲ ਦਾ ਅਸਲ ਅੰਕੜਾ ਮੀਂਹਾਂ ਦੇ ਘਟਣ ਤੋਂ ਬਾਅਦ ਪੂਰਾ ਹੋਵੇਗਾ। ਇਸੇ ਤਰ੍ਹਾਂ ਤਕਰੀਬਨ 7,000 ਏਕੜ ਰਕਬੇ ਹੇਠ ਨਰਮੇ ਦੀ ਫ਼ਸਲ ਵੀ ਨੁਕਸਾਨੀ ਗਈ ਹੈ। ਪੰਜਾਬ ਵਿੱਚ ਇਸ ਵਾਰ ਸੱਤ ਲੱਖ ਏਕੜ ਕਪਾਹ ਬੀਜੀ ਗਈ ਸੀ ਤੇ ਤਕਰੀਬਨ ਇੱਕ ਫ਼ੀਸਦ ਫ਼ਸਲ ਹੀ ਨੁਕਸਾਨੀ ਗਈ ਹੈ। ਸੂਬੇ ਵਿੱਚ ਤਿੰਨ ਲੱਖ ਏਕੜ ਰਕਬੇ ਉੱਪਰ ਬੀਜੀ ਗਈ ਮੱਕੀ ਵਿੱਚੋਂ 3,000 ਏਕੜ ਤਬਾਹ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮੱਕੀ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਵਿਭਾਗ ਵੱਲੋਂ ਫਿਲਹਾਲ ਗੰਨੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣਾ ਬਾਕੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਮਾਲੀਆ ਵਿੱਤ ਕਮਿਸ਼ਨਰ (ਐਫਸੀਆਰ) ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਨਾਲ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਈ ਨਿਰਦੇਸ਼ ਜਾਰੀ ਵੀ ਕੀਤੇ। ਬੁੱਧਵਾਰ ਨੂੰ ਕੈਪਟਨ ਨੇ ਖ਼ੁਦ ਵੀ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ ਸੀ ਤੇ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਸੀ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

Embed widget