ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਦਿਵਾਲ਼ੀ ਤੋਂ ਪਹਿਲਾਂ ਡਾਇਰੀ ਫਾਰਮਰਾਂ ਨੂੰ ਮਿਲੇਗੀ ਬਕਾਇਆ 50 ਫ਼ੀਸਦੀ ਸਬਸਿਡੀ

ਚੰਡੀਗੜ੍ਹ: ਪੰਜਾਬ ਵਿੱਚ ਮਹਿਲਾ ਸ਼ਕਤੀਕਰਨ ਸਕੀਮ ਅਧੀਨ ਸਬਸਿਡੀ ਨਾ ਮਿਲਣ ਵਾਲੇ ਡਾਇਰੀ ਫਾਰਮਰ ਲਈ ਖੁਸਖਬਰੀ ਹੈ। ਡਾਇਰੀ ਵਿਕਾਸ ਬੋਰਡ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਇਹ ਸਬਸਿਡੀ ਦਿਵਾਲ਼ੀ ਤੋਂ ਪਹਿਲਾ ਕਿਸਾਨਾਂ ਨੂੰ ਮਿਲ ਜਾਵੇਗੀ। ਪੰਜਾਬ ਵਿੱਚ 150 ਦੇ ਕਰੀਬ ਡਾਇਰੀ ਫਾਰਮਰ ਅਜਿਹੇ ਹਨ ਜਿੰਨਾ ਨੂੰ ਮਹਿਲਾ ਸ਼ਕਤੀਕਰਨ ਅਧੀਨ ਕੰਮ ਤਾਂ ਸ਼ੁਰੂ ਕਰ ਲਿਆ ਸੀ ਪਰ ਸਰਕਾਰ ਵੱਲੋਂ ਸਬਸਿਡੀ ਨਾ ਮਿਲਣ ਕਾਰਨ ਨਿਰਾਸ਼ਾ ਵਿੱਚ ਸਨ। ਡਾਇਰੈਕਟਰ ਨੇ ਕਿਹਾ ਕਿ ਇਸ ਸਕੀਮ ਅਧੀਨ ਪੰਜਾਬ ਸਰਕਾਰ ਨਹੀਂ ਬਲਕਿ ਕਿ ਕੇਂਦਰ ਸਰਕਾਰ ਨੇ ਰੋਕ ਲਾਈ ਸੀ। ਇਸ ਸਕੀਮ ਅਧੀਨ ਪਹਿਲਾਂ 25 ਫ਼ੀਸਦੀ ਕੇਂਦਰ ਤੇ 25 ਫ਼ੀਸਦੀ ਪੰਜਾਬ ਸਰਕਾਰ ਦਿੰਦੀ ਸੀ ਪਰ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੀ ਸਬਸਿਡੀ ਉੱਤੇ ਰੋਕ ਲਾ ਦਿੱਤੀ ਸੀ। ਕੇਂਦਰ ਮੁਤਾਬਿਕ ਜਰਨਲ ਕੈਟਾਗਰੀ ਲਈ 25 ਤੇ ਐੱਸ ਸੀ ਕੈਟਾਗਰੀ ਲਈ 33 ਫ਼ੀਸਦੀ ਤੋਂ ਵੱਧ ਸਬਸਿਡੀ ਨਹੀਂ ਦਿੱਤੀ ਜਾ ਸਕਦੀ। ਰੋਕ ਲੱਗਣ ਕਾਰਨ ਕਿਸਾਨਾਂ ਦੀ ਅਰਜ਼ੀਆਂ ਮਨਜ਼ੂਰ ਹੋਣ ਦੇ ਬਾਵਜੂਦ ਸਬਸਿਡੀ ਨਹੀਂ ਮਿਲੀ ਪਰ ਹੁਣ ਉਨ੍ਹਾਂ ਇਸ ਮਸਲੇ ਨੂੰ ਸੁਲਝਾ ਲਿਆ ਗਿਆ ਹੈ। ਜਿਸ ਤਹਿਤ ਘੱਟੋ-ਘੱਟ 31 ਮਾਰਚ 2016 ਤੱਕ ਦੀਆਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾਵੇਗਾ। ਨਵੀਂ ਅਰਜ਼ੀਆਂ ਲਈ ਨਵੀਂ ਨੀਤੀ ਬਣੇਗੀ। INDERJEET SINGH, DIRECTOR PDDB ਉਨ੍ਹਾਂ ਕਿਹਾ ਕਿ ਹੁਣ 25 ਫ਼ੀਸਦੀ ਕੇਂਦਰ ਤੇ ਬਾਕੀ 25 ਫ਼ੀਸਦੀ ਡਾਇਰੀ ਬੋਰਡ ਆਪਣੀ ਆਮਦਨ ਤੋਂ ਇਕੱਠਾ ਕਰ ਲਿਆ ਹੈ। ਜਿਸ ਰਾਸ਼ੀ ਨਾਲ ਸਬਸਿਡੀ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਇਸ ਵਿੱਚ ਛੋਟੇ ਕਿਸਾਨਾਂ ਨੂੰ ਪਹਿਲ ਦੇ ਆਧਾਰ ਤੇ ਰਹਿੰਦੀ ਸਬਸਿਡੀ ਦਿੱਤੀ ਜਾਵੇਗੀ ਜਦਕਿ ਵੱਡੇ ਕਿਸਾਨਾਂ ਨੂੰ ਇਸ ਤੋਂ ਬਾਅਦ ਦਿੱਤੀ ਜਾਵੇਗੀ। ਇੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਦਿਵਾਲ਼ੀ ਤੋਂ ਪਹਿਲਾਂ 31 ਮਾਰਚ 2016 ਤੋਂ ਪਹਿਲਾਂ ਮਨਜ਼ੂਰਸ਼ੁਦਾ ਕੇਸਾਂ ਨੂੰ ਸਬਸਿਡੀ ਮਿਲ ਜਾਵੇਗੀ। ਡਾਇਰੀ ਵਿਕਾਸ ਦੀਆਂ ਸਾਰੀਆਂ ਸ਼ਰਤਾਂ ਪੂਰੀ ਕਰਨ ਵਾਲੀਆਂ ਬੀਬੀਆਂ ਨੂੰ ਇਸ ਸਕੀਮ ਅਧੀਨ ਮਨਜ਼ੂਰੀ ਮਿਲਣ ਤੋਂ ਬਾਅਦ ਉਹ ਆਪਣੇ ਹਿੱਸਾ ਦਾ 50 ਫ਼ੀਸਦੀ ਦਾ ਖਰਚਾ ਕਰੀ ਬੈਠੇ ਸਨ ਪਰ ਸਰਕਾਰ ਵੱਲੋਂ ਕੋਈ ਸਬਸਿਡੀ ਨਾ ਮਿਲਣ ਕਾਰਨ ਡਰ ਤੇ ਸਹਿਮ ਪਾਇਆ ਜਾ ਰਿਹਾ ਸੀ। ਜਿਸ ਕਾਰਨ ਦਫ਼ਤਰਾਂ ਦੇ ਚੱਕਰ ਵੀ ਕੱਢ ਰਹੇ ਸਨ। ਜ਼ਿਕਰਯੋਗ ਹੈ ਕਿ ਡਾਇਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਿੰਡਾਂ ਦੀਆਂ ਔਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਡੇਅਰੀ ਫਾਰਮਿੰਗ ਮਹਿਲਾ ਸ਼ਕਤੀਕਰਨ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਰਾਹੀਂ ਔਰਤਾਂ ਨੂੰ 15 ਦਿਨਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਦੁਧਾਰੂ ਪਸ਼ੂਆਂ ਦੇ ਸਟੈਂਡਰਡ ਯੂਨਿਟ ‘ਤੇ ਵਧੇਰੇ ਸਬਸਿਡੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਡੇਅਰੀ ਫਾਰਮਿੰਗ ਦੇ ਕਿੱਤੇ ਸਬੰਧੀ ਮੁੱਢਲੀ ਸਿਖਲਾਈ ਦੇਣ ਤੋਂ ਬਾਅਦ ਵਿੱਤੀ ਸੰਸਥਾਵਾਂ ਰਾਹੀਂ ਲੋੜੀਂਦਾ ਕਰਜ਼ਾ ਪ੍ਰਾਜੈਕਟ ਮੁਤਾਬਿਕ ਮੁਹੱਈਆ ਕਰਵਾ ਕੇ 20 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮਿੰਗ ਯੂਨਿਟ ਸਥਾਪਤ ਕਰਵਾਇਆ ਜਾਂਦਾ ਹੈ। ਇਸ ਸਕੀਮ ਤਹਿਤ ਕੈਟਲ ਸ਼ੈੱਡ (ਪਸ਼ੂਆਂ ਦੇ ਰਹਿਣ ਵਾਲੀ ਥਾਂ) ਲਈ 50 ਫ਼ੀਸਦੀ, ਮਿਲਕਿੰਗ ਮਸ਼ੀਨ (ਦੁੱਧ ਚੌਣ ਵਾਲੀ ਮਸ਼ੀਨ) ਲਈ 50 ਫ਼ੀਸਦੀ, ਦੁੱਧ ਬਲਕ ਕੂਲਰ (ਦੁੱਧ ਠੰਢਾ ਕਰਨ ਵਾਲਾ) ਲਈ 50 ਫ਼ੀਸਦੀ, ਬਾਇਓ ਗੈੱਸ ਪਲਾਂਟ ਲਈ 50 ਫ਼ੀਸਦੀ ਅਤੇ ਦੁਧਾਰੂ ਪਸ਼ੂਆਂ ਲਈ 35 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਅਧੀਨ ਆਉਣ ਵਾਲੇ ਪਸ਼ੂਆਂ ਦਾ ਤਿੰਨ ਸਾਲ ਲਈ ਮੁਫ਼ਤ ਬੀਮਾ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Embed widget