ਪੜਚੋਲ ਕਰੋ

ਲੌਕਡਾਊਨ ਨੇ ਡੇਅਰੀ, ਪੋਲਟਰੀ ਫਾਰਮਰ ਤੇ ਸਬਜ਼ੀ ਉਤਪਾਦਕ ਬੁਰੀ ਤਰ੍ਹਾਂ ਝੰਬੇ

ਕੋਰੋਨਾ ਵਾਇਰਸ ਕਰਕੇ ਲੌਕਡਾਊਨ ਨੇ ਡੇਅਰੀ ਤੇ ਪੋਲਟਰੀ ਫਾਰਮਰਾਂ ਤੋਂ ਇਲਾਵਾ ਸਬਜ਼ੀ ਉਤਪਾਦਕਾਂ ਨੂੰ ਵੱਡੀ ਸੱਟ ਮਾਰੀ ਹੈ। ਪੰਜਾਬ ਵਿੱਚ ਜ਼ਿਆਦਾਤਾਰ ਕਿਸਾਨ ਇਨ੍ਹਾਂ ਕੰਮਾਂ ਨੂੰ ਸਹਾਇਕ ਧੰਦਿਆਂ ਵਜੋਂ ਕਰਦੇ ਹਨ। ਇੱਕ ਪਾਸੇ ਕਣਕ ਦੀ ਫਸਲ ਰੁਲ ਰਹੀ ਹੈ ਤੇ ਦੂਜੇ ਪਾਸੇ ਸਹਾਇਕ ਧੰਦੇ ਵੀ ਝੰਬੇ ਗਏ ਹਨ। ਕਿਸਾਨਾਂ ਦੇ ਇਸ ਘਾਟੇ ਦੀ ਭਰਪਾਈ ਕਿਸੇ ਵੀ ਤਰੀਕੇ ਨਹੀਂ ਹੋ ਸਕਦੀ ਕਿਉਂਕਿ ਦੁੱਧ, ਪੋਲਟਰੀ ਉਤਪਾਦ ਤੇ ਸਬਜ਼ੀਆਂ ਨੂੰ ਸਾਂਭਿਆ ਨਹੀਂ ਜਾ ਸਕਦਾ। ਇਨ੍ਹਾਂ ਦੀ ਖਪਤ ਨਾਲੋ-ਨਾਲ ਹੋਣੀ ਜ਼ਰੂਰੀ ਹੈ।

ਚੰਡੀਗੜ੍ਹ: ਚੰਡੀਗੜ੍ਹ: ਕੋਰੋਨਾ ਵਾਇਰਸ ਕਰਕੇ ਲੌਕਡਾਊਨ ਨੇ ਡੇਅਰੀ ਤੇ ਪੋਲਟਰੀ ਫਾਰਮਰਾਂ ਤੋਂ ਇਲਾਵਾ ਸਬਜ਼ੀ ਉਤਪਾਦਕਾਂ ਨੂੰ ਵੱਡੀ ਸੱਟ ਮਾਰੀ ਹੈ। ਪੰਜਾਬ ਵਿੱਚ ਜ਼ਿਆਦਾਤਾਰ ਕਿਸਾਨ ਇਨ੍ਹਾਂ ਕੰਮਾਂ ਨੂੰ ਸਹਾਇਕ ਧੰਦਿਆਂ ਵਜੋਂ ਕਰਦੇ ਹਨ। ਇੱਕ ਪਾਸੇ ਕਣਕ ਦੀ ਫਸਲ ਰੁਲ ਰਹੀ ਹੈ ਤੇ ਦੂਜੇ ਪਾਸੇ ਸਹਾਇਕ ਧੰਦੇ ਵੀ ਝੰਬੇ ਗਏ ਹਨ। ਕਿਸਾਨਾਂ ਦੇ ਇਸ ਘਾਟੇ ਦੀ ਭਰਪਾਈ ਕਿਸੇ ਵੀ ਤਰੀਕੇ ਨਹੀਂ ਹੋ ਸਕਦੀ ਕਿਉਂਕਿ ਦੁੱਧ, ਪੋਲਟਰੀ ਉਤਪਾਦ ਤੇ ਸਬਜ਼ੀਆਂ ਨੂੰ ਸਾਂਭਿਆ ਨਹੀਂ ਜਾ ਸਕਦਾ। ਇਨ੍ਹਾਂ ਦੀ ਖਪਤ ਨਾਲੋ-ਨਾਲ ਹੋਣੀ ਜ਼ਰੂਰੀ ਹੈ। ਸਬਜ਼ੀ ਉਤਪਾਦਕਾਂ 'ਤੇ ਮਾਰ-

ਲੌਕਡਾਊਨ ਨੇ ਡੇਅਰੀ, ਪੋਲਟਰੀ ਫਾਰਮਰ ਤੇ ਸਬਜ਼ੀ ਉਤਪਾਦਕ ਬੁਰੀ ਤਰ੍ਹਾਂ ਝੰਬੇ

ਸ਼ਹਿਰਾਂ ਵਿੱਚ ਲੋਕਾਂ ਨੇ ਸਬਜ਼ੀਆਂ ਦੀ ਖਪਤ ਘਟਾ ਦਿੱਤੀ ਹੈ। ਇਸ ਤੋਂ ਇਲਾਵਾ ਟਰਾਂਸਪੋਟੇਸ਼ਨ ਤੇ ਮੰਡੀਕਰਨ ਦੀ ਸਮੱਸਿਆ ਕਰਕੇ ਸਬਜ਼ੀਆਂ ਸ਼ਹਿਰਾਂ ਵਿੱਚ ਲੈ ਕੇ ਜਾਣੀਆਂ ਔਖੀਆਂ ਹੋ ਗਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਖੀਰੇ, ਤਰ੍ਹਾਂ ਤੇ ਟਮਾਟਰ ਦੀ ਫਸਲ ਚੰਗੀ ਹੋਈ ਹੈ ਪਰ ਮੰਡੀਆਂ ਤੱਕ ਲੈ ਜਾਣ ਵਿੱਚ ਵੱਡੀ ਸਮੱਸਿਆ ਆ ਰਹੀ ਹੈ। ਸਬਜ਼ੀਆਂ ਦੀ ਲੋਕਲ ਖਪਤ ਬਹੁਤ ਘੱਟ ਹੋਣ ਕਾਰਨ ਇਨ੍ਹਾਂ ਰੇਟ ਬੇਹੱਦ ਘੱਠ ਮਿਲ ਰਿਹਾ ਹੈ। ਇਸ ਲਈ ਖਰਚ ਵੀ ਪੂਰਾ ਨਹੀਂ ਹੋ ਰਿਹਾ। ਪੋਲਟਰੀ ਫਾਰਮਾਰ ਝੰਬੇ ਗਏ

ਲੌਕਡਾਊਨ ਨੇ ਡੇਅਰੀ, ਪੋਲਟਰੀ ਫਾਰਮਰ ਤੇ ਸਬਜ਼ੀ ਉਤਪਾਦਕ ਬੁਰੀ ਤਰ੍ਹਾਂ ਝੰਬੇ

ਕੋਰੋਨਾ ਕਰਕੇ ਲੋਕ ਮੀਟ ਤੇ ਅੰਡੇ ਖਾਣ ਤੋਂ ਗੁਰੇ ਕਰ ਰਹੇ ਹਨ। ਇਸ ਲਈ ਮੁਰਗੇ ਦਾ ਰੇਟ ਆਲੂਆਂ ਨਾਲੋਂ ਵੀ ਘਟ ਗਿਆ ਹੈ। ਬਹੁਤ ਸਾਰੇ ਕਿਸਾਨਾਂ ਨੂੰ ਤਿਆਰ ਮੁਰਗੇ ਨਸ਼ਟ ਕਰਨੇ ਪਏ ਹਨ। ਬੇਸ਼ੱਕ ਸਰਕਾਰ ਨੇ ਮੀਟ ਤੇ ਅੰਡਿਆਂ ਦੀ ਆਵਾਜਾਈ ਖੋਲ੍ਹ ਦਿੱਤੀ ਹੈ ਪਰ ਦੁਕਾਨਾਂ ਬੰਦ ਹੋਣ ਕਰਕੇ ਇਨ੍ਹਾਂ ਦੀ ਮੰਗ ਹੀ ਨਹੀਂ। ਗਰਮੀ ਆਉਣ ਕਾਰਨ ਅੰਡੇ ਜਲਦੀ ਖਰਾਬ ਹੋ ਜਾਂਦੇ ਹਨ। ਅਜਿਹੇ ਵਿੱਚ ਪੋਲਟਰੀ ਫਾਰਮਰਾਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਡੇਅਰੀ ਫਾਰਮਿੰਗ ਘਾਟੇਵੰਦ ਸੌਦਾ

ਲੌਕਡਾਊਨ ਨੇ ਡੇਅਰੀ, ਪੋਲਟਰੀ ਫਾਰਮਰ ਤੇ ਸਬਜ਼ੀ ਉਤਪਾਦਕ ਬੁਰੀ ਤਰ੍ਹਾਂ ਝੰਬੇ

ਡੇਅਰੀ ਫਾਰਮਿੰਗ ਦਾ ਧੰਦਾ ਵੀ ਦੁੱਧ ਦਾ ਬਣਦਾ ਮੁੱਲ ਨਾ ਮਿਲਣ ਕਾਰਨ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਕਰਫਿਊ ਦੌਰਾਨ ਜਿੱਥੇ ਨੈਸਲੇ ਫੈਕਟਰੀ ਨੇ ਦੁੱਧ ਚੁੱਕਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ, ਉੱਥੇ ਹਲਵਾਈਆਂ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਦੁੱਧ ਦੇ ਕਾਰੋਬਾਰ ਨੂੰ ਵੱਡੀ ਸੱਟ ਲੱਗੀ ਹੈ। ਦੁੱਧ ਪਾਣੀ ਦੇ ਭਾਅ ਵਿਕ ਰਿਹਾ ਹੈ। ਅਧਿਕਾਰੀਆਂ ਨੇ ਦੁੱਧ ਦੇ ਭਾਅ ਵਿੱਚ ਆਈ ਗਿਰਾਵਟ ਨੂੰ ਆਰਜ਼ੀ ਦੱਸਦਿਆਂ ਕਿਹਾ ਕਿ ਕਰਫ਼ਿਊ ਮਗਰੋਂ ਹਲਵਾਈਆਂ ਦੀਆਂ ਦੁਕਾਨਾਂ ਖੁੱਲ੍ਹਣ ’ਤੇ ਦੁੱਧ ਦੀ ਮੰਗ ਵਧਣ ਦੇ ਨਾਲ ਭਾਅ ਵਿੱਚ ਵੀ ਵਾਧਾ ਸੰਭਵ ਹੈ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget