ਪੜਚੋਲ ਕਰੋ

ਖੇਤੀ ਕਾਨੂੰਨਾਂ ਬਾਰੇ ਹੁਣ ਰੱਖਿਆ ਮੰਤਰੀ ਰਾਜਨਾਥ ਦਾ ਆਇਆ ਵੱਡਾ ਬਿਆਨ

ਬੀਜੇਪੀ ਦੇ ਸੀਨੀਅਰ ਲੀਡਰ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੀ ਖੜੋਤ ਨੂੰ ਤੋੜਨ ਲਈ ਅੰਦੋਲਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਸੰਵਾਦ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਲਖਨਊ: ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਨੂੰ 'ਵੋਟ ਦੀ ਚੋਟ' ਮੁਹਿੰਮ ਚਲਾਉਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਿਸਾਨਾਂ ਦੇ ਇਸ ਪੈਂਤੜੇ ਤੋਂ ਬੀਜੇਪੀ ਲੀਡਰ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਮਗਰੋਂ ਹੁਣ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਬਿਆਨ ਸਾਹਮਣੇ ਆਇਆ ਹੈ।

ਬੀਜੇਪੀ ਦੇ ਸੀਨੀਅਰ ਲੀਡਰ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੀ ਖੜੋਤ ਨੂੰ ਤੋੜਨ ਲਈ ਅੰਦੋਲਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਸੰਵਾਦ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਖ਼ਫ਼ਾ ਕਿਸਾਨਾਂ ਨੂੰ ਅਪੀਲ ਕਰਦਿਆਂ ਰਾਜਨਾਥ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਨੂੰ ਸੰਵਾਦ ਜ਼ਰੀਏ ਸੁਲਝਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਦ੍ਰਿੜ ਸੰਕਲਪ ਹੈ ਤੇ ਘੱਟੋ-ਘੱਟੋ ਸਮਰਥਨ ਮੁੱਲ ਕਿਸੇ ਵੀ ਕੀਮਤ ’ਤੇ ਖ਼ਤਮ ਨਹੀਂ ਹੋਵੇਗਾ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਭਾਜਪਾ ਕਾਰਜਕਾਰੀ ਕਮੇਟੀ ਦੀ ਉਦਘਾਟਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅਸੀਂ ਸਾਰੇ ਕਿਸਾਨ ਪਰਿਵਾਰਾਂ ਤੋਂ ਹਾਂ ਤੇ ਅਸੀਂ ਕਿਸਾਨ ਹਿੱਤਾਂ ਲਈ ਕਿਸੇ ਵੀ ਸੋਧ ਤੇ ਹੱਲ ਲਈ ਤਿਆਰ ਹਾਂ।’

ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਖੇਤੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਕਿਸਾਨ ਪੱਛਮੀ ਬੰਗਾਲ ’ਚ ਜਾ ਕੇ ਪੱਥਰਾਂ ਨਾਲ ਆਪਣਾ ਸਿਰ ਨਾ ਮਾਰਨ। ਉਹ ਆਪਣੇ ਮਾਮਲੇ ’ਚ ਫ਼ੈਸਲਾ ਨਹੀਂ ਲੈ ਪਾ ਰਹੇ ਤੇ ਦੂਜਿਆਂ ਦੀ ਠੇਕੇਦਾਰੀ ਲੈ ਰਹੇ ਹਨ। ਕਿਸਾਨ ਲੀਡਰ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਜਾ ਕੇ ਬੀਜੇਪੀ ਨੂੰ ਵੋਟ ਨਾਲ ਪਾਉਣ ਦੀ ਅਪੀਲ ਕਰ ਰਹੇ ਹਨ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget