ਪੜਚੋਲ ਕਰੋ

ਕਾਗ਼ਜ਼ੀ ਕਰਜ਼ਮੁਆਫ਼ੀ: ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਪਰਿਵਾਰਕ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਕੈਪਟਨ ਕਹਿੰਦੇ ਸੀ ਕਿ ਸਾਰੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ ਪਰ ਸਾਡਾ ਕਰਜ਼ਾ ਮਾਫ ਨਹੀਂ ਹੋਇਆ।

ਗੁਰਦਾਸਪੁਰ: ਇੱਥੋਂ ਦੇ ਪਿੰਡ ਕੋਹਲੀਆਂ 'ਚ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੇਤ ਚ ਆਪਣੀ ਮੋਟਰ 'ਤੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਤਰਲੋਕ ਸਿੰਘ ਵਜੋਂ ਹੋਈ ਹੈ। ਕਿਸਾਨ ਕੈਪਟਨ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦਾ ਸੀ, ਪਰ ਇਸ ਦਾ ਲਾਭ ਉਸ ਨੂੰ ਨਹੀਂ ਮਿਲਿਆ। ਮ੍ਰਿਤਕ ਕਿਸਾਨ ਦੇ ਸਿਰ 'ਤੇ ਬੈਂਕ ਅਤੇ ਆੜ੍ਹਤੀਆਂ ਦਾ ਤਕਰੀਬਨ ਸੱਤ ਲੱਖ ਰੁਪਏ ਦਾ ਕਰਜ਼ਾ ਸੀ। ਤਰਲੋਕ ਸਿੰਘ ਦੀ ਕੋਲ ਤਿੰਨ ਏਕੜ ਜ਼ਮੀਨ ਸੀ। ਮ੍ਰਿਤਕ ਦੇ ਭਰਾ ਰਘਬੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਫ਼ਸਲ ਨਾ ਹੋਣ ਕਰਕੇ ਤਰਲੋਕ ਸਿੰਘ ਕਰਜ਼ਾ ਵਾਪਸ ਨਹੀਂ ਕਰ ਸਕਿਆ, ਜਿਸ ਕਾਰਨ ਬੈਂਕ ਵਾਲੇ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਹੇ ਸਨ। ਕਿਸਾਨ ਨੇ ਇਸ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਅੱਜ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਕੈਪਟਨ ਕਹਿੰਦੇ ਸੀ ਕਿ ਸਾਰੇ ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ ਪਰ ਸਾਡਾ ਕਰਜ਼ਾ ਮਾਫ ਨਹੀਂ ਹੋਇਆ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਉਨ੍ਹਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇ।

ਟਾਪ ਹੈਡਲਾਈਨ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ

Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ

Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Embed widget