ਪੜਚੋਲ ਕਰੋ

ਕਿਸਾਨਾਂ 'ਤੇ ਇੱਕ ਹੋਰ ਮਾਰ, ਡੀਏਪੀ ਖਾਦ ਦੀਆਂ ਕੀਮਤਾਂ ਵਧੀਆਂ

ਕੇਂਦਰ ਸਰਕਾਰ ਨੇ ਡੀਏਪੀ ਖਾਦ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਥੈਲਾ ਵਾਧਾ ਕਰ ਦਿੱਤਾ ਹੈ। ਕੀਮਤ ਵਿੱਚ ਇਸ ਵਾਧੇ ਨਾਲ ਡਾਇਅਮੋਨੀਅਮ ਫ਼ਾਸਫ਼ੇਟ ਭਾਵ ਡੀਏਪੀ ਦੇ ਇੱਕ ਥੈਲੇ ਦੀ ਜਿਹੜੀ ਕੀਮਤ ਪਹਿਲਾਂ 1,150 ਰੁਪਏ ਸੀ, ਉਹ ਹੁਣ 1,200 ਰੁਪਏ ਹੋ ਗਈ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਨੇ ਡੀਏਪੀ ਖਾਦ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਥੈਲਾ ਵਾਧਾ ਕਰ ਦਿੱਤਾ ਹੈ। ਕੀਮਤ ਵਿੱਚ ਇਸ ਵਾਧੇ ਨਾਲ ਡਾਇਅਮੋਨੀਅਮ ਫ਼ਾਸਫ਼ੇਟ ਭਾਵ ਡੀਏਪੀ ਦੇ ਇੱਕ ਥੈਲੇ ਦੀ ਜਿਹੜੀ ਕੀਮਤ ਪਹਿਲਾਂ 1,150 ਰੁਪਏ ਸੀ, ਉਹ ਹੁਣ 1,200 ਰੁਪਏ ਹੋ ਗਈ ਹੈ। ਖਾਦ ਮਹਿੰਗੀ ਹੋਣ ਤੋਂ ਕਿਸਾਨ ਕਿਸਾਨ ਡਾਢੇ ਖ਼ਫ਼ਾ ਤੇ ਨਿਰਾਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜਿੱਥੇ ਇੱਕ ਪਾਸੇ ਕੁਝ ਫ਼ਸਲਾਂ ਦੀ ਐਮਐਸਪੀ ਵਿੱਚ ਵਾਧਾ ਕੀਤਾ ਹੈ, ਉੱਥੇ ਡੀਏਪੀ ਖਾਦ ਮਹਿੰਗੀ ਕਰਕੇ ਕਿਸਾਨਾਂ ਲਈ ਹੋਰ ਵੀ ਔਕੜਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਖੇਤੀਬਾੜੀ ਦੀਆਂ ਵਧੇਰੇ ਲਾਗਤਾਂ ਤੋਂ ਪੀੜਤ ਹਨ ਤੇ ਹੁਣ ਖਾਦ ਮਹਿੰਗੀ ਹੋਣ ਨਾਲ ਖੇਤੀ ਕਰਨਾ ਹੋਰ ਵੀ ਮਹਿੰਗਾ ਹੋ ਜਾਵੇਗਾ। ਬਠਿੰਡਾ ਸਹਿਕਾਰੀ ਸਭਾ ਦੇ ਸਕੱਤਰ ਚਮਕੌਰ ਸਿੰਘ ਨੇ ਦੱਸਿਆ ਕਿ ਵਧੀਆਂ ਕੀਮਤਾਂ ਅਕਤੂਬਰ ਤੋਂ ਬਾਅਦ ਡੀਏਪੀ ਖਾਦ ਦੇ ਸਟਾਕ ਉੱਤੇ ਲਾਗੂ ਹੋਣਗੀਆਂ। ਮਾਰਕਫ਼ੈੱਡ ਦੇ ਇੱਕ ਮੁਲਾਜ਼ਮ ਨੇ ਵੀ ਦੱਸਿਆ ਕਿ ਉਨ੍ਹਾਂ ਕੋਲ ਡੀਏਪੀ ਦੀਆਂ ਦਰਾਂ ਵਧਣ ਦੀ ਸੂਚਨਾ ਪੁੱਜ ਗਈ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ ਉਗਰਾਹਾਂ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੋਸ਼ ਲਾਇਆ ਕਿ ਖਾਦ ਜਾਣਬੁਝ ਕੇ ਮਹਿੰਗੀ ਕੀਤੀ ਗਈ ਹੈ ਕਿ ਤਾਂ ਜੋ ਪਹਿਲਾਂ ਹੀ ਮਾੜੀ ਆਰਥਿਕਤਾ ਨਾਲ ਜੂਝ ਰਹੇ ਕਿਸਾਨਾਂ ਨੂੰ ਧੱਕ ਕੇ ਹਾਸ਼ੀਏ ’ਤੇ ਪਹੁੰਚਾਇਆ ਜਾ ਸਕੇ। ਖੇਤੀ ਵਿਕਾਸ ਅਧਿਕਾਰੀ ਨੇ ਕਿਹਾ ਕਿ ਇਫ਼ਕੋ ਵੱਲੋਂ ਪਿਛਲੇ ਕੁਝ ਸਮੇਂ ਦੌਰਾਨ ਡੀਏਪੀ ਖਾਦ ਵਿੱਚ ਦੋ ਵਾਰ ਕੀਤਾ ਜਾ ਚੁੱਕਾ ਹੈ ਤੇ ਕੀਮਤਾਂ ਤੈਅ ਕਰਨ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ

ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ

ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਹੁਣ ਜਨਵਰੀ ਤੋਂ 10 ਲੱਖ ਦਾ ਮਿਲੇਗਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਲਈ CM ਮਾਨ ਦਾ ਵੱਡਾ ਐਲਾਨ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਪੰਜਾਬ ਦੇ ਰਾਜਪਾਲ ਕਟਾਰੀਆ ਨੂੰ ਮਿਲੀ ਧਮਕੀ, ਲਿਖਿਆ- ਜਿੱਥੇ ਵੀ ਮਿਲੇ ਮਾਰੋ; ਜਾਣੋ ਪੂਰਾ ਮਾਮਲਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਸ਼ਰਾਬ ਪੀਣ ਵਾਲਿਆਂ ਲਈ ਬੂੂਰੀ ਖ਼ਬਰ! ਇੱਕ ਪੈੱਗ ਨਾਲ ਹੋ ਸਕਦਾ ਮੂੰਹ ਦਾ ਕੈਂਸਰ, ਰਿਸਰਚ 'ਚ ਹੋਇਆ ਡਰਾਉਣਾ ਖੁਲਾਸਾ
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
ਪੰਜਾਬ 'ਚ ਵੱਡੀ ਵਾਰਦਾਤ, ਪਿਓ ਨੇ ਆਪਣੀ ਨਾਬਾਲਗ ਧੀ ਨੂੰ ਉਤਾਰਿਆ ਮੌਤ ਦੇ ਘਾਟ; ਮਾਮਲਾ ਸੁਣ ਕੇ ਉੱਡ ਜਾਣਗੇ ਹੋਸ਼
Patiala ਪੁਲਿਸ ਦਾ ਲੱਕੀ ਪਟਿਆਲ ਗੈਂਗ ਖਿਲਾਫ ਵੱਡਾ ਐਕਸ਼ਨ! ਸ਼ੂਟਰ ਨਾਲ ਮੁਕਾਬਲਾ; ਇਸ ਮਾਮਲੇ 'ਚ ਕੀਤੀ ਵੱਡੀ ਕਾਰਵਾਈ

ਜਲੰਧਰ 'ਚ ਨਸ਼ੇ 'ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ 'ਤੇ ਕੱਢੀਆਂ ਗਾਲਾਂ

ਸਾਲ 2026 'ਚ ਕਿੰਨੇ ਦਿਨ ਬੰਦ ਰਹੇਗੀ Stock Market? ਦੇਖੋ ਪੂਰੀ ਲਿਸਟ

Death: ਦੁਖਦ ਖਬਰ, ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਹਸਤੀ; ਸਾਲ ਦੇ ਆਖਰੀ ਹਫ਼ਤੇ ਸਿਨੇਮਾ ਜਗਤ ਨੂੰ ਵੱਡਾ ਘਾਟਾ...

Embed widget