ਪੜਚੋਲ ਕਰੋ

ਕੈਪਟਨ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ

ਚੰਡੀਗੜ੍ਹ :ਆਖਿਰਕਾਰ ਪੰਜਾਬ ਸਰਕਾਰ ਨੇ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ ਕਰ ਹੀ ਦਿੱਤਾ। ਇਸ ਲਾਭ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਮਿਲੇਗਾ। ਸਹਿਕਾਰੀ, ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ’ਚ ਕਿਸਾਨਾਂ ਦੇ 31 ਮਾਰਚ, 2017 ਤਕ ਖੜ੍ਹੇ ਕਰਜ਼ੇ ਨੂੰ ਇਸ ਮੁਆਫ਼ੀ ਦਾ ਆਧਾਰ ਬਣਾਇਆ ਜਾਵੇਗਾ। ਜਿਹੜੇ ਕਿਸਾਨ ਨਵੀਂ ਕਿਸ਼ਤ ਭਰ ਵੀ ਦੇਣਗੇ ਉਨ੍ਹਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਬੁੱਧਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਕਿਸਾਨਾਂ ਦੇ ਖਾਤਿਆਂ ਵਾਲੀਆਂ ਬੈਂਕਾਂ ਸ਼ਾਖਾ ਪੱਧਰ ਉੱਤੇ ਸਾਰੇ ਖਾਤਿਆਂ ਦੀ ਜਾਣਕਾਰੀ ਇੱਕ ਜਗ੍ਹਾ ਇਕੱਠੀ ਕਰਨਗੀਆਂ। ਖਾਤਿਆਂ ਨੂੰ ਆਧਾਰ ਕਾਰਡ ਨਾਲ ਲਗਪਗ ਜੋੜਿਆ ਜਾ ਚੁੱਕਾ ਹੈ। ਸ਼ਾਖਾਵਾਂ ਵੱਲੋਂ ਵੱਖ ਵੱਖ ਖਾਤਿਆਂ ਅਤੇ ਇੱਕ ਕਿਸਾਨ ਦੇ ਕੁੱਲ ਕਰਜ਼ੇ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਅਤੇ ਸਬੰਧਿਤ ਐਸਡੀਐਮ ਨੂੰ ਵੀ ਭੇਜੀ ਜਾਵੇਗੀ। ਪਹਿਲ ਸਹਿਕਾਰੀ ਖਾਤਾ ਨਿੱਲ ਕਰਨ ਨੂੰ ਦਿੱਤੀ ਜਾਵੇਗੀ। ਦੂਜੇ ਨੰਬਰ ਉੱਤੇ ਕੌਮੀਕ੍ਰਿਤ ਬੈਂਕ ਅਤੇ ਤੀਜੇ ਨੰਬਰ ’ਤੇ ਵਪਾਰਕ ਬੈਂਕਾਂ ਦੀ ਵਾਰੀ ਆਵੇਗੀ। ਬਾਅਦ ਵਿੱਚ ਇਹ ਸੂਚੀਆਂ ਜਨਤਕ ਕੀਤੀਆਂ ਜਾਣਗੀਆਂ। ਜੇਕਰ ਕਿਸੇ ਕਿਸਾਨ ਨੂੰ ਕੋਈ ਇਤਰਾਜ਼ ਹੋਵੇਗਾ ਤਾਂ ਉਹ ਡਿਪਟੀ ਕਮਿਸ਼ਨਰ ਕੋਲ ਪਹੁੰਚ ਕਰ ਸਕੇਗਾ। ਵੱਖ ਵੱਖ ਬੈਂਕਾਂ ਨੂੰ ਸਰਕਾਰੀ ਪੈਸਾ ਖੇਤੀ ਵਿਭਾਗ ਦੇ ਡਾਇਰੈਕਟਰ ਦੇ ਖਾਤੇ ਰਾਹੀਂ ਜਾਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਅਦਾ ਹੋਏ ਦੇ ਪ੍ਰਮਾਣ ਪੱਤਰ ਮਿਲ ਜਾਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਜੂਨ ਨੂੰ ਪੰਜਾਬ ਦੇ ਢਾਈ ਏਕੜ ਤਕ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਅਤੇ ਪੰਜ ਏਕੜ ਜ਼ਮੀਨ ਵਾਲੇ ਉਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਜਿਨ੍ਹਾਂ ਸਿਰ ਦੋ ਲੱਖ ਰੁਪਏ ਕਰਜ਼ਾ ਹੈ। ਖ਼ੁਦਕੁਸ਼ੀ ਪੀੜਤ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਵੀ ਐਲਾਨ ਹੋਇਆ ਸੀ। ਇਹ ਐਲਾਨ ਕਰਜ਼ਾ ਮੁਆਫ਼ੀ ਦੀ ਕਾਰਜਯੋਜਨਾ ਬਣਾਉਣ ਵਾਲੀ ਟੀ.ਹੱਕ ਕਮੇਟੀ ਦੀ ਅੰਤ੍ਰਿਮ ਸਿਫ਼ਾਰਸ਼ ਮੁਤਾਬਕ ਕੀਤਾ ਸੀ। ਇਸ ਨਾਲ ਕਿਸਾਨਾਂ ਦੇ ਲਗਪਗ 9500 ਕਰੋੜ ਰੁਪਏ ਮੁਆਫ਼ ਹੋਣੇ ਹਨ ਅਤੇ ਤਕਰੀਬਨ 10.22 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget