ਪੜਚੋਲ ਕਰੋ

ਡੇਅਰੀ ਵਿਕਾਸ ਨੂੰ ਪੰਜਾਬ ਵਿਚ ਮਿਲੇਗਾ ਵੱਡਾ ਹੁਲਾਰਾ, 900 ਕਰੋੜ ਰੁਪਏ ਦੇ ਨਿਵੇਸ਼ ਨਾਲ 12 ਮਿਲਕ ਪਲਾਂਟ ਕੀਤੇ ਜਾਣਗੇ ਸਥਾਪਤ

ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।  

ਚੰਡੀਗੜ/ਅਨੰਦ ਸ਼ਹਿਰ(ਗੁਜਰਾਤ): ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕ੍ਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।  

ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ  ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ  ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।

ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget