ਪੜਚੋਲ ਕਰੋ

Delhi-NCR Weather Forecast Today : ਆਸਮਾਨ 'ਚ ਛਾਏ ਬੱਦਲ , ਮੀਂਹ ਪੈਣ ਦੇ ਆਸਾਰ ,ਜਾਣੋ ਮੌਸਮ ਦਾ ਪੂਰਾ ਹਾਲ

ਦਿੱਲੀ-ਐਨਸੀਆਰ ਵਿੱਚ ਮਾਨਸੂਨ ਦੇ ਆਉਣ ਨਾਲ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਬੱਦਲਵਾਈ ਅਤੇ ਰੁਕ-ਰੁਕ ਕੇ ਹੋ ਰਹੀ ਬਰਸਾਤ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ।

Delhi-NCR Weather Report Today 02 July 2022 : ਦਿੱਲੀ-ਐਨਸੀਆਰ ਵਿੱਚ ਮਾਨਸੂਨ ਦੇ ਆਉਣ ਨਾਲ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਬੱਦਲਵਾਈ ਅਤੇ ਰੁਕ-ਰੁਕ ਕੇ ਹੋ ਰਹੀ ਬਰਸਾਤ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਕਾਰਨ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਵੀਰਵਾਰ ਤੋਂ ਸ਼ੁੱਕਰਵਾਰ ਸਵੇਰੇ 8:30 ਵਜੇ ਤੱਕ 117 ਮਿਲੀਮੀਟਰ ਬਾਰਿਸ਼ ਹੋਈ ਹੈ।

ਦੂਜੇ ਪਾਸੇ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਘੱਟ ਹੈ। ਸ਼ਨੀਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਮੌਸਮ ਵਿਭਾਗ ਮੁਤਾਬਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 7 ਜੁਲਾਈ ਤੱਕ ਰੁਕ-ਰੁਕ ਕੇ ਬਾਰਸ਼ ਜਾਰੀ ਰਹੇਗੀ।

ਸ਼ਨੀਵਾਰ ਨੂੰ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ਵਿੱਚ  ਕਿਵੇਂ ਰਹੇਗਾ ਮੌਸਮ ?

ਸ਼ੁੱਕਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 23 ਡਿਗਰੀ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਵਾ ਵਿੱਚ ਨਮੀ ਦਾ ਪੱਧਰ 84 ਤੋਂ 93 ਫੀਸਦੀ ਤੱਕ ਸੀ।
ਸ਼ਨੀਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 
ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 39.4 ਅਤੇ ਘੱਟੋ-ਘੱਟ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 
ਬੱਦਲਵਾਈ ਰਹੇਗੀ ਅਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਗੁਰੂਗ੍ਰਾਮ 'ਚ ਵੱਧ ਤੋਂ ਵੱਧ ਤਾਪਮਾਨ 30 ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਹਵਾ ਪ੍ਰਦੂਸ਼ਣ ‘ਤਸੱਲੀਬਖ਼ਸ਼’ ਸ਼੍ਰੇਣੀ ਵਿੱਚ ਹੈ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਸ਼ਨੀਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 'ਤਸੱਲੀਬਖਸ਼' ਸ਼੍ਰੇਣੀ ਵਿੱਚ 84 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨੋਇਡਾ ਵਿੱਚ 60, ਜਦੋਂ ਕਿ ਗੁਰੂਗ੍ਰਾਮ ਵਿੱਚ 134 ‘ਮੱਧਮ’ ਸ਼੍ਰੇਣੀ ਵਿੱਚ ਦਰਜ ਕੀਤੇ ਗਏ ਹਨ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਦਰਮਿਆਨ', 201 ਅਤੇ 300 ਦੇ ਵਿਚਕਾਰ 'ਖ਼ਰਾਬ', 301 ਅਤੇ 400 ਵਿਚਕਾਰ 'ਬਹੁਤ ਖ਼ਰਾਬ' ਅਤੇ 401 ਅਤੇ 500  ਦੇ ਵਿਚਕਾਰ 'ਗੰਭੀਰ' ਸ੍ਰੇਣੀ ਵਿੱਚ ਮੰਨਿਆ ਜਾਂਦਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਚੋਣਾਂ ਤੋਂ ਪਹਿਲਾਂ Arvind Kejriwal ਨੂੰ ਝਟਕਾ, ED ਨੂੰ LG ਤੋਂ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget