ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Cyclone Biporjoy : ਵੱਧਦਾ ਜਾ ਰਿਹੈ ਚੱਕਰਵਾਤੀ ਤੂਫਾਨ 'ਬਿਪਰਜੋਏ' ਦਾ ਖ਼ਤਰਾ , ਅੱਜ ਦਿਖਾ ਸਕਦਾ ਹੈ ਆਪਣਾ ਭਿਆਨਕ ਰੂਪ

Cyclone Biporjoy Update : ਦੇਸ਼ ਦੇ ਤੱਟਵਰਤੀ ਖੇਤਰਾਂ 'ਤੇ ਮੋਚਾ ਤੋਂ ਬਾਅਦ ਹੁਣ ਇੱਕ ਹੋਰ ਚੱਕਰਵਾਤ 'ਬਿਪੋਰਜੋਏ' ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਹ ਚੱਕਰਵਾਤੀ ਤੂਫਾਨ ਬਿਪਰਜੋਏ ਵੀਰਵਾਰ (8 ਜੂਨ) ਨੂੰ ਆਪਣਾ  ਭਿਆਨਕ ਰੂਪ

Cyclone Biporjoy Update : ਦੇਸ਼ ਦੇ ਤੱਟਵਰਤੀ ਖੇਤਰਾਂ 'ਤੇ ਮੋਚਾ ਤੋਂ ਬਾਅਦ ਹੁਣ ਇੱਕ ਹੋਰ ਚੱਕਰਵਾਤ 'ਬਿਪੋਰਜੋਏ' ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਹ ਚੱਕਰਵਾਤੀ ਤੂਫਾਨ ਬਿਪਰਜੋਏ ਵੀਰਵਾਰ (8 ਜੂਨ) ਨੂੰ ਆਪਣਾ  ਭਿਆਨਕ ਰੂਪ ਦਿਖਾ ਸਕਦਾ ਹੈ। ਇੰਨਾ ਹੀ ਨਹੀਂ 9 ਜੂਨ ਨੂੰ ਵੀ ਇਸ ਦੇ ਵੱਡਾ ਰੂਪ ਧਾਰਨ ਕਰਨ ਦੀ ਸੰਭਾਵਨਾ ਹੈ। ਇਸ ਦਾ ਸਿੱਧਾ ਅਸਰ ਕੇਰਲ-ਕਰਨਾਟਕ ਅਤੇ ਲਕਸ਼ਦੀਪ-ਮਾਲਦੀਵ ਦੇ ਤੱਟਾਂ 'ਤੇ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਕੋਂਕਣ-ਗੋਆ-ਮਹਾਰਾਸ਼ਟਰ ਤੱਟ 'ਤੇ 8 ਤੋਂ 10 ਜੂਨ ਤੱਕ ਸਮੁੰਦਰ 'ਚ ਬਹੁਤ ਉੱਚੀਆਂ ਲਹਿਰਾਂ ਉੱਠਣ ਦੀ ਸੰਭਾਵਨਾ ਹੈ।
ਕੇਰਲ 'ਚ ਕਦੋਂ ਦਸਤਕ ਦੇਵੇਗਾ ਮਾਨਸੂਨ?

ਆਈਐਮਡੀ ਦੇ ਅਨੁਸਾਰ ਦੱਖਣ-ਪੂਰਬੀ ਅਰਬ ਸਾਗਰ ਦੇ ਉਪਰ ਘੱਟ ਦਬਾਅ ਵਾਲੇ ਖੇਤਰ ਦੇ ਬਣਨ ਅਤੇ ਇਸ ਵਿੱਚ ਤੇਜੀ ਆਉਣ ਦੇ ਕਾਰਨ ਚੱਕਰਵਾਤੀ ਹਵਾਵਾਂ ਕੇਰਲ ਤੱਟ ਵੱਲ ਮਾਨਸੂਨ ਦੇ ਆਉਣ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰ ਸਕਦੀਆਂ ਹਨ । ਹਾਲਾਂਕਿ 8 ਜਾਂ 9 ਨੂੰ ਮੌਨਸੂਨ ਕੇਰਲ 'ਚ ਦਸਤਕ ਦੇ ਸਕਦਾ ਹੈ ਪਰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਗੰਭੀਰ ਚੱਕਰਵਾਤੀ ਤੂਫਾਨ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਅਗਲੇ ਤਿੰਨ ਦਿਨਾਂ ਦੌਰਾਨ ਬਿਪਰਜੋਏ ਤੂਫਾਨ ਉੱਤਰ ਵੱਲ ਵਧੇਗਾ।

ਭਾਰਤੀ ਮੌਸਮ ਵਿਭਾਗ ਨੇ ਗੁਜਰਾਤ ਵਿੱਚ ਬਿਪਰਜੋਏ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਚੱਕਰਵਾਤੀ ਤੂਫਾਨ ਗੁਜਰਾਤ ਦੇ ਪੋਰਬੰਦਰ ਦੇ ਦੱਖਣ-ਪੱਛਮ ਵੱਲ ਲਗਭਗ 1,060 ਕਿਲੋਮੀਟਰ ਦੂਰ ਹੈ। ਦੂਜੇ ਪਾਸੇ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੁਦਰਤੀ ਆਫ਼ਤ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਬੁੱਧਵਾਰ (07 ਜੂਨ) ਸਵੇਰੇ ਕਿਹਾ ਕਿ ਕੇਰਲ ਵਿੱਚ ਦੋ ਦਿਨਾਂ ਦੇ ਅੰਦਰ ਮਾਨਸੂਨ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਹਨ। ਹਾਲਾਂਕਿ, ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫਾਨ ਮਾਨਸੂਨ ਦੀ ਤੀਬਰਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੇਰਲ 'ਤੇ ਇਸ ਦੀ ਸ਼ੁਰੂਆਤ ਹਲਕੀ ਹੋਵੇਗੀ। 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ

ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਕੱਢਣਾ... ਧਾਮੀ ਦੇ ਅਸਤੀਫ਼ੇ 'ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ!SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ  ਪਿੱਛੇ ਸਿਆਸੀ ਕਾਰਨ ਜਾਂ ਫ਼ਿਰ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.