ਪੜਚੋਲ ਕਰੋ

Delhi-NCR Weather Forecast Today : ਦਿੱਲੀ ਵਿੱਚ ਹੁੰਮਸ ਭਰੀ ਗਰਮੀ ਨੇ ਕੀਤਾ ਹਾਲ ਬੇਹਾਲ , ਜਾਣੋ- ਹੁਣ ਕਦੋਂ ਹੋਵੇਗੀ ਬਾਰਿਸ਼

ਦਿੱਲੀ-ਐਨਸੀਆਰ ਵਿੱਚ ਹੁੰਮਸ ਭਰੀ ਗਰਮੀ ਨੇ ਹਾਲ ਬੇਹਾਲ ਕਰ ਦਿੱਤਾ ਹੈ। ਮੰਗਲਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਪਾਰ 41.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 30.8 ਡਿਗਰੀ ਤੋਂ ਪਾਰ ਦਰਜ ਕੀਤਾ ਗਿਆ। 

Delhi-NCR Weather Report Today 29 June 2022 : ਦਿੱਲੀ-ਐਨਸੀਆਰ ਵਿੱਚ ਹੁੰਮਸ ਭਰੀ ਗਰਮੀ ਨੇ ਹਾਲ ਬੇਹਾਲ ਕਰ ਦਿੱਤਾ ਹੈ। ਮੰਗਲਵਾਰ ਨੂੰ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਪਾਰ 41.5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 30.8 ਡਿਗਰੀ ਤੋਂ ਪਾਰ ਦਰਜ ਕੀਤਾ ਗਿਆ। 
 
ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਰੁਝਾਨ ਅਗਲੇ ਕਈ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ, ਕਿਉਂਕਿ ਮਾਨਸੂਨ ਦੇ 30 ਜੂਨ ਜਾਂ 1 ਜੁਲਾਈ ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ਵਿੱਚ ਕਿਵੇਂ ਰਹੇਗਾ ਮੌਸਮ ?

ਮੰਗਲਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਜ਼ਿਆਦਾ 30.8 ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਜ਼ਿਆਦਾ 41.5 ਡਿਗਰੀ ਸੈਲਸੀਅਸ ਰਿਕਾਰਡ ਹੋਇਆ।
ਹਵਾ ਵਿੱਚ ਨਮੀ ਦਾ ਪੱਧਰ 57 ਤੋਂ 64 ਫੀਸਦੀ ਰਿਹਾ।
ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42 ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਗੁਰੂਗ੍ਰਾਮ 'ਚ ਵੱਧ ਤੋਂ ਵੱਧ ਤਾਪਮਾਨ 38 ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ ਅਤੇ ਧੂੜ ਭਰੀ ਹਨੇਰੀ ਜਾਂ ਗਰਜ ਜਾਂ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਵਧਿਆ ਹਵਾ ਪ੍ਰਦੂਸ਼ਣ  

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਬੁੱਧਵਾਰ ਸਵੇਰੇ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 'ਮਾੜੀ' ਸ਼੍ਰੇਣੀ ਵਿੱਚ 203 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨੋਇਡਾ 'ਚ 'ਮੀਡੀਅਮ' ਸ਼੍ਰੇਣੀ 'ਚ 158, ਜਦਕਿ ਗੁਰੂਗ੍ਰਾਮ 'ਚ 'ਖ਼ਰਾਬ  ਸ਼੍ਰੇਣੀ 'ਚ 239 ਦਰਜ ਕੀਤੇ ਗਏ ਹਨ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਦਰਮਿਆਨ', 201 ਅਤੇ 300 ਦੇ ਵਿਚਕਾਰ 'ਖਰਾਬ , 301 ਅਤੇ 400 ਵਿਚਕਾਰ 'ਬਹੁਤ ਖ਼ਰਾਬ ' ਅਤੇ 401 ਅਤੇ 500 ਦੇ ਵਿਚਕਾਰ 'ਗੰਭੀਰ' ਸ੍ਰੇਣੀ ਵਿੱਚ ਮੰਨਿਆ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget